Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 1:11 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

cm

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ

ਚੰਡੀਗੜ੍ਹ, 28 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਵਿੱਚ ਸੋਧਾਂ ਦੀ ਸਮੀਖਿਆ ਕਰਨ ਅਤੇ ਸੁਝਾਅ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਤਾਲਮੇਲ ਵਾਸਤੇ ਸੂਬਾ ਸਰਕਾਰ ਵੱਲੋਂ ਕਾਇਮ ਸੱਤ ਮੈਂਬਰੀ ਉੱਚ-ਪੱਧਰੀ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ। ਇਹ ਮੀਟਿੰਗ ਐਤਵਾਰ ਨੂੰ ਮੁੱਖ […]

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ Read More »

crime

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 249ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 255 ਕਾਬੂ

ਚੰਡੀਗੜ੍ਹ, 28 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 249ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 581 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 249ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 255 ਕਾਬੂ Read More »

saini

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕ ਇਕਜੁੱਟ ਹੋਣ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ, 26 ਸਤੰਬਰ 2026 : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਨਾਲ-ਨਾਲ ਸੂਬੇ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਵੀ ਸਾਂਝੇ ਯਤਨਾਂ ਦੀ ਲੋੜ ਹੈ। ਉਹ ਸੰਤ ਕਬੀਰ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕ ਇਕਜੁੱਟ ਹੋਣ : ਮੁੱਖ ਮੰਤਰੀ ਨਾਇਬ ਸਿੰਘ ਸੈਣੀ Read More »

cm

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ

ਚੰਡੀਗੜ੍ਹ, 25 ਸਤੰਬਰ : ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ 1.89 ਲੱਖ ਕਰੋੜ ਦਾ ਵੱਡਾ ਨਿਵੇਸ਼ ਆਕਰਸ਼ਿਤ ਕੀਤਾ ਹੈ, ਜਿਸ ਨਾਲ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ

ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ Read More »

vigi

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 25 ਸਤੰਬਰ 2026 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਜਲੰਧਰ ਸਥਿਤ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਪਾਸਪੋਰਟ ਦਫ਼ਤਰ, ਜਲੰਧਰ ਦੇ ਅਧਿਕਾਰੀਆਂ ਨਾਲ ਆਪਣੀ ਕਥਿਤ ਜਾਣ-ਪਛਾਣ ਰਾਹੀਂ ਸ਼ਿਕਾਇਤਕਰਤਾ ਦਾ ਪਾਸਪੋਰਟ ਜਲਦੀ ਜਾਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੀਆਂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ Read More »

crime

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

ਚੰਡੀਗੜ੍ਹ, 25 ਸਤੰਬਰ : ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 248ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 578 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ)

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ Read More »

ram

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਚੰਡੀਗੜ੍ਹ/ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਸਤੰਬਰ, 2026 :  ਪੰਜਾਬ ਸਰਕਾਰ ਵੱਲੋਂ ਸੂਬੇ ਦੇ 12 ਸ਼ਹਿਰਾਂ ਵਿੱਚ 41 ਮੁਫ਼ਤ ਨਾਟਕ ਪੇਸ਼ਕਾਰੀਆਂ ਕਰਵਾਉਣ ਦੀ ਲੜੀ ਤਹਿਤ ਅੱਜ ਮੋਹਾਲੀ ਦੇ ਅੰਬੇਡਕਰ ਆਡੀਟੋਰੀਅਮ, ਵਿਕਾਸ ਭਵਨ ਵਿਖੇ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੀ 35ਵੀ ਪੇਸ਼ਕਾਰੀ ਕੀਤੀ ਗਈ। ਉੱਘੇ ਅਦਾਕਾਰ ਆਸ਼ੂਤੋਸ਼ ਰਾਣਾ ਦੀ ਪ੍ਰਭਾਵਸ਼ਾਲੀ ਭੂਮਿਕਾ ਨਾਲ ਸਜੀ ਇਸ ਪੇਸ਼ਕਾਰੀ ਨੇ ਭਰਪੂਰ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ Read More »

cm

ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

ਚੰਡੀਗੜ੍ਹ; 24 ਸਤੰਬਰ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਉਨ੍ਹਾਂ 3,763 ਪਿੰਡਾਂ ਦੇ ਸਰਬਪੱਖੀ ਅਤੇ ਸਮੂਹਿਕ ਵਿਕਾਸ ਲਈ 750 ਕਰੋੜ ਰੁਪਏ ਤੋਂ ਵੱਧ ਦੇ ਵਿਆਪਕ ਪ੍ਰੋਜੈਕਟ ਦਾ ਐਲਾਨ ਕੀਤਾ ਹੈ, ਜਿੱਥੇ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਦੀ ਆਬਾਦੀ 40 ਫ਼ੀਸਦੀ ਤੋਂ ਵੱਧ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ

ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ Read More »

punjab bani

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਮਾਮਲੇ ਸਬੰਧੀ ਨੋਟਿਸ ਲਿਆ

ਚੰਡੀਗੜ੍ਹ, 24 ਸਤੰਬਰ: ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਅੱਜ ਇਕ ਮਾਮਲੇ ਵਿਚ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਅਤੇ ਉਸ ਦੀ ਪਹਿਚਾਣ ਜਨਤਕ ਕਰਨ ਦੇ ਮਾਮਲੇ ਦਾ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਮਾਮਲੇ ਸਬੰਧੀ ਨੋਟਿਸ ਲਿਆ Read More »

goyal

ਆੜ੍ਹਤੀਏ ਖਰੀਦ ਪ੍ਰਣਾਲੀ ਦਾ ਅਨਿੱਖੜਵਾਂ ਅੰਗ, ਪੰਜਾਬ ਸਰਕਾਰ ਉਨ੍ਹਾਂ ਦੀ ਸਮੁੱਚੀ ਭਲਾਈ ਲਈ ਵਚਨਬੱਧ: ਮੰਤਰੀ ਸਮੂਹ

ਚੰਡੀਗੜ੍ਹ, 24 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਫਸਲੀ ਖਰੀਦ ਪ੍ਰਣਾਲੀ ਵਿੱਚ ਆੜ੍ਹਤੀਏ ਇੱਕ ਅਨਿੱਖੜਵਾਂ ਅੰਗ ਹਨ ਅਤੇ ਸਰਕਾਰ ਉਨ੍ਹਾਂ ਦੀ ਸਮੁੱਚੀ ਭਲਾਈ ਲਈ ਨੀਤੀਆਂ ਬਣਾਉਣ ਲਈ ਹਮੇਸ਼ਾ ਵਚਨਬੱਧ ਹੈ। ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਹੀ ਕੇਂਦਰ ਸਰਕਾਰ ਵੱਲੋਂ ਆੜ੍ਹਤੀਆਂ ਦੇ ਪ੍ਰਤੀ ਕੁਇੰਟਲ ਕਮਿਸ਼ਨ ਵਿੱਚ 4.74 ਰੁਪਏ

ਆੜ੍ਹਤੀਏ ਖਰੀਦ ਪ੍ਰਣਾਲੀ ਦਾ ਅਨਿੱਖੜਵਾਂ ਅੰਗ, ਪੰਜਾਬ ਸਰਕਾਰ ਉਨ੍ਹਾਂ ਦੀ ਸਮੁੱਚੀ ਭਲਾਈ ਲਈ ਵਚਨਬੱਧ: ਮੰਤਰੀ ਸਮੂਹ Read More »

Scroll to Top