Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:16 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

dpo

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਦੂਜੇ ਪੜਾਅ ਤਹਿਤ 63.24 ਕਰੋੜ ਦੀ ਰਕਮ ਜਾਰੀ-ਡੀ.ਪੀ.ਓ.

ਪਟਿਆਲਾ , 4 ਅਗਸਤ : ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਜੁਲਾਈ, ਅਗਸਤ ਅਤੇ ਸਤੰਬਰ ਮਹੀਨਿਆਂ ਦੀਆਂ ਕਿਸ਼ਤਾਂ ਦਾ ਭੁਗਤਾਨ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧਾ ਟਰਾਂਸਫਰ (ਡੀ.ਬੀ.ਟੀ.) ਰਾਹੀਂ ਕਰਨ ਦਾ ਕੰਮ ਲਗਾਤਾਰ ਜਾਰੀ ਹੈ। ਇਸ […]

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਦੂਜੇ ਪੜਾਅ ਤਹਿਤ 63.24 ਕਰੋੜ ਦੀ ਰਕਮ ਜਾਰੀ-ਡੀ.ਪੀ.ਓ. Read More »

nigam2

ਭਾਰੀ ਮੀਂਹ ਕਾਰਨ ਖੜ੍ਹੇ ਪਾਣੀ ਦੀ ਨਿਕਾਸੀ ਲਈ ਪਟਿਆਲਾ ਸ਼ਹਿਰ ‘ਚ ਨਗਰ ਨਿਗਮ ਦੀਆਂ ਕਈ ਟੀਮਾਂ ਤਾਇਨਾਤ

ਪਟਿਆਲਾ, 4 ਅਗਸਤ : ਪਟਿਆਲਾ ਵਿੱਚ ਅੱਜ ਸਵੇਰੇ ਪਈ ਭਾਰੀ ਬਾਰਿਸ਼ ਤੋਂ ਬਾਅਦ, ਸੜਕਾਂ ਅਤੇ ਨੀਵੇਂ ਇਲਾਕਿਆਂ ਵਿਖੇ ਇਕੱਠੇ ਹੋਏ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਨਗਰ ਨਿਗਮ ਦੀਆਂ ਛੇ ਟੀਮਾਂ ਸਵੇਰ ਤੋਂ ਹੀ ਸ਼ਹਿਰ ਵਿੱਚ ਕਾਰਜਸ਼ੀਲ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਨਿਰਦੇਸ਼ਾਂ ‘ਤੇ ਕਾਰਵਾਈ

ਭਾਰੀ ਮੀਂਹ ਕਾਰਨ ਖੜ੍ਹੇ ਪਾਣੀ ਦੀ ਨਿਕਾਸੀ ਲਈ ਪਟਿਆਲਾ ਸ਼ਹਿਰ ‘ਚ ਨਗਰ ਨਿਗਮ ਦੀਆਂ ਕਈ ਟੀਮਾਂ ਤਾਇਨਾਤ Read More »

dc

ਚੇਤਨਾ ਪ੍ਰੋਜੈਕਟ’ ਤਹਿਤ ਡੀ ਸੀ ਨੇ ਸੈਲਫ ਡਿਫੈਂਸ ਦੀ ਸਿਖਲਾਈ ਪੂਰੀ ਕਰਨ ਵਾਲੀਆਂ ਲੜਕੀਆਂ  ਨੂੰ ਵੰਡੇ ਸਰਟੀਫਿਕੇਟ

ਪਟਿਆਲਾ, 4 ਅਗਸਤ :  ਪੰਜਾਬ ਸਰਕਾਰ ਦੀ ਅਗਵਾਈ ਵਿਚ ‘ਚੇਤਨਾ ਪ੍ਰੋਜੈਕਟ’ ਅਧੀਨ ਲੜਕੀਆਂ ਲਈ ਚਲਾਈ ਗਈ ਵਿਸ਼ੇਸ਼ ਸੈਲਫ ਡਿਫੈਂਸ (ਆਤਮ-ਰੱਖਿਆ) ਸਿਖਲਾਈ ਵਰਕਸ਼ਾਪ ਦੇ ਸਮਾਪਨ ‘ਤੇ ਵਿਸ਼ੇਸ਼ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਿਖਲਾਈ ਪੂਰੀ ਕਰਨ ਵਾਲੀਆਂ ਲੜਕੀਆਂ  ਨੂੰ ਸਰਟੀਫਿਕੇਟ ਤਕਸੀਮ ਕੀਤੇ। ‘ਚੇਤਨਾ ਪ੍ਰੋਜੈਕਟ ‘ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ

ਚੇਤਨਾ ਪ੍ਰੋਜੈਕਟ’ ਤਹਿਤ ਡੀ ਸੀ ਨੇ ਸੈਲਫ ਡਿਫੈਂਸ ਦੀ ਸਿਖਲਾਈ ਪੂਰੀ ਕਰਨ ਵਾਲੀਆਂ ਲੜਕੀਆਂ  ਨੂੰ ਵੰਡੇ ਸਰਟੀਫਿਕੇਟ Read More »

basant

ਸਟੇਕਹੋਲਡਰ ਕੰਸਲਟੇਸ਼ਨ-ਕਮ-ਗ੍ਰੀਵੈਂਸ ਰੈੱਡਰੈੱਸਲ ਮੀਟਿੰਗਾਂ ਤਹਿਤ ਸੀਐੱਮਡੀ 5 ਜ਼ਿਲ੍ਹਿਆਂ ਦੇ ਦੌਰੇ ਤੇ

ਪਟਿਆਲਾ 4 ਅਗਸਤ – ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ  ਅਤੇ ਬਿਜਲੀ ਮੰਤਰੀ ਸ. ਤਰੁਣਪ੍ਰੀਤ ਸਿੰਘ ਸੌਂਧ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐਸਪੀਸੀਐੱਲ) ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 7 ਅਗਸਤ, ਦਿਨ ਸ਼ੁੱਕਰਵਾਰ ਨੂੰ ਸਟੇਕਹੋਲਡਰ ਕੰਸਲਟੇਸ਼ਨ-ਕਮ-ਗ੍ਰੀਵੈਂਸ ਰੈੱਡਰੈੱਸਲ ਮੀਟਿੰਗਾਂ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਨ੍ਹਾਂ ਮੀਟਿੰਗਾਂ

ਸਟੇਕਹੋਲਡਰ ਕੰਸਲਟੇਸ਼ਨ-ਕਮ-ਗ੍ਰੀਵੈਂਸ ਰੈੱਡਰੈੱਸਲ ਮੀਟਿੰਗਾਂ ਤਹਿਤ ਸੀਐੱਮਡੀ 5 ਜ਼ਿਲ੍ਹਿਆਂ ਦੇ ਦੌਰੇ ਤੇ Read More »

nigam

ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਖ਼ੁਦ ਸੰਭਾਲੀ ਕਮਾਨ

ਪਟਿਆਲਾ, 4 ਅਗਸਤ : ਸ਼ਾਹੀ ਸ਼ਹਿਰ ਪਟਿਆਲਾ ਵਿੱਚ ਅੱਜ ਸਵੇਰ ਤੋਂ ਹੀ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਤੋਂ ਬਾਅਦ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਨਗਰ ਨਿਗਮ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਆ ਗਿਆ ਹੈ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਸੁਚਾਰੂ ਬਣਾਉਣ ਅਤੇ ਸ਼ਹਿਰ ਵਾਸੀਆਂ ਨੂੰ ਜਲ ਭਰਾਅ ਦੀ ਸਮੱਸਿਆ ਤੋਂ

ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਖ਼ੁਦ ਸੰਭਾਲੀ ਕਮਾਨ Read More »

saini

ਹਰਿਆਣਾ ਦੇ ਖਿਡਾਰੀਆਂ ਦੇ ਵਧੀਆ ਪ੍ਰਦਰਸ਼ਨ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਸ਼ਲਾਘਾ

ਚੰਡੀਗੜ੍ਹ, 4 ਅਗਸਤ 2026 : ਹਰਿਆਣਾ ਦੇ ਖਿਡਾਰੀਆਂ ਦੇ ਵਧੀਆ ਪ੍ਰਦਰਸ਼ਨ ਨੂੰ ਦੇਖਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਖਿਡਾਰੀਆਂ ਦੀ ਸ਼ਲਾਘਾ ਕੀਤੀ ਹੈ। ਜਾਣਕਾਰੀ ਦੇ ਅਨੁਸਾਰ ਰਾਜ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ, ‘ਤਿਰੰਗਾ ਹਰ ਘਰ’ ਮੁਹਿੰਮ ਅਤੇ ‘ਵੰਡ ਦੇ ਭਿਆਨਕ ਯਾਦਗਾਰੀ ਦਿਵਸ’ ਨਾਲ ਸਬੰਧਤ ਸਮਾਗਮਾਂ

ਹਰਿਆਣਾ ਦੇ ਖਿਡਾਰੀਆਂ ਦੇ ਵਧੀਆ ਪ੍ਰਦਰਸ਼ਨ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਸ਼ਲਾਘਾ Read More »

crime

ਆਈਐਸਆਈ ਨਾਲ ਜੁੜੇ ਅੱਤਵਾਦੀ ਮਾਡਿਊਲ ਨਾਲ ਸਬੰਧਿਤ 9 ਵਿਅਕਤੀ ਗ੍ਰਿਫਤਾਰ

ਅੰਮ੍ਰਿਤਸਰ, 4 ਅਗਸਤ 2026 : ਆਈਐਸਆਈ ਮਾਡਿਊਲ ਨਾਲ ਸਬੰਧਿਤ 9 ਵਿਅਕਤੀਆਂ ਨੂੰ ਪੁਲਸ ਵਲੋ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਗੈਰ-ਕਾਨੂੰਨੀ ਪਿਸਤੌਲ, ਨੌਂ ਜ਼ਿੰਦਾ ਕਾਰਤੂਸ ਅਤੇ ਪੈਟਰੋਲ ਨਾਲ ਭਰੀਆਂ ਚਾਰ ਬੋਤਲਾਂ, ਜਿਨ੍ਹਾਂ ਨੂੰ ਕਥਿਤ ਤੌਰ ‘ਤੇ ਬੰਬਾਂ ਵਜੋਂ ਵਰਤਣ ਦੀ ਤਿਆਰੀ ਸੀ, ਬਰਾਮਦ ਕਰਨ

ਆਈਐਸਆਈ ਨਾਲ ਜੁੜੇ ਅੱਤਵਾਦੀ ਮਾਡਿਊਲ ਨਾਲ ਸਬੰਧਿਤ 9 ਵਿਅਕਤੀ ਗ੍ਰਿਫਤਾਰ Read More »

crime

ਪੰਚਕੂਲਾ ਵਿਚ ਨੌਕਰਾਨੀ ਨੇ ਪਰਿਵਾਰ ਨਾਲ ਮਿਲਕੇ ਮਾਲਕਣ ਨੂੰ ਕੀਤਾ ਕਤਲ : ਜਾਂਚ ਸ਼ੁਰੂ

ਪੰਚਕੂਲਾ, 2 ਅਗਸਤ 2026 : ਹਰਿਆਣਾ ਦੇ ਪੰਚਕੂਲਾ ਸ਼ਹਿਰ ਵਿਚ ਅੱਜ ਉਸ ਵੇਲੇ ਦਹਿਸਤ ਦਾ ਮਾਹੌਲ ਪੈਦਾ ਹੋ ਗਿਆ, ਜਦੋ ਇਕ ਸਾਲਾਂ ਪੁਰਾਣੀ ਨੌਕਰਾਨੀ ਨੇ ਆਪਣੇ ਪਰਿਵਾਰ ਦੇ ਮੈਬਰਾਂ ਨਾਲ ਮਿਲਕੇ ਉਸਦੀ ਮਾਲਕਣ ਨੂੰ ਕਤਲ ਕਰ ਦਿਤਾ ਤੇ ਲਾਸ਼ ਨੂੰ ਛੱਤ ਤੇ ਛਿਪਾ ਦਿਤਾ। ਪੁਲਸ ਨੇ ਇਸ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਜਾਂਚ ਪੜਤਾਲ ਸ਼ੁਰੂ

ਪੰਚਕੂਲਾ ਵਿਚ ਨੌਕਰਾਨੀ ਨੇ ਪਰਿਵਾਰ ਨਾਲ ਮਿਲਕੇ ਮਾਲਕਣ ਨੂੰ ਕੀਤਾ ਕਤਲ : ਜਾਂਚ ਸ਼ੁਰੂ Read More »

warring

ਮੈ ਖੁਦ ਨਹੀ ਛੱਡਾਗਾ ਅਹੁਦਾ, ਕਾਂਗਰਸ ਲਈ ਕਰਦਾ ਰਹਾਂਗਾ ਕੰਮ : ਰਾਜਾ ਵੜਿੰਗ

ਚੰਡੀਗੜ੍ਹ, 2 ਅਗਸਤ 2026 : ਪੰਜਾਬ ਕਾਂਗਰਸ ਅੰਦਰ ਚਲ ਰਹੀਆਂ ਅਟਕਲਾਂ ਤੋ ਬਾਅਦ ਹੁਣ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਖਿਆ ਕਿ ਉਹ ਖੁਦ ਕਦੇ ਵੀ ਆਪਦੇ ਅਹੁਦੇ ਤੋ ਅਸਤੀਫਾ ਨਹੀ ਦੇਣਗੇ ਪਰ ਜੇਕਰ ਪਾਰਟੀ ਹਾਈਕਮਾਨ ਕਿਸੇ ਵੀ ਸਮੇਂ ਲੀਡਰਸ਼ਿਪ ਵਿੱਚ ਤਬਦੀਲੀ ਕਰਨ ਦਾ ਫ਼ੈਸਲਾ ਕਰਦਾ ਹੈ ਤਾਂ ਉਹ ਉਸ ਦਾ ਪੂਰਾ ਸਤਿਕਾਰ ਕਰਨਗੇ ਅਤੇ ਪਹਿਲਾਂ

ਮੈ ਖੁਦ ਨਹੀ ਛੱਡਾਗਾ ਅਹੁਦਾ, ਕਾਂਗਰਸ ਲਈ ਕਰਦਾ ਰਹਾਂਗਾ ਕੰਮ : ਰਾਜਾ ਵੜਿੰਗ Read More »

manjeet

ਪੰਜਾਬੀ ਫਿਲਮ ਨਿਰਮਾਤਾ ਮਨਜੀਤ ਸਰਾਂ ਦਾ ਹੋਇਆ ਦੇਹਾਂਤ

ਚੰਡੀਗੜ੍ਹ, 2 ਅਗਸਤ 2026 : ਪੰਜਾਬੀ ਸਿਨੇਮਾ ਨਾਲ ਜੁੜੀ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸਹੂਰ ਫਿਲਮ ਨਿਰਮਾਤਾ ਮਨਜੀਤ ਸਿੰਘ ਸਰਾਂ ਦਾ ਦੇਹਾਂਤ ਹੋ ਗਿਆ ਹੈ, ਜਿਸਨੂੰ ਲੈ ਕੇ ਉਨਾ ਦੇ ਚਾਹਣ ਵਾਲਿਆਂ ਅੰਦਰ ਗਮ ਦਾ ਮਾਹੌਲ ਹੈ। ਜਿਕਰਯੋਗ ਹੈ ਕਿ ਨਿਰਮਾਤਾ ਮਨਜੀਤ ਸਿੰਘ ਸਰਾਂ ਆਪਣੇ ਜੱਦੀ ਪਿੰਡ ਫਤਿਹਗੜ੍ਹ ਕੋਰੋਟਾਣਾ ਸਥਿਤ ਘਰ ਵਿੱਚ ਭੇਦਭਰੀ ਹਾਲਤ

ਪੰਜਾਬੀ ਫਿਲਮ ਨਿਰਮਾਤਾ ਮਨਜੀਤ ਸਰਾਂ ਦਾ ਹੋਇਆ ਦੇਹਾਂਤ Read More »

Scroll to Top