Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 22 Oct 2026 | 10:47 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

pu

ਵਿਦਿਆਰਥੀਆਂ ਲਈ ਮਾਨਸਿਕ ਤੌਰ ‘ਤੇ ਮਜ਼ਬੂਤ ਹੋਣਾ ਬਹੁਤ ਜ਼ਰੂਰੀ: ਡਾ. ਜਗਦੀਪ ਸਿੰਘ

ਪਟਿਆਲਾ, 13 ਮਈ – ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਵਿਦਿਆਰਥੀ ਭਲਾਈ ਵੱਲੋਂ ਵੱਖ-ਵੱਖ ਹੋਸਟਲਾਂ ਵਿੱਚ ਚੱਲ ਰਹੀ ਹਫ਼ਤਾਵਾਰੀ ਵਰਕਸ਼ਾਪ ਲੜੀ ਸਫਲਤਾਪੂਰਵਕ ਸੰਪੰਨ ਹੋ ਗਈ ਹੈ। ‘ਪ੍ਰੀਖਿਆ ਸਬੰਧੀ ਤਣਾਅ ਦਾ ਪ੍ਰਬੰਧਨ’ ਵਿਸ਼ੇ ‘ਤੇ ਕਰਵਾਈ ਗਈ ਇਸ ਵਰਕਸ਼ਾਪ ਲੜੀ ਦੇ ਵਿਦਾਇਗੀ ਸਮਾਰੋਹ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤੀ ਗਈ। ਜ਼ਿਕਰਯੋਗ ਹੈ ਕਿ ਇੱਕ ਹਫ਼ਤੇ ਦੇ ਅਰਸੇ […]

ਵਿਦਿਆਰਥੀਆਂ ਲਈ ਮਾਨਸਿਕ ਤੌਰ ‘ਤੇ ਮਜ਼ਬੂਤ ਹੋਣਾ ਬਹੁਤ ਜ਼ਰੂਰੀ: ਡਾ. ਜਗਦੀਪ ਸਿੰਘ Read More »

program

ਸਰਕਾਰੀ ਨਰਸਿੰਗ ਕਾਲਜ ’ਚ ‘ਇੰਟਰਨੈਸ਼ਨਲ ਨਰਸਿਜ਼’ ਮਨਾਇਆ

ਪਟਿਆਲਾ, 13 ਮਈ – ਸਰਕਾਰੀ ਕਾਲਜ ਆਫ਼ ਨਰਸਿੰਗ, ਰਜਿੰਦਰਾ ਹਸਪਤਾਲ, ਪਟਿਆਲਾ ਵਲੋਂ ਕਾਲਜ ਪ੍ਰਿੰਸੀਪਲ ਡਾ. ਬਲਵਿੰਦਰ ਕੌਰ ਦੀ ਅਗਵਾਈ ਹੇਠ ‘ਨੈਸ਼ਨਲ ਨਰਸਿਜ਼ ਸਪਤਾਹ’ ਮਨਾਇਆ ਗਿਆ। ਇਸ ਤਹਿਤ ਪੂਰੇ ਹਫ਼ਤੇ ਦੌਰਾਨ ਵੱਖ-ਵੱਖ ਪ੍ਰੋਗਰਾਮ ਤੇ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਸਮਾਪਤੀ ਸਮਾਰੋਹ 12 ਮਈ ਨੂੰ ‘ਇੰਟਰਨੈਸ਼ਨਲ ਨਰਸਿਜ਼ ਦਿਵਸ’ ’ਤੇ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਦੇ

ਸਰਕਾਰੀ ਨਰਸਿੰਗ ਕਾਲਜ ’ਚ ‘ਇੰਟਰਨੈਸ਼ਨਲ ਨਰਸਿਜ਼’ ਮਨਾਇਆ Read More »

camp

ਅੱਖਾਂ ਦੀ ਸਿਹਤ ਲਈ ਵਿਸ਼ੇਸ਼ ਜਾਂਚ ਕੈਂਪ ਵਿੱਚ ਲੋਕਾਂ ਦੀ ਵੱਡੀ ਭਾਗੀਦਾਰੀ

ਪਟਿਆਲਾ 13 ਮਈ –  ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਖਾਂ ਦੀ ਸਿਹਤ ਬਾਰੇ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਨੂੰ ਮੁਫ਼ਤ ਅੱਖਾਂ ਦੀ ਜਾਂਚ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪਿੰਡ ਹਿਆਣਾ ਖੁਰਦ ਵਿਖੇ ਆਈ ਸਕਰੀਨਿੰਗ ਕੈਂਪ ਲਗਾਇਆ ਗਿਆ। ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਕੈਂਪ

ਅੱਖਾਂ ਦੀ ਸਿਹਤ ਲਈ ਵਿਸ਼ੇਸ਼ ਜਾਂਚ ਕੈਂਪ ਵਿੱਚ ਲੋਕਾਂ ਦੀ ਵੱਡੀ ਭਾਗੀਦਾਰੀ Read More »

parteek

ਮੁਲਾਇਮ ਸਿੰਘ ਯਾਦਵ ਦੇ ਛੋਟੇ ਪੁੱਤਰ ਪ੍ਰਤੀਕ ਯਾਦਵ ਦਾ ਹੋਇਆ ਦੇਹਾਂਤ

ਲਖਨਊ, 13 ਮਈ 2026 : ਸਮਾਜਵਾਦੀ ਪਰਿਵਾਰ ਲਈ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿਥੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੇ ਸੌਤੇਲੇ ਭਰਾ ਅਤੇ ਸਵਰਗੀ ਮੁਲਾਇਮ ਸਿੰਘ ਯਾਦਵ ਦੇ ਸਭ ਤੋਂ ਛੋਟੇ ਪੁੱਤਰ ਪ੍ਰਤੀਕ ਯਾਦਵ ਦਾ ਲਖਨਊ ਵਿੱਚ ਅਚਾਨਕ ਦੇਹਾਂਤ ਹੋ ਗਿਆ, ਜੋਕਿ 38 ਸਾਲ ਦੇ ਸਨ। ਉਨਾ ਦੀ ਇਸ ਤਰ੍ਹਾ ਅਚਾਨਕ ਦੇਹਾਂਤ ਕਾਰਨ ਸਿਆਸੀ

ਮੁਲਾਇਮ ਸਿੰਘ ਯਾਦਵ ਦੇ ਛੋਟੇ ਪੁੱਤਰ ਪ੍ਰਤੀਕ ਯਾਦਵ ਦਾ ਹੋਇਆ ਦੇਹਾਂਤ Read More »

samrat

ਬਿਹਾਰ ਸਰਕਾਰ ਨੇ ਮਹਿੰਗਾਈ ਭੱਤੇ ‘ਚ ਵਾਧੇ ਸਮੇਤ 18 ਪ੍ਰਸਤਾਵ ਮਨਜ਼ੂਰ ਕੀਤੇ

ਪਟਨਾ, 13 ਮਈ 2026 : ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਮੰਤਰੀ ਮੰਡਲ ਵਿਸਥਾਰ ਤੋਂ ਬਾਅਦ ਆਪਣੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਮਹਿੰਗਾਈ ਭੱਤੇ ਵਿਚ ਵਾਧੇ ਸਮੇਤ 18 ਪ੍ਰਸਤਾਵਾਂ ਨੂੰ ਮੰਜੂਰੀ ਦੇ ਦਿਤੀ ਹੈ, ਜਿਸ ਨਾਲ ਕਰਮਚਾਰੀਆਂ ਨੂੰ ਵੱਡਾ ਫਾਇਦਾ ਹੋਵੇਗਾ। ਜਾਣਕਾਰੀ ਦੇ ਅਨੁਸਾਰ ਰਾਜ ਸਰਕਾਰ ਨੇ ਸੱਤਵੇਂ ਤਨਖਾਹ ਕਮਿਸ਼ਨ ਅਧੀਨ ਤਨਖਾਹ ਅਤੇ ਪੈਨਸ਼ਨ ਲੈ

ਬਿਹਾਰ ਸਰਕਾਰ ਨੇ ਮਹਿੰਗਾਈ ਭੱਤੇ ‘ਚ ਵਾਧੇ ਸਮੇਤ 18 ਪ੍ਰਸਤਾਵ ਮਨਜ਼ੂਰ ਕੀਤੇ Read More »

rana

ਸਰਕਾਰ ਖੇਤੀ ਨੂੰ ਰਸਾਇਣ ਮੁਕਤ ਬਣਾਉਣ ਲਈ ਤੇਜੀ ਨਾਲ ਕਰ ਰਹੀ ਕੰਮ : ਸਿ਼ਆਮ ਰਾਣਾ

ਚੰਡੀਗੜ੍ਹ, 13 ਮਈ 2026 : ਹਰਿਆਣਾ ਸਰਕਾਰ ਨੇ ਰਾਜ ਵਿੱਚ ਕੁਦਰਤੀ ਅਤੇ ਜੈਵਿਕ ਖੇਤੀ ਨੂੰ ਪ੍ਰੋਤਸਾਹਨ ਦੇਣ ਲਈ ਵੱਡਾ ਫੈਸਲਾ ਲਿਆ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਸਰਕਾਰ ਖੇਤੀ ਨੂੰ ਰਸਾਇਣ ਮੁਕਤ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਨਵੀਆਂ ਯੋਜਨਾਵਾਂ ‘ਤੇ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ

ਸਰਕਾਰ ਖੇਤੀ ਨੂੰ ਰਸਾਇਣ ਮੁਕਤ ਬਣਾਉਣ ਲਈ ਤੇਜੀ ਨਾਲ ਕਰ ਰਹੀ ਕੰਮ : ਸਿ਼ਆਮ ਰਾਣਾ Read More »

book

ਭਾਸ਼ਾ ਵਿਭਾਗ ਪੰਜਾਬ ਦੇ ਪੰਜਾਬੀ ਰਸਾਲਿਆਂ ਦਾ ਪ੍ਰਕਾਸ਼ਨ ਨਿਯਮਤ ਰੂਪ ’ਚ ਸ਼ੁਰੂ

ਪਟਿਆਲਾ 13 ਮਈ : ਭਾਸ਼ਾ ਵਿਭਾਗ ਪੰਜਾਬ ਦੇ ਪੰਜਾਬੀ ਰਸਾਲੇ ‘ਜਨ ਸਾਹਿਤ’ ਅਤੇ ‘ਪੰਜਾਬੀ ਦੁਨੀਆ’ ਦਾ ਪ੍ਰਕਾਸ਼ਨ ਫਿਰ ਤੋਂ ਨਿਯਮਤ ਰੂਪ ਵਿੱਚ ਸ਼ੁਰੂ ਹੋ ਗਿਆ ਹੈ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਪਿਛਲੇ ਕਾਫ਼ੀ ਅਰਸੇ ਤੋਂ ਉਕਤ ਰਸਾਲੇ ਵੱਖ-ਵੱਖ ਕਾਰਨਾਂ ਕਰਕੇ, ਸਮੇਂ ਸਿਰ ਛਪ ਨਹੀਂ ਰਹੇ ਸਨ। ਵਿਭਾਗ ਦੀ ਟੀਮ ਵੱਲੋਂ

ਭਾਸ਼ਾ ਵਿਭਾਗ ਪੰਜਾਬ ਦੇ ਪੰਜਾਬੀ ਰਸਾਲਿਆਂ ਦਾ ਪ੍ਰਕਾਸ਼ਨ ਨਿਯਮਤ ਰੂਪ ’ਚ ਸ਼ੁਰੂ Read More »

balbir

ਵੱਡੀ ਨਦੀ ਦੀ ਸਫਾਈ ਨਾਲ ਸ਼ਹਿਰ ਨੂੰ ਹੜ੍ਹਾਂ ਦੇ ਖਤਰੇ ਤੋਂ ਬਚਾਉਣ ਦੀ ਤਿਆਰੀ –  ਸਿਹਤ ਮੰਤਰੀ

ਪਟਿਆਲਾ, 12 ਮਈ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ  ਅਰਬਨ ਸਟੇਟ ਫੇਜ਼-1,2 ਅਤੇ 3 ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 52 ਕਿਲੋਮੀਟਰ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਅਤੇ ਰਿਹਾਇਸ਼ੀ ਕਾਲੋਨੀਆਂ ਵਿੱਚ ਬੁਨਿਆਦੀ ਢਾਂਚੇ ਨੂੰ

ਵੱਡੀ ਨਦੀ ਦੀ ਸਫਾਈ ਨਾਲ ਸ਼ਹਿਰ ਨੂੰ ਹੜ੍ਹਾਂ ਦੇ ਖਤਰੇ ਤੋਂ ਬਚਾਉਣ ਦੀ ਤਿਆਰੀ –  ਸਿਹਤ ਮੰਤਰੀ Read More »

dc

ਪਟਿਆਲਾ ‘ਚ ਫੂਡ ਟੂਰੀਜ਼ਮ ਨੂੰ ਪਰਮੋਟ ਕੀਤਾ ਜਾਵੇਗਾ – ਡੀ.ਸੀ.

ਪਟਿਆਲਾ, 11 ਮਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਫੂਡ ਸੇਫ਼ਟੀ ਵਿਭਾਗ ਦੀ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੌਰਾਨ ਪਟਿਆਲਾ ਵਿਚ ਫੂਡ ਟੂਰੀਜ਼ਮ ਨੂੰ ਵਿਕਸਿਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ। ਉਨ੍ਹਾਂ  ਫੂਡ ਸੇਫਟੀ ਵਿਭਾਗ ਨੂੰ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਤਾਲਮੇਲ

ਪਟਿਆਲਾ ‘ਚ ਫੂਡ ਟੂਰੀਜ਼ਮ ਨੂੰ ਪਰਮੋਟ ਕੀਤਾ ਜਾਵੇਗਾ – ਡੀ.ਸੀ. Read More »

jee

ਜੇਈਈ ਮੇਨਜ਼ 2026 ‘ਚ ਪਟਿਆਲਾ ਜਿਲ੍ਹਾ ਮੋਹਰੀ

ਪਟਿਆਲਾ 12 ਮਈ – ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਦੂਰਦਰਸ਼ੀ ਸੋਚ ਸਦਕਾ ਜੇਈਈ ਮੈਨਜ਼ 2026 ਦੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹਾ ਪੂਰੇ ਪੰਜਾਬ ਵਿੱਚੋਂ  ਫ਼ਿਰ ਮੋਹਰੀ ਬਣਿਆ ਹੈ। ਦੋ ਪੜਾਵਾਂ ਵਿੱਚ ਦੇਸ਼ ਭਰ ਵੱਲੋਂ ਲਏ ਗਏ ਜੇਈਈ ਮੇਨਜ਼ 2026 ਦੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹੇ

ਜੇਈਈ ਮੇਨਜ਼ 2026 ‘ਚ ਪਟਿਆਲਾ ਜਿਲ੍ਹਾ ਮੋਹਰੀ Read More »

Scroll to Top