ਹਰ ਵਰਗ ਤੱਕ ਮੁਫ਼ਤ ਸਿਹਤ ਸਹੂਲਤਾਂ ਪਹੁੰਚਾਉਣ ਲਈ ਸਰਕਾਰ ਵਚਨਬੱਧ: ਕੋਹਲੀ
ਪਟਿਆਲਾ, 28 ਮਾਰਚ : ਪਟਿਆਲਾ ਦੇ ਪ੍ਰਸਿੱਧ ਅਤੇ ਇਤਿਹਾਸਿਕ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਅੱਜ ਵਿਧਾਇਕ ਸ਼੍ਰੀ ਅਜੀਤਪਾਲ ਸਿੰਘ ਕੋਹਲੀ ਵੱਲੋਂ ਆਯੁਸ਼ਮਾਨ ਅਰੋਗਿਆ ਕੇਂਦਰ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਵਿਧਾਇਕ ਸ਼੍ਰੀ ਅਜੀਤਪਾਲ ਸਿੰਘ ਕੋਹਲੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ […]
ਹਰ ਵਰਗ ਤੱਕ ਮੁਫ਼ਤ ਸਿਹਤ ਸਹੂਲਤਾਂ ਪਹੁੰਚਾਉਣ ਲਈ ਸਰਕਾਰ ਵਚਨਬੱਧ: ਕੋਹਲੀ Read More »









