ਭਾਰਤ-ਅਮਰੀਕਾ ਵਪਾਰ ਸਮਝੌਤਾ ਪੰਜਾਬ ਲਈ ਹੋਵੇਗਾ ਨੁਕਸਾਨਦਾਇਕ : ਮੁੱਖ ਮੰਤਰੀ
ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਦਨ ਵਿੱਚ ਚਰਚਾ ਦੌਰਾਨ ਕਿਹਾ ਕਿ ਭਾਰਤ- ਅਮਰੀਕਾ ਪ੍ਰਸਤਾਵਿਤ ਵਪਾਰ ਸਮਝੌਤਾ ਪੰਜਾਬ ਲਈ ਸਭ ਤੋਂ ਵੱਧ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਸਮਝੌਤੇ ਦੇ ਦਾਇਰੇ ਤੋਂ ਖੇਤੀਬਾੜੀ ਖੇਤਰ ਨੂੰ ਪੂਰੀ ਤਰ੍ਹਾਂ ਬਾਹਰ ਰੱਖਿਆ ਜਾਵੇ। ਦਸ ਦਈਏ […]
ਭਾਰਤ-ਅਮਰੀਕਾ ਵਪਾਰ ਸਮਝੌਤਾ ਪੰਜਾਬ ਲਈ ਹੋਵੇਗਾ ਨੁਕਸਾਨਦਾਇਕ : ਮੁੱਖ ਮੰਤਰੀ Read More »









