Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 1:38 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

sidhu

ਕਾਂਗਰਸ ਵਿਚੋ ਕੱਢਣ ਮਗਰੋ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਤੇ ਕੀਤਾ ਹਮਲਾ

ਚੰਡੀਗੜ੍ਹ , 6 ਫਰਵਰੀ : ਕਾਂਗਰਸ ਪਾਰਟੀ ਅੰਦਰ ਇਸ ਸਮੇਪੂਰੀ ਤਰ੍ਹਾ ਤਣਾਅ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ, ਜਿਥੇ ਇਕ ਪਾਸੇ ਕਾਂਗਰਸ ਪਾਰਟੀ ਨੇ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿਚੋ ਕਢ ਦਿੱਤਾ ਹੈ, ਉਥੇ ਦੂਸਰੇ ਪਾਸੇ ਹੁਣ ਨਵਜੋਤ ਕੌਰਸਿੱਧੂ ਨੇ ਇਕ ਟਵੀਟ ਕਰਦਿਆਂ ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਤਿੱਖਾ ਹਮਲਾ ਕੀਤਾ ਹੈ। […]

ਕਾਂਗਰਸ ਵਿਚੋ ਕੱਢਣ ਮਗਰੋ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਤੇ ਕੀਤਾ ਹਮਲਾ Read More »

nigam

ਨਗਰ ਨਿਗਮ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਸਾਫ਼-ਸਫ਼ਾਈ ਦਾ ਨਿਰੀਖਣ

ਪਟਿਆਲਾ, 6 ਫਰਵਰੀ : ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਪਰਮਜੀਤ ਸਿੰਘ ਨੇ ਸ਼ਹਿਰ ਦੀ ਸਫਾਈ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਤੇ ਖਾਸ ਤੌਰ ਉਤੇ ਤ੍ਰਿਪੜੀ ਏਰੀਏ ਵਿੱਚ ਸਫਾਈ ਸਬੰਧੀ ਅਚਨਚੇਤ ਚੈਕਿੰਗ ਕੀਤੀ। ਸ਼ਹਿਰ ਦਾ ਦੌਰਾ ਕਰਦਿਆਂ ਉਨ੍ਹਾਂ ਨੇ ਸੜਕਾਂ, ਗਲੀਆਂ, ਸਰਵਜਨਿਕ ਥਾਵਾਂ ਅਤੇ ਕੂੜਾ ਇਕੱਠਾ ਕਰਨ ਦੇ ਪ੍ਰਬੰਧਾਂ ਦੀ ਜਾਂਚ ਕੀਤੀ । ਪਰਮਜੀਤ ਸਿੰਘ ਨੇ

ਨਗਰ ਨਿਗਮ ਕਮਿਸ਼ਨਰ ਵੱਲੋਂ ਸ਼ਹਿਰ ਵਿੱਚ ਸਾਫ਼-ਸਫ਼ਾਈ ਦਾ ਨਿਰੀਖਣ Read More »

program

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਵੱਲੋਂ ਚੋਣਾਂ ਨਾਲ ਚੋਣ ਭੰਡਾਰ ਦਾ ਅਚਨਚੇਤ ਨਿਰੀਖਣ

ਪਟਿਆਲਾ, 6 ਫਰਵਰੀ : ਪੰਜਾਬ ਦੇ ਮੁੱਖ ਚੋਣ ਅਫ਼ਸਰ-ਕਮ-ਪ੍ਰਬੰਧਕੀ ਸਕੱਤਰ ਚੋਣਾਂ ਅਨਿੰਦਿਤਾ ਮਿਤਰਾ ਨੇ ਅੱਜ ਪਟਿਆਲਾ ਦੇ ਬਾਰਾਂਦਰੀ ਬਾਗ ਵਿਖੇ ਚੋਣਾਂ ਨਾਲ ਸਬੰਧਤ ਸਾਜੋ-ਸਮਾਨ ਦੇ ਸੂਬਾ ਪੱਧਰੀ ਚੋਣ ਭੰਡਾਰ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਮੁੱਖ ਚੋਣ ਅਫ਼ਸਰ ਨੇ ਇੱਥੇ ਰੱਖੇ ਗਏ ਚੋਣਾਂ ਨਾਲ ਸਬੰਧਤ ਸਮਾਨ ਤੋਂ ਇਲਾਵਾ ਵੋਟਰ ਸੂਚੀਆਂ ਦੀ ਤਿਆਰੀ, ਸ਼ਨਾਖਤੀ ਕਾਰਡ ਤਿਆਰ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਵੱਲੋਂ ਚੋਣਾਂ ਨਾਲ ਚੋਣ ਭੰਡਾਰ ਦਾ ਅਚਨਚੇਤ ਨਿਰੀਖਣ Read More »

vc

ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਪਟਿਆਲਾ ਦਾ ਦੌਰਾ

ਪਟਿਆਲਾ, 6 ਫਰਵਰੀ :  ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ, ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋ (ਰਿਟਾਇਰਡ) ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਪਟਿਆਲਾ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ। ਬ੍ਰਿਗੇਡੀਅਰ ਢਿੱਲੋ ਵੱਲੋਂ ਯੋਗ ਲਾਭਪਾਤਰੀ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ

ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਵੱਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਪਟਿਆਲਾ ਦਾ ਦੌਰਾ Read More »

samana

ਸਮਾਣਾ ਅਤੇ ਪਾਤੜਾਂ ਦੇ ਵੱਖ-ਵੱਖ ਸਕੂਲਾਂ ਵਿੱਚ ਐਨ ਡੀ ਆਰ ਐੱਫ ਵੱਲੋਂ ਆਫ਼ਤ ਪ੍ਰਬੰਧਨ ਟ੍ਰੇਨਿੰਗ

ਪਟਿਆਲਾ , 6 ਫਰਵਰੀ : ਸਮਾਣਾ ਅਤੇ ਪਾਤੜਾਂ ਦੇ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਫ਼ਤ ਪ੍ਰਬੰਧਨ ਬਾਰੇ ਜਾਗਰੂਕ ਕਰਨ ਲਈ ਐਨ ਡੀ ਆਰ ਐੱਫ (ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ) ਦੀਆਂ ਟੀਮਾਂ ਵੱਲੋਂ ਵਿਸ਼ੇਸ਼ ਟ੍ਰੇਨਿੰਗ ਕਰਵਾਈ ਗਈ। ਇਹ ਟ੍ਰੇਨਿੰਗ ਇੰਸਪੈਕਟਰ ਅਨੁਰਾਧਾ ਅਤੇ ਸਬ ਇੰਸਪੈਕਟਰ ਆਸ਼ੀਸ਼ ਦੀ ਅਗਵਾਈ ਹੇਠ ਸਫ਼ਲਤਾਪੂਰਵਕ ਸੰਪੰਨ ਹੋਈ। ਟ੍ਰੇਨਿੰਗ ਦੌਰਾਨ ਵਿਦਿਆਰਥੀਆਂ ਨੂੰ

ਸਮਾਣਾ ਅਤੇ ਪਾਤੜਾਂ ਦੇ ਵੱਖ-ਵੱਖ ਸਕੂਲਾਂ ਵਿੱਚ ਐਨ ਡੀ ਆਰ ਐੱਫ ਵੱਲੋਂ ਆਫ਼ਤ ਪ੍ਰਬੰਧਨ ਟ੍ਰੇਨਿੰਗ Read More »

camp

ਸਿਵਲ ਡਿਫੈਂਸ ਸਿਖਲਾਈ ਅਤੇ ਸਮਰੱਥਾ ਨਿਰਮਾਣ ਯੋਜਨਾ ਤਹਿਤ ਕੈਂਪ ਦੀ ਸ਼ੁਰੂਆਤ

ਪਟਿਆਲਾ 6 ਫਰਵਰੀ : ਪੰਜਾਬ ਹੋਮ ਗਾਰਡਜ ਦੇ ਡੀਜੀਪੀ ਅਤੇ ਸਿਵਲ ਡਿਫੈਂਸ ਪੰਜਾਬ ਦੇ ਡਾਇਰੈਕਟਰ ਸੰਜੀਵ ਕਾਲੜਾ ਦੇ ਨਿਰਦੇਸ਼ਾਂ ਅਨੁਸਾਰ 07 ਰੋਜਾ ਸਿਵਲ ਡਿਫੈਂਸ ਦੀ ਸਿਖਲਾਈ ਅਤੇ ਸਮਰੱਥਾ ਨਿਰਮਾਣ ਯੋਜਨਾ ਤਹਿਤ ਕੈਂਪ ਦੀ ਸ਼ੁਰੂਆਤ ਪੰਜਾਬੀ ਯੂਨੀਵਰਸਿਟੀ ਦੇ ਕਲਾ ਭਵਨ ਵਿਖੇ ਹੋਈ।ਇਸ ਕੈਂਪ ਦੀ ਸ਼ੁਰੂਆਤ ਜ਼ਿਲ੍ਹਾ ਕਮਾਂਡਰ ਗਗਨਪ੍ਰੀਤ ਸਿੰਘ ਢਿੱਲੋ ਨੇ ਦੀਪ ਜਲਾ ਕੇ ਕੀਤੀ। ਗਗਨਪ੍ਰੀਤ ਸਿੰਘ ਢਿੱਲੋ ਨੇ

ਸਿਵਲ ਡਿਫੈਂਸ ਸਿਖਲਾਈ ਅਤੇ ਸਮਰੱਥਾ ਨਿਰਮਾਣ ਯੋਜਨਾ ਤਹਿਤ ਕੈਂਪ ਦੀ ਸ਼ੁਰੂਆਤ Read More »

balbir

ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਪਟਿਆਲਾ , 6 ਫਰਵਰੀ – ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਿਹਤ ਕਾਰਡ ਰਜਿਸਟ੍ਰੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਵਾਰਡ ਨੰਬਰ 14,16,27,29, ਅਰਬਨ ਅਸਟੇਟ ਫੇਜ਼ -1 ,

ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਦੀ ਪ੍ਰਗਤੀ ਦਾ ਲਿਆ ਜਾਇਜ਼ਾ Read More »

mayour

ਪਟਿਆਲਾ ਵਾਸੀਆਂ ਲਈ ਵੱਡੀ ਰਾਹਤ : ਕਮਿਸ਼ਨਰ ਪਰਮਜੀਤ ਸਿੰਘ ਨੇ ਖੁਦ ਲਿਆ ਚਲ ਰਹੇ ਕੰਮਾ ਦਾ ਜਾਇਜ਼ਾ

ਪਟਿਆਲਾ 6 ਫ਼ਰਵਰੀ – ਪਟਿਆਲਾ ਸ਼ਹਿਰ ਦੇ ਨਿਵਾਸੀਆਂ ਲਈ ਇੱਕ ਬਹੁਤ ਹੀ ਖੁਸ਼ੀ ਵਾਲੀ ਖ਼ਬਰ ਸਾਹਮਣੇ ਆਈ ਹੈ। ਲੰਮੇ ਸਮੇਂ ਤੋਂ ਖਸਤਾ ਹਾਲ ਸੜਕਾਂ ਦੀ ਮਾਰ ਝੱਲ ਰਹੇ ਸ਼ਹਿਰ ਵਾਸੀਆਂ ਦੀਆਂ ਮੰਗਾ ਪੂਰੀਆ ਹੁੰਦੀਆ ਨਜ਼ਰ ਆ ਰਹੀਆ ਹਨ। ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਹੁਣ

ਪਟਿਆਲਾ ਵਾਸੀਆਂ ਲਈ ਵੱਡੀ ਰਾਹਤ : ਕਮਿਸ਼ਨਰ ਪਰਮਜੀਤ ਸਿੰਘ ਨੇ ਖੁਦ ਲਿਆ ਚਲ ਰਹੇ ਕੰਮਾ ਦਾ ਜਾਇਜ਼ਾ Read More »

khalsa

ਖ਼ਾਲਸਾ ਕਾਲਜ ਪਟਿਆਲਾ ਵਿਖੇ “ਮਾਈਨਰ ਪ੍ਰੋਜੈਕਟ: ਫਰੌਮ ਕ੍ਰਇਏਸ਼ਨ ਟੂ ਡਿਪਲਾਇਮੈਂਟ ਤੱਕ”ਵਿਸ਼ੇ ‘ਤੇ ਲੈਕਚਰ ਦਾ ਆਯੋਜਨ

ਪਟਿਆਲਾ,  6 ਫਰਵਰੀ : ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖ਼ਾਲਸਾ ਕਾਲਜ, ਪਟਿਆਲਾ ਦੇ ਪੀ.ਜੀ. ਕੰਪਿਊਟਰ ਸਾਇੰਸ ਵਿਭਾਗ ਵੱਲੋਂ ਐਮ.ਐਸਸੀ. ਸਮੈਸਟਰ ਦੂਜਾ ਅਤੇ ਬੀ.ਸੀ.ਏ. ਫਾਈਨਲ ਸਾਲ ਦੇ ਵਿਦਿਆਰਥੀਆਂ ਲਈ “ਮਾਈਨਰ ਪ੍ਰੋਜੈਕਟ: ਫਰੌਮ ਕ੍ਰਇਏਸ਼ਨ ਟੂ ਡਿਪਲਾਇਮੈਂਟ”ਵਿਸ਼ੇ ‘ਤੇ ਇੱਕ ਵਿਸ਼ੇਸ਼ ਅਕਾਦਮਿਕ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਅਤੇ ਵਿਹਾਰਕ ਕੰਮ ਦੇ

ਖ਼ਾਲਸਾ ਕਾਲਜ ਪਟਿਆਲਾ ਵਿਖੇ “ਮਾਈਨਰ ਪ੍ਰੋਜੈਕਟ: ਫਰੌਮ ਕ੍ਰਇਏਸ਼ਨ ਟੂ ਡਿਪਲਾਇਮੈਂਟ ਤੱਕ”ਵਿਸ਼ੇ ‘ਤੇ ਲੈਕਚਰ ਦਾ ਆਯੋਜਨ Read More »

crime

ਪਾਕ : ਇਸਲਾਮਾਬਾਦ ਦੀ ਇਮਾਮ ਬਰਗਾਹ ਵਿੱਚ ਨਮਾਜ਼ ਦੌਰਾਨ ਧਮਾਕਾ, ਕਈਆਂ ਦੀ ਮੌਤ

ਦਿਲੀ, 6 ਫਰਵਰੀ : ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੇ ਤਰਲਾਈ ਇਲਾਕੇ ਵਿੱਚ ਸਥਿਤ ਇਮਾਮ ਬਰਗਾਹ ਕਸਰ-ਏ-ਖਾਦੀਜਾਤੁਲ ਕੁਬਰਾ ਵਿੱਚ ਬੀਤੇ ਦਿਨੀ ਹੋਏ ਭਿਆਨਕ ਧਮਾਕੇ ਨਾਲ ਹੜਕੰਪ ਮਚ ਗਿਆ। ਇਸ ਧਮਾਕੇ ਵਿੱਚ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਅਧਿਕਾਰੀਆਂ ਵਲੋ ਕੀਤੀ ਗਈ ਮੁੱਢਲੀ ਜਾਂਚ ਤੋਂ

ਪਾਕ : ਇਸਲਾਮਾਬਾਦ ਦੀ ਇਮਾਮ ਬਰਗਾਹ ਵਿੱਚ ਨਮਾਜ਼ ਦੌਰਾਨ ਧਮਾਕਾ, ਕਈਆਂ ਦੀ ਮੌਤ Read More »

Scroll to Top