ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲਾ: ਸਕੂਲਾਂ ਤੇ ਕਾਲਜਾਂ ਦੇ ਸੱਭਿਆਚਾਰਕ ਮੁਕਾਬਲੇ
ਪਟਿਆਲਾ, 27 ਫ਼ਰਵਰੀ : ਇੱਥੇ ਸ਼ੀਸ ਮਹਿਲ ਵਿਖੇ ਪੰਜਾਬ ਸਰਕਾਰ ਦੀ ਅਗਵਾਈ ’ਚ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਵਰਜੀਤ ਵਾਲੀਆ ਦੀ ਸਰਪ੍ਰਸਤੀ ’ਚ ਲਗਾਏ ਜਾ ਰਹੇ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ਦੌਰਾਨ ਅੱਜ ਕਾਲਜਾਂ ਦੇ ਵਿਿਦਆਰਥੀਆਂ ਦੇ ਸਿੱਠਣੀਆਂ, ਮਹਿੰਦੀ ਤੇ ਲੰਬੀ ਹੇਕ ਵਾਲੇ ਗੀਤਾਂ ਦੇ ਮੁਕਾਬਲੇ ਕਰਵਾਏ ਗਏ। ਵਧੀਕ ਡਿਪਟੀ ਕਮਿਸ਼ਨਰ ਕਮ ਮੇਲਾ ਅਫ਼ਸਰ ਦਮਨਜੀਤ ਸਿੰਘ ਮਾਨ, ਸਹਾਇਕ ਮੇਲਾ […]
ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲਾ: ਸਕੂਲਾਂ ਤੇ ਕਾਲਜਾਂ ਦੇ ਸੱਭਿਆਚਾਰਕ ਮੁਕਾਬਲੇ Read More »









