Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 6:18 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

kohali

ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਨੇ ਕਰਵਾਈ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੀ ਸ਼ੁਰੂਆਤ

ਪਟਿਆਲਾ, 3 ਮਾਰਚ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ। ਸਫ਼ਾਬਾਦੀ ਗੇਟ ਤੋਂ ਦਰਸ਼ਨੀ ਗੇਟ ਅਤੇ ਖੱਦਰ ਭੰਡਾਰ ਚੌਂਕ ਤੋਂ ਸੀਆਈਏ ਸਟਾਫ਼ ਤੱਕ ਨਵੀਂਆਂ ਬਣਨ ਵਾਲੀਆਂ ਇਨ੍ਹਾਂ ਸੜਕਾਂ ਦਾ ਸਥਾਨਕ ਵਾਸੀਆਂ ਨੂੰ ਭਰਵਾਂ ਲਾਭ ਹੋਵੇਗਾ। […]

ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਨੇ ਕਰਵਾਈ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੀ ਸ਼ੁਰੂਆਤ Read More »

pu

ਯੂਨੀਵਰਸਿਟੀ ਵਿਖੇ ‘ਵਾਤਾਵਰਣ ਸੰਕਟ ਅਤੇ ਟਿਕਾਊ ਪ੍ਰਬੰਧਨ’ ਵਿਸ਼ੇ ‘ਤੇ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ

ਪਟਿਆਲਾ, 3 ਮਾਰਚ – ਪੰਜਾਬੀ ਯੂਨੀਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ ਦੇ ਸਹਿਯੋਗ ਨਾਲ਼ ਦੋ ਰੋਜ਼ਾ ਅੰਤਰ-ਰਾਸ਼ਟਰੀ ਕਾਨਫ਼ਰੰਸ ਕਰਵਾਈ ਗਈ। ‘ਵਾਤਾਵਰਣ ਸੰਕਟ ਅਤੇ ਟਿਕਾਊ ਪ੍ਰਬੰਧਨ’ ਵਿਸ਼ੇ ‘ਤੇ ਹੋਈ ਇਸ ਕਾਨਫ਼ਰੰਸ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੇ ਲਗਭਗ 450 ਪ੍ਰਤੀਭਾਗੀਆਂ ਨੇ ਭਾਗ ਲਿਆ। ਕਾਨਫ਼ਰੰਸ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਉਪ-ਕੁਲਪਤੀ

ਯੂਨੀਵਰਸਿਟੀ ਵਿਖੇ ‘ਵਾਤਾਵਰਣ ਸੰਕਟ ਅਤੇ ਟਿਕਾਊ ਪ੍ਰਬੰਧਨ’ ਵਿਸ਼ੇ ‘ਤੇ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ Read More »

mela

ਅਮਿੱਟ ਯਾਦਾਂ ਛੱਡਦਾ ਸ਼ੀਸ਼ ਮਹਿਲ ‘ਚ ਸਮਾਪਤ ਹੋਇਆ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲਾ

ਪਟਿਆਲਾ, 3 ਮਾਰਚ :  ਪਟਿਆਲਾ ਦੇ ਵਿਰਾਸਤੀ ਸ਼ੀਸ਼ ਮਹਿਲ ਵਿਖੇ 21 ਫਰਵਰੀ ਤੋਂ ਚੱਲ ਰਿਹਾ ਪੰਜਾਬ ਸਖੀ ਸ਼ਕਤੀ ਕਰਾਫਟ ਮੇਲਾ ਬੀਤੀ ਰਾਤ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਬਲਤੇਜ ਪੰਨੂ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਇੰਪਰੂਵਮੈਂਟ ਟਰੱਸਟ ਨਾਭਾ ਦੇ

ਅਮਿੱਟ ਯਾਦਾਂ ਛੱਡਦਾ ਸ਼ੀਸ਼ ਮਹਿਲ ‘ਚ ਸਮਾਪਤ ਹੋਇਆ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲਾ Read More »

balbir

ਪੰਜਾਬ ਸਰਕਾਰ ਮੁਫ਼ਤ ਕਰਵਾ ਰਹੀ ਹੈ 10 ਲੱਖ ਰੁਪਏ ‘ਚ ਹੋਣ ਵਾਲੀ ਕੋਕਲੀਅਰ ਇੰਪਲਾਂਟ ਸਰਜਰੀ-ਡਾ. ਬਲਬੀਰ ਸਿੰਘ

ਪਟਿਆਲਾ, 3 ਮਾਰਚ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਜਮਾਂਦਰੂ ਸੁਣਨ ਤੇ ਬੋਲਣ ਤੋਂ ਅਸਮਰੱਥ ਬੱਚਿਆਂ ਦੇ ਮਾਪਿਆਂ ਨੂੰ ਅਜਿਹੇ ਬੱਚਿਆਂ ਦੇ ਮੁਫ਼ਤ ਇਲਾਜ ਲਈ ਫ਼ੌਰੀ ਸਰਕਾਰੀ ਰਜਿੰਦਰਾ ਹਸਪਤਾਲ ‘ਚ ਆਉਣ ਦਾ ਸੱਦਾ ਦਿੱਤਾ ਹੈ। ਸਿਹਤ ਮੰਤਰੀ ਇੱਥੇ ਰਾਜਿੰਦਰਾ ਹਸਪਤਾਲ ਵਿਖੇ ਪਹਿਲੀ ਸਫ਼ਲ ਕੋਕਲੀਅਰ

ਪੰਜਾਬ ਸਰਕਾਰ ਮੁਫ਼ਤ ਕਰਵਾ ਰਹੀ ਹੈ 10 ਲੱਖ ਰੁਪਏ ‘ਚ ਹੋਣ ਵਾਲੀ ਕੋਕਲੀਅਰ ਇੰਪਲਾਂਟ ਸਰਜਰੀ-ਡਾ. ਬਲਬੀਰ ਸਿੰਘ Read More »

sindhu

ਦੁਬਈ ਤੋ ਭਾਰਤ ਪੁੱਜ ਭਾਰਤੀ ਖਿਡਾਰੀ ਪੀਵੀ ਸਿੰਧੂ ਨੇ ਲਿਆ ਸੁੱਖ ਦਾ ਸਾਹ

ਨਵੀਂ ਦਿੱਲੀ, 3 ਮਾਰਚ : ਇਰਾਨ ਵਲੋ ਦੁਬਾਈ ਉਪਰ ਕੀਤੇ ਜਾ ਰਹੇ ਹਮਲਿਆਂ ਕਾਰਨ ਉਥੇ ਅਨੇਕਾਂ ਭਾਰਤੀ ਫਸੇ ਹੋਏ ਹਨ, ਜਿਸ ਕਾਰਨ ਲੋਕਾਂ ਅੰਦਰ ਭਾਰੀ ਡਰ ਦਾ ਮਾਹੌਲ ਹੈ। ਇਸੇ ਤਰ੍ਹਾਂ ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਭਾਰਤੀ ਬੈਡਮਿੰਟਨ ਸਿਤਾਰਾ ਪੀਵੀ ਸਿੰਧੂ , ਜੋ ਪਿਛਲੇ ਕੁਝ ਦਿਨਾਂ ਤੋਂ Dubai ਵਿੱਚ ਫਸੀ ਹੋਈ ਸੀ, ਆਖ਼ਰਕਾਰ ਸੁਰੱਖਿਅਤ

ਦੁਬਈ ਤੋ ਭਾਰਤ ਪੁੱਜ ਭਾਰਤੀ ਖਿਡਾਰੀ ਪੀਵੀ ਸਿੰਧੂ ਨੇ ਲਿਆ ਸੁੱਖ ਦਾ ਸਾਹ Read More »

harimandir sahib

ਹੋਲਾ ਮਹੱਲਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਵੇਗਾ ਵਿਸ਼ੇਸ਼ ਸਮਾਗਮ

ਅੰਮ੍ਰਿਤਸਰ, 3 ਮਾਰਚ : ਹੋਲਾ ਮਹੱਲਾ ਦਾ ਪਵਿੱਤਰ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਅਗਾਮੀ 4 ਮਾਰਚ ਨੂੰ ਬੜੀ ਸ਼ਰਧਾ ਅਤੇ ਆਦਰ ਸਹਿਤ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਰਬਾਰ ਸਾਹਿਬ ਦੇ ਮੈਨੇਜਰ ਨੇ ਦੱਸਿਆ ਕਿ ਜਿੱਥੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਸਮਾਗਮ ਤਖਤ ਸ੍ਰੀ ਕੇਸਗੜ ਸਾਹਿਬ, ਆਨੰਦਪੁਰ ਸਾਹਿਬ ਵਿਖੇ ਆਯੋਜਿਤ ਕੀਤੇ

ਹੋਲਾ ਮਹੱਲਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਵੇਗਾ ਵਿਸ਼ੇਸ਼ ਸਮਾਗਮ Read More »

sonia

ਖਮੇਨੇਈ ਨੂੰ ਲੈ ਕੇ ਸੋਨੀਆ ਗਾਂਧੀ ਚੁਕੇ ਸਰਕਾਰ ਦੀ ਚੁੱਪੀ ਤੇ ਸਵਾਲ

ਦਿੱਲੀ, 3 ਮਾਰਚ : ਇਰਾਨ ਦੇ ਸੁਪਰੀਮ ਲੀਡਰ ਅਲੀ ਖਾਨੇਮੇਈ ਦੀ ਹਤਿਆ ਤੋ ਬਾਅਦ ਹੁਣ ਕਾਂਗਰਸ ਨੇਤਾ ਸੋਨੀਆ ਗਾਂਧੀ ਨੇ ਮੋਦੀ ਸਰਕਾਰ ਉਪਰ ਸਵਾਲ ਚੁਕੇ ਹਨ। ਉਨਾ ਕਿਹਾ ਕਿ ਖਾਨੇਮੇਈ ਦੀ ਹੱਤਿਆ ’ਤੇ ਕੇਂਦਰ ਸਰਕਾਰ ਦੀ ਚੁੱਪੀ ਨਿਰਪੱਖਤਾ ਨਹੀਂ, ਸਗੋਂ ਜ਼ਿੰਮੇਵਾਰੀ ਤੋਂ ਭੱਜਣਾ ਹੈ। ਉਨ੍ਹਾਂ ਦੇ ਮਤਾਬਕ ਇਹ ਰਵੱਈਆ ਭਾਰਤ ਦੀ ਵਿਦੇਸ਼ ਨੀਤੀ ਦੀ ਦਿਸ਼ਾ

ਖਮੇਨੇਈ ਨੂੰ ਲੈ ਕੇ ਸੋਨੀਆ ਗਾਂਧੀ ਚੁਕੇ ਸਰਕਾਰ ਦੀ ਚੁੱਪੀ ਤੇ ਸਵਾਲ Read More »

trump

ਜੰਗ ਦਾ ਚੌਥਾ ਦਿਨ : ਡੋਨਲਡ ਟਰੰਪ ਦੀ ਚੇਤਾਵਨੀ ਕਰਾਂਗੇ ਵੱਡਾ ਹਮਲਾ

ਦਿੱਲੀ, 3 ਮਾਰਚ : ਇਰਾਨ ਅਤੇ ਅਮਰੀਕਾ ਵਿਚਾਲੇ ਚਲ ਰਹੀ ਜੰਗ ਦਾ ਜਿਥੇ ਅੱਜ ਚੌਥਾ ਦਿਨ ਹੈ, ੳਥੇ ਹੁਣ ਇਨਾ ਹਾਲਾਤਾਂ ਨੂੰ ਦੇਖਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵਲੋ ਚੇਤਾਵਨੀ ਦਿਤੀ ਗਈ ਹੈ ਕਿ ਉਨਾ ਵਲੋ ਜਲਦ ਹੀ ਵੱਡਾ ਹਮਲਾ ਕੀਤਾ ਜਾਵੇਗਾ। ਦਸ ਦਈਏ ਕਿ ਉਨਾ Iran ਖ਼ਿਲਾਫ਼ ਹੋਰ ਵੱਡੇ ਹਮਲਿਆਂ ਦੀ ਚੇਤਾਵਨੀ ਦਿੱਤੀ

ਜੰਗ ਦਾ ਚੌਥਾ ਦਿਨ : ਡੋਨਲਡ ਟਰੰਪ ਦੀ ਚੇਤਾਵਨੀ ਕਰਾਂਗੇ ਵੱਡਾ ਹਮਲਾ Read More »

usa

ਅਮਰੀਕਾ ਨੇ ਆਪਣੇ ਨਾਗਰਿਕਾਂ ਕਈ ਦੇਸ਼ਾਂ ਨੂੰ ਤੁਰੰਤ ਛੱਡਣ ਦੀ ਦਿੱਤੀ ਹਦਾਇਤ

ਦਿੱਲੀ, 3 ਮਾਰਚ : ਅਮਰੀਕਾ ਅਤੇ ਇਰਾਨ ਵਿਚਾਲੇ ਇਸ ਸਮੇ ਯੁੱਧ ਵਰਗੇ ਹਾਲਾਤ ਪੈਦਾ ਹੋਏ ਪਏ ਹਨ, ਜਿਸ ਕਾਰਨ ਦੋਵੇ ਪਾਸਿਓ ਇਕ ਦੂਸਰੇ ਦੇ ਠਿਕਾਣਿਆਂ ਉਪਰ ਹਮਲੇ ਕੀਤੇ ਜਾ ਰਹੇ ਹਨ ਅਤੇ ਇਸ ਨਾਲ ਲੋਕਾਂ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਕਈ ਦੇਸ਼ਾਂ ਨੂੰ ਤੁਰੰਤ ਛੱਡਣ

ਅਮਰੀਕਾ ਨੇ ਆਪਣੇ ਨਾਗਰਿਕਾਂ ਕਈ ਦੇਸ਼ਾਂ ਨੂੰ ਤੁਰੰਤ ਛੱਡਣ ਦੀ ਦਿੱਤੀ ਹਦਾਇਤ Read More »

drone

ਪਾਕ : ਖ਼ੈਬਰ ਪਖ਼ਤੂਨਖ਼ਵਾ ’ਚ ਡਰੋਨ ਹਮਲੇ ਤੋਂ ਬਾਅਦ 50 ਤੋਂ ਵੱਧ ਸਕੂਲ ਬੰਦ

ਦਿੱਲੀ, 3 ਮਾਰਚ : ਅਫਗਾਨਿਸਤਾਨ ਦੀ ਸਰਹੱਦ ਨਾਲ ਲਗਦੇ ਇਲਾਕਿਆਂ ਵਿੱਚ ਸੁਰੱਖਿਆ ਚਿੰਤਾਵਾਂ ਕਾਰਨ ਉੱਤਰ-ਪੱਛਮੀ ਪਾਕਿਸਤਾਨ ਦੇ ਗੜਬੜੀ ਵਾਲੇ ਖੈਬਰ ਪਖਤੂਨਬਾ ਸੂਬੇ ’ਚ 50 ਤੋਂ ਵੱਧ ਸਿੱਖਿਆ ਸੰਸਥਾਵਾਂ ਅੱਜ ਬੰਦ ਰੱਖੀਆਂ ਗਈਆਂ। ਉਧਰ ਦੂਸਰੇ ਪਾਸੇ Ali Khamenei ਦੀ ਹੱਤਿਆ ਦੇ ਰੋਸ ਵਜੋਂ ਦੇਸ਼ ਪੱਧਰੀ ਮੁਜ਼ਾਹਰਿਆਂ ਦੇ ਚਲਦਿਆਂ ਕਰਾਚੀ ਦੇ ਪੱਛਮੀ ਅਤੇ ਦੱਖਣੀ ਜ਼ਿਲ੍ਹਿਆਂ ਵਿੱਚ ਕਈ

ਪਾਕ : ਖ਼ੈਬਰ ਪਖ਼ਤੂਨਖ਼ਵਾ ’ਚ ਡਰੋਨ ਹਮਲੇ ਤੋਂ ਬਾਅਦ 50 ਤੋਂ ਵੱਧ ਸਕੂਲ ਬੰਦ Read More »

Scroll to Top