ਯੰਗ ਨਭਾਈਟਸ ਐਸੋਸੀਏਸ਼ਨ ਨੇ ਸਮਾਜਿਕ ਸੇਵਾ ਦੇ ਖੇਤਰ ਵਿੱਚ ਨਿਵੇਕਲੀ ਮਿਸਾਲ ਕਾਇਮ ਕੀਤੀ : ਰਾਜਪਾਲ
ਨਾਭਾ, 18 ਮਈ : ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਨਾਭਾ ਨੇੜਲੇ ਪਿੰਡ ਖੋਖ-ਕੋਟਲੀ ਸਥਿਤ ਨਿਰਮਲ ਕੁਟੀਆ ਵਿਖੇ ਯੰਗ ਨਭਾਈਟਸ ਐਸੋਸੀਏਸ਼ਨ ਵੱਲੋਂ ਕਰਵਾਏ ਸਕੂਲ ਬੈਗ ਵੰਡ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਵੱਲੋਂ ਸਮਾਜਿਕ ਸੇਵਾ ਅਤੇ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਯਤਨ ਹੋਰ ਸੰਸਥਾਵਾਂ ਲਈ ਵੀ ਪ੍ਰੇਰਣਾ ਸਰੋਤ ਹਨ। ਇਸ […]
ਯੰਗ ਨਭਾਈਟਸ ਐਸੋਸੀਏਸ਼ਨ ਨੇ ਸਮਾਜਿਕ ਸੇਵਾ ਦੇ ਖੇਤਰ ਵਿੱਚ ਨਿਵੇਕਲੀ ਮਿਸਾਲ ਕਾਇਮ ਕੀਤੀ : ਰਾਜਪਾਲ Read More »









