ਅਜੀਤ ਪਾਲ ਸਿੰਘ ਕੋਹਲੀ ਵੱਲੋਂ ਵਾਰਡ 60 ਧਾਮੋਮਾਜਰਾ ਤੋਂ ਤੀਰਥ ਯਾਤਰਾ ਬੱਸ ਰਵਾਨਾ
ਪਟਿਆਲਾ, 20 ਮਾਰਚ : ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਵਚਨਬੱਧ ਹੈ ਅਤੇ ਵੱਖ-ਵੱਖ ਲੋਕ-ਹਿਤੈਸ਼ੀ ਯੋਜਨਾਵਾਂ ਰਾਹੀਂ ਹਰ ਵਰਗ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਗੱਲ ਦਾ ਪ੍ਰਗਟਾਵਾ ਅੱਜ ਪਟਿਆਲਾ ਸ਼ਹਿਰੀ ਦੇ ਵਿਧਾਇਕ ਸ੍ਰੀ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਵਾਰਡ ਨੰਬਰ 60 ਧਮੋਮਾਜਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਯਾਤਰੀਆਂ ਨਾਲ ਭਰੀ ਬੱਸ […]
ਅਜੀਤ ਪਾਲ ਸਿੰਘ ਕੋਹਲੀ ਵੱਲੋਂ ਵਾਰਡ 60 ਧਾਮੋਮਾਜਰਾ ਤੋਂ ਤੀਰਥ ਯਾਤਰਾ ਬੱਸ ਰਵਾਨਾ Read More »









