Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:42 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

cm maan

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ

ਲੁਧਿਆਣਾ, 3 ਅਗਸਤ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਕਿਦਵਈ ਨਗਰ ਅਤੇ ਮਿਲਰ ਗੰਜ ਵਿਖੇ ਦੋ ਨਵੇਂ ‘ਸਕੂਲ ਆਫ਼ ਐਮੀਨੈਂਸ’ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਜ਼ਿਲ੍ਹੇ ਵਿੱਚ ਸਕੂਲ ਆਫ਼ ਐਮੀਨੈਂਸ ਦੀ ਗਿਣਤੀ 16 ਹੋ ਗਈ ਹੈ। ਆਧੁਨਿਕ ਕਲਾਸਰੂਮਾਂ, ਅਤਿ-ਆਧੁਨਿਕ ਪ੍ਰਯੋਗਸ਼ਾਲਾਵਾਂ, ਆਡੀਟੋਰੀਅਮ ਅਤੇ ਹੋਰ ਉੱਨਤ ਸਹੂਲਤਾਂ ਨਾਲ ਲੈਸ […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ Read More »

balbir

ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

ਚੰਡੀਗੜ੍ਹ; 3 ਅਗਸਤ : ਭਗਵੰਤ ਮਾਨ ਸਰਕਾਰ ਕਮਿਊਨਿਟੀ ਬ੍ਰਿਜ ਮਾਡਲ (ਸੀ.ਬੀ.ਐਮ.) ਸ਼ੁਰੂ ਕਰਨ ਜਾ ਰਹੀ ਹੈ, ਜੋ ਕਿ 90 ਦਿਨਾਂ ਦਾ ਢਾਂਚਾਗਤ, ਸਮਾਜ-ਆਧਾਰਿਤ ਮੁੜ ਵਸੇਬਾ ਪ੍ਰੋਗਰਾਮ ਹੈ। ਇਸ ਦੀ ਸ਼ੁਰੂਆਤ ਨਸ਼ਾ ਛੁਡਾਊ ਕੇਂਦਰ ਤੋਂ ਹੋਵੇਗੀ ਅਤੇ ਮਰੀਜ਼ ਦੇ ਘਰ ਤੱਕ ਪਹੁੰਚ ਬਣਾਈ ਜਾਵੇਗੀ। ਮਰੀਜ਼ ਨੂੰ ਡਾਕਟਰੀ ਤੌਰ ’ਤੇ ਫਿੱਟ ਕਰਾਰ ਦਿੱਤੇ ਜਾਣ ਤੋਂ ਬਾਅਦ ਵੀ

ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ Read More »

maan

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਪਠਾਨਕੋਟ, 1 ਅਗਸਤ : ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ’ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 35.5 ਲੱਖ ਔਰਤਾਂ ਦੇ ਖਾਤਿਆਂ ਵਿੱਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਤਬਦੀਲ ਕੀਤੀ, ਜਿਸ ਨਾਲ ਹੁਣ ਤੱਕ ਲਾਭਪਾਤਰੀਆਂ ਦੀ ਕੁੱਲ ਗਿਣਤੀ 68.5 ਲੱਖ ਹੋ ਗਈ ਹੈ। ਪਠਾਨਕੋਟ ਵਿਖੇ ਇਸ ਯੋਜਨਾ ਤਹਿਤ ਕਰਵਾਏ ਗਏ ਵਿੱਤੀ ਸਹਾਇਤਾ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ Read More »

crime

ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 1 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ ਪੂਰੇ ਹੋਣ ਦੇ ਨਾਲ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 54,916 ਐਫ.ਆਈ.ਆਰਜ਼ ਦਰਜ ਕਰਕੇ 75,102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਤੀਜੇ ਵਜੋਂ 3472 ਕਿੱਲੋ ਹੈਰੋਇਨ

ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ Read More »

cheema

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਅਗਸਤ, 2026 : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਬਿਹਤਰ ਟੈਕਸ ਪਾਲਣਾ, ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈਆਂ ਅਤੇ ਤਕਨਾਲੋਜੀ-ਅਧਾਰਿਤ ਪ੍ਰਸ਼ਾਸਨ ਦੇ ਦਮ ‘ਤੇ ਆਬਕਾਰੀ ਅਤੇ ਕਰ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ Read More »

drug

ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 1 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਅੰਜਾਮ ਦੇਣ ਵਾਲੇ ਗਠਜੋੜ ਦੇ ਇੱਕ ਕਾਰਕੁੰਨ ਨੂੰ 20 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ

ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ Read More »

balbir

27 ਹਫਤਿਆਂ ਦੀ ਬੱਚੀ ਨੇ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ

ਚੰਡੀਗੜ੍ਹ; 1 ਅਗਸਤ : ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮਐਮਐੱਸਵਾਈ) ਨੇ ਨਵਾਂਸ਼ਹਿਰ ਵਿੱਚ ਸਮੇਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ ਜਨਮੀ ਇੱਕ ਬੱਚੀ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਗਰਭ ਅਵਸਥਾ ਦੇ ਸਿਰਫ਼ 27ਵੇਂ ਹਫ਼ਤੇ ਵਿੱਚ ਅਤੇ ਕੇਵਲ 700 ਗ੍ਰਾਮ ਵਜ਼ਨ ਵਾਲੀ ਇਸ ਬੱਚੀ ਨੂੰ ਇੱਕ ਸੂਚੀਬੱਧ ਨਿੱਜੀ ਹਸਪਤਾਲ ਦੇ ਨਿਓਨੇਟਲ

27 ਹਫਤਿਆਂ ਦੀ ਬੱਚੀ ਨੇ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ Read More »

bains

ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ‘ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ‘ਚ ਲਿਆਏਗੀ ਬਿੱਲ

ਚੰਡੀਗੜ੍ਹ; 1 ਅਗਸਤ : ਸਾਲਾਂ ਤੋਂ ਪੰਜਾਬ ਦੇ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਫ਼ੀਸਾਂ ਵਧਾਉਂਦੇ ਆ ਰਹੇ ਸਨ ਅਤੇ ਇਸ ਸਬੰਧ ਵਿੱਚ ਹੁਣ ਤੱਕ ਮਾਪਿਆਂ ਕੋਲ ਕੋਈ ਵਿਕਲਪ ਜਾਂ ਸੁਰੱਖਿਆ ਨਹੀਂ ਸੀ, ਜਿਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹੁਣ ਇਸ ਪ੍ਰਚਲਨ ‘ਤੇ ਪੂਰੀ ਤਰ੍ਹਾਂ ਰੋਕ ਲਾਉਣ ਜਾ ਰਹੀ ਹੈ। 13

ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ‘ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ‘ਚ ਲਿਆਏਗੀ ਬਿੱਲ Read More »

rajpal

ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ

ਪਟਿਆਲਾ, 1 ਅਗਸਤ : ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਕੇਵਲ ਸਰਕਾਰ ਜਾਂ ਪੁਲਿਸ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਸਿਰਫ਼ ਪੰਜਾਬ ਦੀ ਹੀ ਨਹੀਂ, ਸਗੋਂ ਪੂਰੇ ਦੇਸ਼ ਦੀ ਗੰਭੀਰ ਸਮੱਸਿਆ ਹੈ ਕਿਉਂਕਿ ਦੇਸ਼ ਵਿਰੋਧੀ ਤਾਕਤਾਂ ਸਾਡੇ ਨੌਜਵਾਨਾਂ ਨੂੰ ਨਸ਼ਿਆਂ

ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ Read More »

mass

ਸੀ.ਐਚ.ਸੀ ਮਾਡਲ ਟਾਊਨ ਵਿਖੇ ਵਿਸ਼ਵ ਛਾਤੀ ਦਾ ਦੁੱਧ ਹਫ਼ਤੇ ਦਾ ਉਦਘਾਟਨ

ਪਟਿਆਲਾ 1 ਅਗਸਤ – ਵਿਸ਼ਵ ਛਾਤੀ ਦਾ ਦੁੱਧ ਹਫ਼ਤੇ ਦੇ ਸਬੰਧ ਵਿੱਚ ਸੀ.ਐਚ.ਸੀ ਮਾਡਲ ਟਾਊਨ ਵਿਖੇ ਇੱਕ ਜਾਗਰੂਕਤਾ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਲਵਕੇਸ਼ ਕੁਮਾਰ, ਬਾਲ ਰੋਗ ਮਾਹਿਰ ਡਾ. ਰਾਜੀਵ ਟੰਡਨ, ਡਾ. ਜੈਸਮੀਨ ਅਤੇ ਸ਼੍ਰੀਮਤੀ ਬਲਵਿੰਦਰ ਕੌਰ ਸਮੇਤ ਸਟਾਫ ਨਰਸਾਂ, ਆਸ਼ਾ ਵਰਕਰਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਹਾਜ਼ਰ ਸਨ।

ਸੀ.ਐਚ.ਸੀ ਮਾਡਲ ਟਾਊਨ ਵਿਖੇ ਵਿਸ਼ਵ ਛਾਤੀ ਦਾ ਦੁੱਧ ਹਫ਼ਤੇ ਦਾ ਉਦਘਾਟਨ Read More »

Scroll to Top