ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਨ੍ਰਿਤ ਦਿਵਸ ‘ਤੇ ਵਿਸ਼ੇਸ਼ ਸਮਾਗਮ ਕਰਵਾਇਆ
ਪਟਿਆਲਾ, 2 ਮਈ – ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਸਰਬ ਅਕਾਲ ਮਿਊਜ਼ਿਕ ਸੁਸਾਇਟੀ, ਕੈਲਗਰੀ (ਕੈਨੇਡਾ) ਨਾਲ ਮਿਲ ਕੇ ਵਿਸ਼ਵ ਨ੍ਰਿਤ ਦਿਵਸ ਦਾ ਆਯੋਜਨ ਕੀਤਾ ਗਿਆ। ਵਿਖਿਆਤ ਕੱਥਕ ਨਰਤਕੀ ਅਤੇ ਪ੍ਰਮੁੱਖ ਗੁਰੂ ਗੀਤਾਂਜਲੀ ਲਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਆਪਣੀ ਪੇਸ਼ਕਾਰੀ ਵੀ ਦਿੱਤੀ। ਸਮਾਗਮ ਦੇ ਵਿਸ਼ੇਸ਼ ਮਹਿਮਾਨ ਪ੍ਰੋ. ਡੇਜ਼ੀ ਵਾਲੀਆ ਸਨ, ਜੋ […]
ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਨ੍ਰਿਤ ਦਿਵਸ ‘ਤੇ ਵਿਸ਼ੇਸ਼ ਸਮਾਗਮ ਕਰਵਾਇਆ Read More »









