ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਗੁਰਪਤਵੰਤ ਪੰਨੂ ਨੇ ਦਿੱਤੀ ਧਮਕੀ : ਵਿਰੋਧ ਦੀ ਚੇਤਾਵਨੀ
ਚੰਡੀਗੜ੍ਹ, 06 ਮਈ 2026: ਖਾਲਿਸਤਾਨੀ ਜਥੇਬੰਦੀ ‘ਸਿੱਖਸ ਫਾਰ ਜਸਟਿਸ’ ਦੇ ਮੁਖੀ ਗੁਰਪਤਵੰਤ ਪੰਨੂ ਵੱਲੋਂ ਪੰਜਾਬੀ ਗਾਇਕ ਦਿਲੀਜਤ ਦੋਸਾਂਝ ਨੂੰ ਇਕ ਵਾਰ ਫਿਰ ਧਮਕੀ ਦਿੱਤੀ ਗਈ ਹੈ ਅਤੇ ਧਮਕੀ ਦੌਰਾਨ ਗਾਇਕ ਦੇ “ਵਰਲਡ ਔਰਾ ਟੂਰ 2026” ਨੂੰ ਲੈ ਕੇ ਵਿਰੋਧ ਕਰਨ ਦੀ ਚਿਤਾਵਨੀ ਵੀ ਦਿਤੀ ਗਈ ਹੈ। ਜਿਕਰਯੋਗ ਹੈ ਕਿ ਵੀਡੀਓ ਵਿੱਚ ਪਨੂੰ ਨੇ ਦਿਲਜੀਤ ‘ਤੇ […]
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਗੁਰਪਤਵੰਤ ਪੰਨੂ ਨੇ ਦਿੱਤੀ ਧਮਕੀ : ਵਿਰੋਧ ਦੀ ਚੇਤਾਵਨੀ Read More »









