Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 4:41 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

doomsday

ਇਰਾਨ-ਅਮਰੀਕਾ ਤਣਾਅ : ਅਮਰੀਕਾ ਵੱਲੋਂ ‘ਮਿਨਟਮੈਨ-III’ ਮਿਸ਼ਾਈਲ ਦਾ ਸਫਲ ਪ੍ਰੀਖਣ

  ਨਵੀਂ ਦਿੱਲੀ, 5 ਮਾਰਚ : ਇਰਾਨ, ਅਮਰੀਕਾ ਤੇ ਇਜਰਾਇਲ ਵਿਚਾਲੇ ਜਿਥੇ ਇਕ ਪਾਸੇ ਭਾਰੀ ਯੁੱਧ ਵਰਗੇ ਹਾਲਾਤ ਪੈਦਾ ਹੋਏ ਪਏ ਹਨ, ਉਥੇ ਅਮਰੀਕਾ ਵਲੋ ਆਪਣੀ ਮਜਬੂਤੀ ਲਈ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਹੁਣ ਅਮਰੀਕਾ ਵਲੋ ਸਭ ਤੋਂ ਘਾਤਕ ਅੰਤਰ-ਮਹਾਂਦੀਪੀ ਬੈਲਿਸਟਿਕ ਮਿਸ਼ਾਈਲ ‘ਮਿਨਟਮੈਨ-III’ ਦਾ ਟੈਸਟ ਲਾਂਚ ਕੀਤਾ ਹੈ। ਜਿਕਰਯੋਗ ਹੈ ਕਿ ਬੀਤੀ ਰਾਤ ਕਰੀਬ […]

ਇਰਾਨ-ਅਮਰੀਕਾ ਤਣਾਅ : ਅਮਰੀਕਾ ਵੱਲੋਂ ‘ਮਿਨਟਮੈਨ-III’ ਮਿਸ਼ਾਈਲ ਦਾ ਸਫਲ ਪ੍ਰੀਖਣ Read More »

kohali2

ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਵੱਲੋਂ 1 ਕਰੋੜ 7 ਲੱਖ ਤੋਂ ਵੱਧ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਪਟਿਆਲਾ, 5 ਮਾਰਚ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਨੇ ਅੱਜ ਇਥੇ ਸ਼ਹਿਰ ਦੇ ਕਈ ਇਲਾਕਿਆ ਚ 1 ਕਰੋੜ 7 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਹ ਕਾਰਜ ਨਾਭਾ ਗੇਟ ਤੋਂ ਕਾਰ ਪਾਰਕਿੰਗ ਏਸੀ ਮਾਰਕੀਟ ਤੱਕ ਕਰਵਾਏ ਜਾਣਗੇ। ਇਨ੍ਹਾਂ ਵਿਕਾਸ ਕਾਰਜਾਂ ਦਾ ਕੰਮ ਅੱਜ ਸ਼ੁਰੂ ਹੋ ਚੁੱਕਾ ਹੈ। ਇਸ ਮੌਕੇ ਕੌਂਸਲਰ ਜਗਤਾਰ ਸਿੰਘ ਤਾਰੀ

ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਵੱਲੋਂ 1 ਕਰੋੜ 7 ਲੱਖ ਤੋਂ ਵੱਧ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ Read More »

baba

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਹੋਲਾ ਮਹੱਲਾ ਪੁਰਬ ਪੂਰਨ ਸਰਧਾ ਭਾਵਨਾ ਨਾਲ ਮਨਾਇਆ ਗਿਆ

ਅੰਮ੍ਰਿਤਸਰ : 05 ਮਾਰਚ – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਸਿੱਖ ਪੰਥ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੋਲਾ-ਮਹੱਲੇ ਦਾ ਤਿਉਹਾਰ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਤੋਂ ਮਨਾਇਆ ਜਾਂਦਾ ਹੋਲਾ ਮਹੱਲਾ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਹੋਲਾ ਮਹੱਲਾ ਪੁਰਬ ਪੂਰਨ ਸਰਧਾ ਭਾਵਨਾ ਨਾਲ ਮਨਾਇਆ ਗਿਆ Read More »

nitish

ਬਿਹਾਰ ਦੀ ਸਿਆਸਤ ਵਿੱਚ ਹਲਚਲ: ਨਿਤੀਸ਼ ਕੁਮਾਰ ਨੇ ਰਾਜ ਸਭਾ ਦੀ ਇੱਛਾ ਕੀਤੀ ਜਾਹਿਰ

ਪਟਨਾ, 5 ਮਾਰਚ : ਬਿਹਾਰ ਦੀ ਰਾਜਨੀਤੀ ਵਿੱਚ ਵੱਡੇ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਮੌਜੂਦਾ ਮੁੱਖ ਮੰਤਰੀ ਨਿਤਿਸ਼ ਕੁਮਾਰ ਵੱਲੋਂ ਵੀਰਵਾਰ ਨੂੰ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿਸ ਨਾਲ ਸੂਬੇ ਵਿੱਚ ਨਵੇਂ ਮੁੱਖ ਮੰਤਰੀ ਦੀ ਨਿਯੁਕਤੀ ਬਾਰੇ ਕਿਆਸਬਾਜ਼ੀ ਤੇਜ਼ ਹੋ ਗਈ ਹੈ। ਦਸ ਦਈਏ ਕਿ

ਬਿਹਾਰ ਦੀ ਸਿਆਸਤ ਵਿੱਚ ਹਲਚਲ: ਨਿਤੀਸ਼ ਕੁਮਾਰ ਨੇ ਰਾਜ ਸਭਾ ਦੀ ਇੱਛਾ ਕੀਤੀ ਜਾਹਿਰ Read More »

sarna

ਤਹਿਰਾਨ ਵਿੱਚ ਸਿੱਖ ਭਾਈਚਾਰੇ ਦੀ ਸੁਰੱਖਿਆ ’ਤੇ ਸਰਨਾ ਨੇ ਜਤਾਈ ਚਿੰਤਾ

ਨਵੀਂ ਦਿੱਲੀ, 5 ਮਾਰਚ : ਸ੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਤਹਿਰਾਨ ਵਿੱਚ ਵਧ ਰਹੇ ਤਣਾਅ ਅਤੇ ਹਵਾਈ ਹਮਲਿਆਂ ਦੇ ਮੱਦੇਨਜ਼ਰ ਉੱਥੇ ਵਸਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਹੈ। ਦਸ ਦਈਏ ਕਿ ਉਨਾ ਇਸ ਮਾਮਲੇ ਸਬੰਧੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਰਾਨ

ਤਹਿਰਾਨ ਵਿੱਚ ਸਿੱਖ ਭਾਈਚਾਰੇ ਦੀ ਸੁਰੱਖਿਆ ’ਤੇ ਸਰਨਾ ਨੇ ਜਤਾਈ ਚਿੰਤਾ Read More »

rahul

ਪੱਛਮੀ ਏਸ਼ੀਆ ਸੰਕਟ ’ਤੇ ਰਾਹੁਲ ਗਾਂਧੀ ਦਾ ਕੇਂਦਰ ਸਰਕਾਰ ’ਤੇ ਪ੍ਰਹਾਰ

ਨਵੀਂ ਦਿੱਲੀ, 5 ਮਾਰਚ : ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਅੱਜ ਕੇਦਰ ਸਕਰਾਰ ਉਪਰ ਤਿਖੇ ਹਮਲੇ ਕੀਤੇ ਹਨ। ਉਨਾ ਕਿਹਾ ਕਿ ਪੱਛਮੀ ਏਸ਼ੀਆ ਵਿੱਚ ਵਧਦਾ ਟਕਰਾਅ ਹੁਣ ਭਾਰਤ ਦੇ ਦਰਵਾਜ਼ੇ ਤੱਕ ਆ ਪਹੁੰਚਿਆ ਹੈ, ਪਰ ਕੇਂਦਰ ਸਰਕਾਰ ਇਸ ਮਾਮਲੇ ’ਤੇ ਚੁੱਪੀ ਸਾਧੇ ਬੈਠੀ ਹੈ, ਜੋਕਿ ਬਹੁਤ ਨਿੰਦਣਯੋਗ ਗੱਲ ਹੈ। ਰਾਹੁਲ ਗਾਂਧੀ ਨੇ ਆਪਣੇ

ਪੱਛਮੀ ਏਸ਼ੀਆ ਸੰਕਟ ’ਤੇ ਰਾਹੁਲ ਗਾਂਧੀ ਦਾ ਕੇਂਦਰ ਸਰਕਾਰ ’ਤੇ ਪ੍ਰਹਾਰ Read More »

iris

ਇਰਾਨ : ਅੰਤਰਰਾਸ਼ਟਰੀ ਪਾਣੀਆਂ ‘ਚ ਟਕਰਾਅ : ਇਰਾਨ ਨੇ ਅਮਰੀਕਾ ਨੂੰ ਦਿੱਤੀ ਸਖ਼ਤ ਚੇਤਾਵਨੀ

ਤੇਹਰਾਨ, 5 ਮਾਰਚ : ਬੀਤੇ ਦਿਨੀ ਅਮਰੀਕਾ ਵਲੋ ਇਰਾਨ ਦੇ ਜੰਗੀ ਜਹਾਜ ਨੂੰ ਨਿਸਾ਼ਨਾ ਬਣਾਉਣ ਤੋ ਬਾਅਦ ਹੁਣ ਇਰਾਨ ਨੇ ਅਮਰੀਕਾ ਲਈ ਸਖਤ ਚਿਤਾਵਨੀ ਜਾਰੀ ਕਰ ਦਿਤੀ ਹੈ। ਉਨਾ ਕਿਹਾ ਕਿ ਇਸਦੇ ਭਾਰੀ ਨਤੀਜੇ ਅਮਰੀਕਾ ਨੂੰ ਦੇਖਣੇ ਪੈਣਗੇ। ਜਿਕਰਯੋਗ ਹੈ ਕਿ ਇਰਾਨ ਦੇ ਵਿਦੇਸ਼ ਮੰਤਰੀ ਸਈਅਦ ਅਬਾਸ ਅਰਗਾਚੀ ਨੇ ਕਿਹਾ ਹੈ ਕਿ ਅੰਤਰਰਾਸ਼ਟਰੀ ਪਾਣੀਆਂ ਵਿੱਚ

ਇਰਾਨ : ਅੰਤਰਰਾਸ਼ਟਰੀ ਪਾਣੀਆਂ ‘ਚ ਟਕਰਾਅ : ਇਰਾਨ ਨੇ ਅਮਰੀਕਾ ਨੂੰ ਦਿੱਤੀ ਸਖ਼ਤ ਚੇਤਾਵਨੀ Read More »

boys

ਕੈਨੇਡਾ : ਭਿਆਨਕ ਟਰੱਕ ਹਾਦਸਾ, ਤਰਨਤਾਰਨ ਦੇ ਦੋ ਨੌਜਵਾਨਾਂ ਦੀ ਹੋਈ ਮੌਤ

ਤਰਨਤਾਰਨ, 3 ਮਾਰਚ : ਕੈਨੇਡਾ ਅਤੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਵਾਪਰੇ ਇਕ ਦਰਦਨਾਕ ਟਰੱਕ ਹਾਦਸੇ ਵਿੱਚ ਪੰਜਾਬ ਨਾਲ ਸਬੰਧਤ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਿਸ ਕਾਰਨ ਉਨਾ ਦੇ ਪਰਿਵਾਰਕ ਮੈਬਰਾਂ ਅੰਦਰ ਭਾਰੀ ਦੁਖ ਦਾ ਮਾਹੌਲ ਹੈ। ਜਿਕਰਯੋਗ ਹੈ ਕਿ ਦੋਵੇਂ ਮ੍ਰਿਤਕ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਇਹ ਹਾਦਸਾ ਹਾਈਵੇਅ

ਕੈਨੇਡਾ : ਭਿਆਨਕ ਟਰੱਕ ਹਾਦਸਾ, ਤਰਨਤਾਰਨ ਦੇ ਦੋ ਨੌਜਵਾਨਾਂ ਦੀ ਹੋਈ ਮੌਤ Read More »

lara

ਜੰਗੀ ਤਣਾਅ ਦਰਮਿਆਨ ਦੁਬਈ ਵਿੱਚ ਫਸੀ ਲਾਰਾ ਦੱਤਾ, ਮੁੰਬਈ ਵਾਪਸੀ ਦੀ ਉਮੀਦ

ਮੁੰਬਈ, 3 ਮਾਰਚ : ਜਿਥੇ ਇਕ ਪਾਸੇ ਇਰਾਨ, ਇਜਰਾਈਲ, ਅਮਰੀਕਾ ਵਿਚਾਲੇ ਯੁੱਧ ਚਲ ਰਿਹਾ ਹੈ, ਉਥੇ ਇਰਾਨ ਵਲੋ ਕਈ ਦੇਸ਼ਾਂ ਤੇ ਹਮਲੇ ਵੀ ਕੀਤੇ ਜਾ ਰਹੇ ਹਨ, ਜਿਸ ਕਾਰਨ ਬਾਲੀਵੁੱਡ ਅਦਾਕਾਰਾ Lara Dutta ਨੇ ਬੁੱਧਵਾਰ ਨੂੰ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਦੱਸਿਆ ਕਿ ਉਹ ਆਪਣੇ ਪਤੀ ਅਤੇ ਬੇਟੀ ਨਾਲ ਇਸ ਵੇਲੇ Dubai ਵਿੱਚ ਫਸੀ ਹੋਈ

ਜੰਗੀ ਤਣਾਅ ਦਰਮਿਆਨ ਦੁਬਈ ਵਿੱਚ ਫਸੀ ਲਾਰਾ ਦੱਤਾ, ਮੁੰਬਈ ਵਾਪਸੀ ਦੀ ਉਮੀਦ Read More »

peru

‘ਫਲਾਇੰਗ ਖਾਲਸਾ ਵਰਲਡ ਟੂਰ’ ਦੀ ਪੇਰੂ ਵਿੱਚ ਹਾਦਸੇ ਦੌਰਾਨ ਮੌਤ

ਚੰਡੀਗੜ੍ਹ, 5 ਮਾਰਚ : ਕੈਨੇਡਾ ਦੇ ਰਹਿਣ ਵਾਲੇ ਵਸਨੀਕ 42 ਸਾਲਾ ਰਘਬੀਰ ਸਿੰਘ ਭਰੋਵਾਲ ਜੋਕਿ ਫਲਾਇੰਗ ਖਾਲਸਾ ਵਰਲਡ ਟੂਰ ਨਾਲ ਮਸਹੂਰ ਸਨ ਦੀ ਪੇਰੂ ਵਿੱਚ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਉਹ ‘ਫਲਾਇੰਗ ਖਾਲਸਾ ਵਰਲਡ ਟੂਰ’ ਦੇ ਨਾਂ ਹੇਠ ਆਪਣੀ ਹਾਰਲੇ ਮੋਟਰਸਾਈਕਲ ’ਤੇ ਇਕੱਲੇ ਹੀ ਵਿਸ਼ਵ ਯਾਤਰਾ ’ਤੇ ਨਿਕਲੇ ਹੋਏ ਸਨ। ਪੇਸ਼ੇ ਤੋਂ ਇਮੀਗ੍ਰੇਸ਼ਨ

‘ਫਲਾਇੰਗ ਖਾਲਸਾ ਵਰਲਡ ਟੂਰ’ ਦੀ ਪੇਰੂ ਵਿੱਚ ਹਾਦਸੇ ਦੌਰਾਨ ਮੌਤ Read More »

Scroll to Top