Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 8:09 am

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

vijay

ਅਦਾਕਾਰ ਵਿਜੇ ਤੇ ਰਸ਼ਮੀਕਾ ਵਿਆਹ ਦੇ ਬੰਧਨ ’ਚ ਬੱਝੇ

ਮੁੰਬਈ, 26 ਫਰਵਰੀ : ਦੱਖਣੀ ਭਾਰਤ ਦੀ ਮਸ਼ਹੂਰ ਅਦਾਕਾਰਾ ਰਸ਼ਮੀਕਾ ਮਨਦਾਨਾ ਅਤੇ ਅਦਾਕਾਰ ਵਿਜੇ ਦੇਵਰਕੋਡਾ ਲਈ ਅੱਜ ਦਾ ਦਿਨ ਬਹੁਤ ਖਾਸ ਬਣ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਉਦੈਪੁਰ ਵਿੱਚ ਵਿਆਹ ਦੇ ਬੰਧਨ ’ਚ ਬੱਝ ਗਏ ਹਨ। ਜਾਣਕਾਰੀ ਦੇ ਅਨੁਸਾਰ ਦੋਵਾਂ ਦੀ ਵਿਆਹ ਦੀ ਪਹਿਲੀ ਰਸਮ ਤੇਲਗੂ ਰੀਤੀ-ਰਿਵਾਜਾਂ ਅਨੁਸਾਰ ਅਦਾ ਕੀਤੀ ਗਈ, ਜਦਕਿ ਸ਼ਾਮ ਨੂੰ […]

ਅਦਾਕਾਰ ਵਿਜੇ ਤੇ ਰਸ਼ਮੀਕਾ ਵਿਆਹ ਦੇ ਬੰਧਨ ’ਚ ਬੱਝੇ Read More »

jordan

ਗਾਇਕ ਜੌਰਡਨ ਸੰਧੂ ਦੀ ਸੁਰੱਖਿਆ ਲਈ ਵਾਪਸ, ਚਰਚਾ ਤੇਜ਼

ਚੰਡੀਗੜ, 26 ਫਰਵਰੀ : ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਜੋਰਡਨ ਸੰਧੂ ਨੂੰ ਜਿਥੇ ਗੈਗਸਟਰਾਂ ਵਲੋ ਜਾਨੋ ਮਾਰਨ ਦੀਆਂ ਧਮਕੀਆਂਦਿਤੀਆਂ ਗਈਆਂ ਹਨ, ਉਥੇ ਅਜਿਹੇ ਸਮੇ ਵਿਚ ਉਨਾ ਦੀ ਸੁਰਖਿਆ ਵਾਪਸ ਲੈ ਲਈ ਗਈ ਹੈ, ਜਿਸ ਕਾਰਨ ਚਰਚਾਵਾਂ ਤੇਜ ਹੋ ਗਈਆਂ ਹਨ। ਦਸ ਦਈਏ ਕਿ Jordaan Sandhu ਨੂੰ ਸੂਤਰਾਂ ਮੁਤਾਬਕ ਗੈਂਗਸਟਰਾਂ ਨੇ ਫੋਨ ਕਾਲ ਰਾਹੀਂ ਗਾਇਕ

ਗਾਇਕ ਜੌਰਡਨ ਸੰਧੂ ਦੀ ਸੁਰੱਖਿਆ ਲਈ ਵਾਪਸ, ਚਰਚਾ ਤੇਜ਼ Read More »

carney

ਭਾਰਤ-ਕੈਨੇਡਾ ਸੰਬੰਧਾਂ ਨੂੰ ਨਵੀਂ ਦਿਸ਼ਾ ਦੇਵੇਗੀ ਮਾਰਕ ਕਾਰਨੀ ਦੀ ਭਾਰਤ ਯਾਤਰਾ

ਦਿੱਲੀ, 26 ਫਰਵਰੀ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਸ਼ੁੱਕਰਵਾਰ ਤੋਂ ਚਾਰ ਰੋਜ਼ਾ ਦੌਰੇ ਲਈ ਭਾਰਤ ਆ ਰਹੇ ਹਨ। ਇਹ ਉਨ੍ਹਾਂ ਦੀ ਪ੍ਰਧਾਨ ਮੰਤਰੀ ਵਜੋਂ ਪਹਿਲੀ ਭਾਰਤ ਯਾਤਰਾ ਹੋਵੇਗੀ। ਦਸ ਦਈਏ ਕਿ ਕਾਰਨੀ ਦੀ ਇਹ ਯਾਤਰਾ ਭਾਰਤ-ਕੈਨੇਡਾ ਸਬੰਧਾਂ ਨੂੰ ਨਵੀ ਦਿਸ਼ਾ ਦੇਵੇਗੀ। ਭਾਰਤ ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ

ਭਾਰਤ-ਕੈਨੇਡਾ ਸੰਬੰਧਾਂ ਨੂੰ ਨਵੀਂ ਦਿਸ਼ਾ ਦੇਵੇਗੀ ਮਾਰਕ ਕਾਰਨੀ ਦੀ ਭਾਰਤ ਯਾਤਰਾ Read More »

gurpreet

ਮਨੀਪੁਰ ਵਿੱਚ ਮੁਕਾਬਲੇ ਦੌਰਾਨ ਸੰਗਰੂਰ ਦਾ ਜਵਾਨ ਸ਼ਹੀਦ

ਸੰਗਰੂਰ, 25 ਫਰਵਰੀ : ਦੇਸ਼ ਵਿਰੋਧੀ ਅਨਸਰਾਂ ਨਾਲ ਮੁਕਾਬਲਾ ਕਰਦੇ ਹੋਏ ਸੰਗਰੂਰ ਜਿਲੇ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ, ਜਿਸ ਕਾਰਨ ਇਲਾਕੇ ਅੰਦਰ ਭਾਰੀ ਸ਼ੋਕ ਦੀ ਲਹਿਰ ਦੌੜ ਪਈ ਹੈ। ਜਾਣਕਾਰੀ ਦੇ ਅਨੁਸਾਰ ਸੰਗਰੂਰ ਜ਼ਿਲ੍ਹੇ ਦੇ ਪਿੰਡ ਮਹਿਲਾਂ ਚੌਕ ਦਾ ਵਾਸੀ ਗੁਰਪ੍ਰੀਤ ਸਿੰਘ ਇੰਡੀਅਨ ਆਰਮੀ ਵਿੱਚ ਸੇਵਾ ਨਿਭਾ ਰਿਹਾ ਸੀ ਅਤੇ ਆਪਣੇ ਫ਼ਰਜ਼ ਪ੍ਰਤੀ

ਮਨੀਪੁਰ ਵਿੱਚ ਮੁਕਾਬਲੇ ਦੌਰਾਨ ਸੰਗਰੂਰ ਦਾ ਜਵਾਨ ਸ਼ਹੀਦ Read More »

ramesh

ਸਿਆਲਕੋਟ ਦਾ ਇਤਿਹਾਸਕ ਗੁਰਦੁਆਰਾ ਨਾਨਕਸਰ ਮੁੜ ਹੋਵੇਗਾ ਆਬਾਦ

ਸਿਆਲਕੋਟ, 26 ਫਰਵਰੀ : ਪਾਕਿਸਤਾਨ ਦੇ ਸਿਆਲਕੋਟ ਵਿੱਚ ਸਥਿਤ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਪਹਿਲੀ ਪਾਤਸ਼ਾਹੀ ਨਾਨਕਸਰ ਨੂੰ ਮੁੜ ਬਹਾਲ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਵੰਡ ਤੋਂ ਬਾਅਦ ਬੰਦ ਪਿਆ ਇਹ ਗੁਰਦੁਆਰਾ ਡਸਕਾ ਜ਼ਿਲ੍ਹੇ ਦੇ ਪਿੰਡ ਫਤਹਿ ਭਿੰਡਰ ਵਿੱਚ ਸਥਿਤ ਹੈ ਅਤੇ ਇਸ ਸਮੇਂ ਇਸ ਦੀ

ਸਿਆਲਕੋਟ ਦਾ ਇਤਿਹਾਸਕ ਗੁਰਦੁਆਰਾ ਨਾਨਕਸਰ ਮੁੜ ਹੋਵੇਗਾ ਆਬਾਦ Read More »

bains

ਸਰਕਾਰੀ ਸਕੂਲਾਂ ਵਿਚ ਲਗਣਗੇ ਆਧੁਨਿਕ ਕੰਪਿਊਟਰ : ਹਰਜੋਤ ਬੈਸ

ਚੰਡੀਗੜ੍ਹ, 25 ਫਰਵਰੀ : ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀ ਹੁਣ ਬਹੁਤ ਜਲਦ ਆਧੁਨਿਕ ਕੰਪਿਊਟਰਾਂ ਦਾ ਆਨੰਦ ਮਾਣ ਸਕਣਗੇ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਡਿਜ਼ੀਟਲ ਢਾਂਚਾਗਤ ਮਜ਼ਬੂਤੀ ਲਈ ਵੱਡਾ ਕਦਮ ਚੁੱਕਿਆ ਗਿਆ ਹੈ। ਕਰੀਬ 400 ਕਰੋੜ ਰੁਪਏ ਦੀ ਲਾਗਤ ਨਾਲ ਸਕੂਲਾਂ ਵਿਚ ਆਧੁਨਿਕ ਕੰਪਿਊਟਰ ਸਥਾਪਤ ਕੀਤੇ ਜਾਣਗੇ। ਇਹ ਐਲਾਨ ਸਿੱਖਿਆ ਮੰਤਰੀ ਹਰਜੋਤ

ਸਰਕਾਰੀ ਸਕੂਲਾਂ ਵਿਚ ਲਗਣਗੇ ਆਧੁਨਿਕ ਕੰਪਿਊਟਰ : ਹਰਜੋਤ ਬੈਸ Read More »

s-400

ਭਾਰਤੀ ਹਵਾਈ ਫੌਜ ਨੇ ਐੱਸ-400 ਦੀ ਵੀਡੀਓ ਕੀਤੀ ਜਾਰੀ ਕੀਤੀ

ਨਵੀਂ ਦਿੱਲੀ, 25 ਫਰਵਰੀ : ਭਾਰਤੀ ਹਵਾਈ ਫੌਜ ਨੇ ਆਪਣੀ ਰੱਖਿਆ ਪ੍ਰਣਾਲੀ ਦੀ ਇਕ ਵੀਡਿਓ ਜਾਰੀ ਕਰਦਿਆਂ ਸਭ ਨੂ੍ੰ ਚੌਕਾ ਦਿਤਾ ਹੈ। ਹੁਣ ਭਾਰਤੀ ਹਵਾਈ ਫੌਜ ਨੇ ਪਹਿਲੀ ਵਾਰ ਐੱਸ-400 ਹਵਾਈ ਰੱਖਿਆ ਮਿਜ਼ਾਈਲ ਪ੍ਰਣਾਲੀ ਦੇ ਦਾਗੇ ਜਾਣ ਦੀ ਵੀਡੀਓ ਜਾਰੀ ਕਰਦਿਆਂ ‘ਅਪਰੇਸ਼ਨ ਸਿੰਧੂਰ’ ਦਾ ਹਵਾਲਾ ਦਿੱਤਾ ਹੈ। ਹਵਾਈ ਫੌਜ ਨੇ ਇਸ ਕਾਰਵਾਈ ਨੂੰ ਫੌਜੀ ਇਤਿਹਾਸ

ਭਾਰਤੀ ਹਵਾਈ ਫੌਜ ਨੇ ਐੱਸ-400 ਦੀ ਵੀਡੀਓ ਕੀਤੀ ਜਾਰੀ ਕੀਤੀ Read More »

mela2

ਸ਼ੀਸ਼ ਮਹਿਲ ਤੇ ਕਿਲ੍ਹਾ ਮੁਬਾਰਕ ਵਿਖੇ ਬੰਦ ਪਏ ਮਿਉਜ਼ੀਅਮ ਆਮ ਲੋਕਾਂ ਲਈ ਖੋਲ੍ਹੇ-ਵਰਜੀਤ ਵਾਲੀਆ

ਪਟਿਆਲਾ, 25 ਫਰਵਰੀ : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਨੇ ਇੱਥੇ ਸ਼ੀਸ਼ ਮਹਿਲ ਅਤੇ ਕਿਲ੍ਹਾ ਮੁਬਾਰਕ ਵਿਖੇ ਬੰਦ ਪਏ ਮਿਉਜ਼ੀਅਮ ਆਮ ਲੋਕਾਂ ਦੇ ਦੇਖਣ ਲਈ ਖੋਲ੍ਹ ਦਿੱਤੇ ਹਨ। ਜਿੱਥੇ ਕਿਲ੍ਹਾ ਮੁਬਾਰਕ ਦੇ ਦਰਬਾਰ ਹਾਲ ਵਿਖੇ ਮਿਉਜ਼ੀਅਮ ਵਿੱਚ ਪਈਆਂ ਪੁਰਾਤਨ ਵਸਤਾਂ ਦੇਖਣ ਲਈ ਵੱਡੀ ਗਿਣਤੀ ਦਰਸ਼ਕ ਪੁੱਜ ਰਹੇ ਹਨ, ਉਥੇ ਹੀ ਪੰਜਾਬ ਸਖੀ

ਸ਼ੀਸ਼ ਮਹਿਲ ਤੇ ਕਿਲ੍ਹਾ ਮੁਬਾਰਕ ਵਿਖੇ ਬੰਦ ਪਏ ਮਿਉਜ਼ੀਅਮ ਆਮ ਲੋਕਾਂ ਲਈ ਖੋਲ੍ਹੇ-ਵਰਜੀਤ ਵਾਲੀਆ Read More »

balbir

ਸਰਕਾਰੀ ਵਿਕਾਸ ਪ੍ਰੋਜੈਕਟਾਂ ‘ਚ ਦੇਰੀ ਜਾਂ ਲਾਪਰਵਾਹੀ ‘ਤੇ ਸਖਤ  ਕਾਰਵਾਈ ਦੀ ਚੇਤਾਵਨੀ – ਸਿਹਤ ਮੰਤਰੀ

ਪਟਿਆਲਾ, 25 ਫ਼ਰਵਰੀ : ਪਟਿਆਲਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਦਾ ਪੰਜਾਬ ਦੇ  ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਚਾਨਕ ਦੌਰਾ ਕੀਤਾ ਗਿਆ। ਇਸ ਦੌਰਾਨ ਉਹ ਪਟਿਆਲਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਲਚਕਾਣੀ ਪਹੁੰਚੇ, ਜਿੱਥੇ ਉਨ੍ਹਾਂ ਨੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਜਿੱਥੇ ਵੀ ਕਮੀਆਂ ਜਾਂ ਲਾਪਰਵਾਹੀ ਸਾਹਮਣੇ

ਸਰਕਾਰੀ ਵਿਕਾਸ ਪ੍ਰੋਜੈਕਟਾਂ ‘ਚ ਦੇਰੀ ਜਾਂ ਲਾਪਰਵਾਹੀ ‘ਤੇ ਸਖਤ  ਕਾਰਵਾਈ ਦੀ ਚੇਤਾਵਨੀ – ਸਿਹਤ ਮੰਤਰੀ Read More »

mela

ਤੁਰਨ ਫਿਰਨ ਤੋਂ ਅਸੱਮਰਥ ਵਿਅਕਤੀਆਂ ਨੂੰ ਵੀਲਚੇਅਰ ਤੇ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ

ਪਟਿਆਲਾ 25 ਫਰਵਰੀ : ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਅਤੇ ਏਂ ਡੀ ਸੀ ਡਿਵੈਲਪਮੈਂਟ ਦਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੀਸ਼ ਮਹਿਲ ਵਿਖੇ ਪੰਜਾਬ ਸਖੀ ਸ਼ਕਤੀ ਕਾਰਫ਼ਟ ਮੇਲੇ ਦਾ ਆਯੋਜਨ ਕੀਤਾ ਗਿਆ ਹੈ‌।ਜਿਸ ਵਿਚ ਸਮਾਜ ਸੇਵੀ ਸੰਸਥਾਵਾਂ

ਤੁਰਨ ਫਿਰਨ ਤੋਂ ਅਸੱਮਰਥ ਵਿਅਕਤੀਆਂ ਨੂੰ ਵੀਲਚੇਅਰ ਤੇ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ Read More »

Scroll to Top