ਈਡੀ ਨੇ ਗਮਾਡਾ ਦੇ ਟਾਊਨ ਪਲੈਨਰ ਨੂੰ ਕੀਤਾ ਗ੍ਰਿਫਤਾਰ, ਪੁੱਛਗਿਛ ਜਾਰੀ
ਚੰਡੀਗੜ੍ਹ, 14 ਮਈ 2026 : ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਗਮਾਡਾ ਦੇ ਟਾਊਨ ਪਲੈਨਰ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸੰਬੰਧਿਤ ਅਧਿਕਾਰੀ ਨੂੰ ਜ਼ਮੀਨੀ ਮਾਮਲਿਆਂ ਨਾਲ ਜੁੜੀ ਜਾਂਚ ਲਈ ਜਲੰਧਰ ਦਫ਼ਤਰ ਵਿੱਚ ਤਲਬ ਕੀਤਾ ਗਿਆ ਸੀ। ਲੰਬੀ ਪੁੱਛਗਿੱਛ ਤੋਂ ਬਾਅਦ ਈਡੀ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ ਕੇਂਦਰੀ […]
ਈਡੀ ਨੇ ਗਮਾਡਾ ਦੇ ਟਾਊਨ ਪਲੈਨਰ ਨੂੰ ਕੀਤਾ ਗ੍ਰਿਫਤਾਰ, ਪੁੱਛਗਿਛ ਜਾਰੀ Read More »









