ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 30 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਵਿਅਕਤੀਆਂ ਨੂੰ 13 ਪਿਸਤੌਲਾਂ ਅਤੇ 3.267 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। […]









