ਸਿਹਤ ਮੰਤਰੀ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਦਿੱਤੀ ਜਾਣਕਾਰੀ
ਪਟਿਆਲਾ, 8 ਫਰਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਖੁਦ ਮੌਕੇ ‘ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਹ ਪਟਿਆਲਾ ਦਿਹਾਤੀ ਦੇ ਘੰਮਰੌਦਾ ,ਬਖਸ਼ੀਵਾਲਾ , ਰਣਜੀਤ ਨਗਰ ਅਤੇ ਬਾਬੂ ਸਿੰਘ ਕਲੋਨੀ ਵਿਖੇ ਲਗਾਏ ਗਏ ਰਜਿਸਟ੍ਰੇਸ਼ਨ ਕੈਂਪਾਂ ਵਿੱਚ ਪਹੁੰਚੇ […]
ਸਿਹਤ ਮੰਤਰੀ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਦਿੱਤੀ ਜਾਣਕਾਰੀ Read More »









