ਅਦਾਲਤ ਦੇ ਫੈਸਲੇ ਨੇ ਸਾਬਿਤ ਕੀਤਾ ਸੱਚਾਈ ਦੀ ਹਮੇਸ਼ਾ ਹੁੰਦੀ ਹੈ ਜਿੱਤ : ਬਲਜਿੰਦਰ ਢਿਲੋ
ਪਟਿਆਲਾ, 2 ਮਾਰਚ : ਆਮ ਆਦਮੀ ਪਾਰਟੀ ਦੇ ਚੇਅਰਮੇਨ ਅਤੇ ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸੱਚ ਦੀ ਹਸ਼ੇਮਾ ਜਿੱਤ ਹੁੰਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਚੇਅਰਮੇਨ ਅਤੇ ਲੋਕ ਸਭਾ ਪਟਿਆਲਾ ਦੇ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਨੇ ਦਸਿਆ ਕਿ ਕੁਝ ਸਮਾਂ ਪਹਿਲਾਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਪ ਦੇ ਸੁਪਰੀਮ […]
ਅਦਾਲਤ ਦੇ ਫੈਸਲੇ ਨੇ ਸਾਬਿਤ ਕੀਤਾ ਸੱਚਾਈ ਦੀ ਹਮੇਸ਼ਾ ਹੁੰਦੀ ਹੈ ਜਿੱਤ : ਬਲਜਿੰਦਰ ਢਿਲੋ Read More »









