ਮੋਦੀ ਕਾਲਜ, ਵਿੱਚ ਕੋਮਾਂਤਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ‘ਕਲਾ, ਕਿਤਾਬਾਂ ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਨ
ਪਟਿਆਲਾ: 21 ਫਰਵਰੀ – ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਅੱਜ ਕੋਮਾਂਤਰੀ ਮਾਤ ਭਾਸ਼ਾ-ਦਿਵਸ ਮੌਕੇ ਕਲਾ ਕਿਤਾਬਾਂ ਅਤੇ ਕਲਾਕਾਰ’ ਥੀਮ ਨੂੰ ਲੈ ਕੇ ਯਾਦਗਾਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਕਲਾ, ਸਾਹਿਤ ਅਤੇ ਕਲਾਕਾਰਾਂ ਵਿਚਕਾਰ ਆਪਸੀ ਤਾਲਮੇਲ ਦੀ ਡੂੰਘੀ ਸਮਝ ਨੂੰ ਉਜਾਗਰ ਅਤੇ ਉਤਸ਼ਾਹਿਤ ਕਰਨ […]









