Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 2:11 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

modi

ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵੱਲੋਂ ਮਹਿਲਾ ਸਿਹਤ ਸੰਭਾਲ ਬਾਰੇ ਗੈਸਟ ਲੈਕਚਰ ਦਾ ਆਯੋਜਨ

ਪਟਿਆਲਾ, 5 ਫਰਵਰੀ : ਮਲਤਾਨੀ ਮਲ ਮੋਦੀ ਕਾਲਜ, ਪਟਿਆਲਾ ਦੀ ਐਨ.ਐਸ.ਐਸ. ਯੂਨਿਟ ਵੱਲੋਂ ਕਾਲਜ ਆਡੀਟੋਰੀਅਮ ਵਿੱਚ “ਮਹਿਲਾ ਸਿਹਤ ਸੰਭਾਲ– ਔਰਤਾਂ ਵਿੱਚ ਕੈਂਸਰ ਪ੍ਰਤੀ ਜਾਗਰੂਕਤਾ ਅਤੇ ਰੋਕਥਾਮ” ਵਿਸ਼ੇ ’ਤੇ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨ ਲੜਕੀਆਂ ਵਿੱਚ ਕੈਂਸਰ ਦੀ ਰੋਕਥਾਮ, ਸਮੇਂ ਸਿਰ ਪਛਾਣ ਅਤੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਜਾਗਰੂਕਤਾ […]

ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵੱਲੋਂ ਮਹਿਲਾ ਸਿਹਤ ਸੰਭਾਲ ਬਾਰੇ ਗੈਸਟ ਲੈਕਚਰ ਦਾ ਆਯੋਜਨ Read More »

dpro

ਵਿਧਾਨ ਸਭਾ ਦੀ ਪੰਚਾਇਤੀ ਰਾਜ ਸੰਸਥਾਵਾਂ ਬਾਰੇ ਕਮੇਟੀ ਵੱਲੋਂ ਪਟਿਆਲਾ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਪਟਿਆਲਾ, 5 ਫਰਵਰੀ : ਪੰਜਾਬ ਵਿਧਾਨ ਸਭਾ ਦੀ ਪੰਚਾਇਤੀ ਰਾਜ ਸੰਸਥਾਵਾਂ ਬਾਰੇ ਕਮੇਟੀ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਪੰਚਾਇਤੀ ਰਾਜ ਵਿਭਾਗ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਕਮੇਟੀ ਦੇ ਚੇਅਰਮੈਨ ਵਿਧਾਇਕ (ਬੁਢਲਾਡਾ) ਪ੍ਰਿੰਸੀਪਲ ਬੁੱਧ ਰਾਮ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਅਧਿਕਾਰੀਆਂ ਨੂੰ ਸਬੰਧਤ ਹਲਕੇ ਦੇ ਵਿਧਾਇਕਾਂ ਨਾਲ ਨੇੜਿਓਂ ਤਾਲਮੇਲ ਕਰਕੇ ਲੰਬਿਤ ਕੰਮਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਕਮੇਟੀ ਮੈਂਬਰਾਂ ਵਿਧਾਇਕ ਨੀਨਾ ਮਿੱਤਲ, ਗੁਰਲਾਲ ਘਨੌਰ ਅਤੇ ਕੁਲਜੀਤ ਸਿੰਘ ਰੰਧਾਵਾ ਨੇ ਵੀ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਪੇਂਡੂ ਵਿਕਾਸ ਅਤੇ ਲੋਕ ਭਲਾਈ ਪ੍ਰੋਜੈਕਟਾਂ ਨਾਲ ਸਬੰਧਤ ਮੁੱਖ ਮੁੱਦਿਆਂ ‘ਤੇ ਚਰਚਾ ਕੀਤੀ। ਮੀਟਿੰਗ ਦੌਰਾਨ, ਕਮੇਟੀ ਨੇ ਖੇਡ ਸਟੇਡੀਅਮਾਂ ਦੇ ਵਿਕਾਸ, ਛੱਪੜਾਂ ਦੀ ਸਫਾਈ ਅਤੇ ਪੁਨਰ ਸੁਰਜੀਤੀ, ਪੇਂਡੂ ਲਾਇਬ੍ਰੇਰੀਆਂ, ਪੰਚਾਇਤੀ ਜ਼ਮੀਨਾਂ ‘ਤੇ ਗੈਰ-ਕਾਨੂੰਨੀ ਕਬਜ਼ਿਆਂ ਵਿਰੁੱਧ ਕਾਰਵਾਈ, ਮਨਰੇਗਾ ਨੂੰ ਲਾਗੂ ਕਰਨਾ, ਧਰਮਸ਼ਾਲਾਵਾਂ ਦੇ ਨਿਰਮਾਣ, 15ਵੇਂ ਵਿੱਤ ਕਮਿਸ਼ਨ ਦੇ ਫੰਡਾਂ ਦੀ ਵਰਤੋਂ, ਰੰਗਲਾ ਪੰਜਾਬ ਅਤੇ ਸਮਾਰਟ ਪਿੰਡ ਪਹਿਲਕਦਮੀਆਂ, ਗੰਦੇ ਪਾਣੀ ਦੇ ਨਿਕਾਸ, ਗਲੀਆਂ ਦੀ ਉਸਾਰੀ ਸਮੇਤ ਕਈ ਤਰਜੀਹੀ ਖੇਤਰਾਂ ਵਿੱਚ ਪ੍ਰਗਤੀ ਦੀ ਸਮੀਖਿਆ ਕੀਤੀ। ਕਮੇਟੀ ਨੇ ਸੰਤੁਸ਼ਟੀ ਜਤਾਈ ਕਿ ਪਟਿਆਲਾ ਜ਼ਿਲ੍ਹਾ, ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਪੰਜਾਬ ਵਿੱਚ ਪਹਿਲੇ ਸਥਾਨ ‘ਤੇ ਹੈ,

ਵਿਧਾਨ ਸਭਾ ਦੀ ਪੰਚਾਇਤੀ ਰਾਜ ਸੰਸਥਾਵਾਂ ਬਾਰੇ ਕਮੇਟੀ ਵੱਲੋਂ ਪਟਿਆਲਾ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ Read More »

tax

ਆਮਦਨ ਕਰ ਵਿਭਾਗ ਵੱਲੋਂ ਨਵੇਂ ਆਮਦਨ ਕਰ ਐਕਟ ਤੇ ਟੀਡੀਐੱਸ/ਟੀਸੀਐੱਸ ਪ੍ਰਾਵਧਾਨਾਂ ‘ਤੇ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ , 5 : ਆਮਦਨ ਕਰ ਵਿਭਾਗ, ਟੀਡੀਐੱਸ ਚਾਰਜ, ਅੰਮ੍ਰਿਤਸਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿੱਚ ਨਵੇਂ ਆਮਦਨ ਕਰ ਐਕਟ, ਨਵੇਂ ਟੀਡੀਐੱਸ/ਟੀਸੀਐੱਸ ਪ੍ਰਾਵਧਾਨਾਂ ਤੇ ਉਨ੍ਹਾਂ ਦੀ ਅਨੁਕੂਲਤਾ ਬਾਰੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਨੂੰ ਲੁਧਿਆਣਾ ਦੇ ਜੁਆਇੰਟ ਆਮਦਨ ਕਰ ਕਮਿਸ਼ਨਰ ਸ਼੍ਰੀ ਭੂਪਿੰਦਰ ਸਿੰਘ ਤੇ ਅੰਮ੍ਰਿਤਸਰ ਦੇ ਆਮਦਨ ਕਰ ਅਧਿਕਾਰੀ ਸ੍ਰੀ ਵਿਕਾਸ ਕੁਮਾਰ

ਆਮਦਨ ਕਰ ਵਿਭਾਗ ਵੱਲੋਂ ਨਵੇਂ ਆਮਦਨ ਕਰ ਐਕਟ ਤੇ ਟੀਡੀਐੱਸ/ਟੀਸੀਐੱਸ ਪ੍ਰਾਵਧਾਨਾਂ ‘ਤੇ ਸੈਮੀਨਾਰ ਦਾ ਆਯੋਜਨ Read More »

mohit

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਵੱਲੋਂ ਯੂਨੀਅਨ ਬਜਟ 2026 ਵਿੱਚ ਪੰਜਾਬ ਦੀ ਅਣਦੇਖੀ ਦੀ ਕੜੀ ਨਿੰਦਾ

ਪਟਿਆਲਾ, 5 ਫਰਵਰੀ – ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਨੇ ਅੱਜ ਯੂਨੀਅਨ ਬਜਟ 2026 ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਡਿੱਠਾ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਹ ਉਸ ਰਾਜ ਪ੍ਰਤੀ ਕੇਂਦਰ ਸਰਕਾਰ ਦੀ ਸ਼ਰਮਨਾਕ ਬੇਰੁਖ਼ੀ ਹੈ ਜੋ ਦੇਸ਼ ਨੂੰ ਅਨਾਜ ਖਵਾਂਦਾ ਹੈ ਅਤੇ ਸਰਹੱਦਾਂ ਦੀ ਰੱਖਿਆ ਕਰਦਾ ਹੈ। ਮੋਹਿੰਦਰਾ ਨੇ ਕਿਹਾ ਕਿ

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਵੱਲੋਂ ਯੂਨੀਅਨ ਬਜਟ 2026 ਵਿੱਚ ਪੰਜਾਬ ਦੀ ਅਣਦੇਖੀ ਦੀ ਕੜੀ ਨਿੰਦਾ Read More »

baba

ਪਾਣੀ ਦੀ ਘਾਟ ਕਾਰਨ ਪੈਣ ਵਾਲੇ ਪ੍ਰਭਾਵ ਲਈ ਸਰਕਾਰਾਂ ਸਿੱਧੇ ਰੂਪ ਵਿੱਚ ਪੂਰੀ ਤਰ੍ਹਾਂ ਜ਼ਿਮੇਵਾਰ: ਬਾਬਾ ਬਲਬੀਰ ਸਿੰਘ

ਅੰਮ੍ਰਿਸਤਰ:- 05 ਫਰਵਰੀ – ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਮੁੱਚੇ ਸੰਸਾਰ ਅੰਦਰ ਬੜੀ ਤੇਜ਼ੀ ਨਾਲ ਬਦਲ ਰਹੇ ਵਾਤਾਵਰਣ ਤੇ ਡੂੰਘੀ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਗਲੋਬਲ ਵਾਰਮਿੰਗ ਸਰਕਾਰਾਂ ਅਤੇ ਲੋਕਾਂ ਦੀ ਲਾਪਰਵਾਹੀ ਤੇ ਅਵੇਸਲੇਪਨ ਕਾਰਨ ਉਤਪਨ ਹੋਇਆ

ਪਾਣੀ ਦੀ ਘਾਟ ਕਾਰਨ ਪੈਣ ਵਾਲੇ ਪ੍ਰਭਾਵ ਲਈ ਸਰਕਾਰਾਂ ਸਿੱਧੇ ਰੂਪ ਵਿੱਚ ਪੂਰੀ ਤਰ੍ਹਾਂ ਜ਼ਿਮੇਵਾਰ: ਬਾਬਾ ਬਲਬੀਰ ਸਿੰਘ Read More »

kuldeep

ਨੌਜਵਾਨ ਵੱਲੋਂ ਖੁਦਕੁਸ਼ੀ, ਵਿਆਹ ਤੋਂ ਇਕ ਦਿਨ ਪਹਿਲਾਂ ਪਰਿਵਾਰ ’ਚ ਛਾਇਆ ਮਾਤਮ

ਡੇਰਾਬੱਸੀ, 4 ਫਰਵਰੀ : ਡੇਰਾਬੱਸੀ ਦੇ ਪਿੰਡ ਖੇੜੀ ਗੁੱਜਰਾਂ ਵਿੱਚ ਮੰਗਲਵਾਰ ਸਵੇਰੇ ਇੱਕ 27 ਸਾਲਾ ਨੌਜਵਾਨ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ, ਜਿਸ ਨੇ ਆਪਣੇ ਘਰ ਦੇ ਕਮਰੇ ਵਿੱਚ ਫਾਹਾ ਲੈ ਕੇ ਜੀਵਨ ਸਮਾਪਤ ਕਰ ਲਿਆ। ਦਸ ਦਈਏ ਕਿ ਮ੍ਰਿਤਕ ਆਪਣੀ ਪਤਨੀ ਤੇ

ਨੌਜਵਾਨ ਵੱਲੋਂ ਖੁਦਕੁਸ਼ੀ, ਵਿਆਹ ਤੋਂ ਇਕ ਦਿਨ ਪਹਿਲਾਂ ਪਰਿਵਾਰ ’ਚ ਛਾਇਆ ਮਾਤਮ Read More »

gurwinder

ਮੋਹਾਲੀ ਵਿਖੇ ਹੋਏ ਕਤਲ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਦੋ ਗ੍ਰਿਫ਼ਤਾਰ

ਮੋਹਾਲੀ, 4 ਫਰਵਰੀ : ਮੋਹਾਲੀ ਦੇ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ਗੋਲੀਆਂ ਮਾਰ ਕੇ ਗੁਰਵਿੰਦਰ ਸਿੰਘ ਦੀ ਨਿਰਮਮ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੂੰ ਅਹਿਮ ਕਾਮਯਾਬੀ ਮਿਲੀ ਹੈ। ਮੋਹਾਲੀ ਪੁਲਿਸ ਨੇ ਕਤਲ ਨੂੰ ਅੰਜਾਮ ਦੇਣ ਵਾਲੇ ਮੁੱਖ ਦੋਸ਼ੀਆਂ ਦੀ ਮਦਦ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਕਰਯੋਗ ਹੈ ਕਿ ਬੀਤੀ 28 ਜਨਵਰੀ ਨੂੰ

ਮੋਹਾਲੀ ਵਿਖੇ ਹੋਏ ਕਤਲ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਦੋ ਗ੍ਰਿਫ਼ਤਾਰ Read More »

russia

ਯੂਕਰੇਨ ’ਤੇ ਰੂਸ ਦਾ ਭਿਆਨਕ ਹਵਾਈ ਹਮਲਾ, ਡਰੋਨ ਤੇ ਮਿਜਾਇਲਾਂ ਦਾਗੀਆਂ

ਦਿੱਲੀ, 4 ਫਰਵਰੀ : ਰੂਸ ਵੱਲੋਂ ਬੀਤੇ ਦਿਨੀ ਅੱਧੀ ਰਾਤ ਨੂੰ ਯੂਕਰੇਨ ’ਤੇ ਵੱਡੇ ਪੱਧਰ ਦਾ ਹਵਾਈ ਹਮਲਾ ਕੀਤਾ ਗਿਆ, ਜਿਸ ਦੌਰਾਨ ਕਰੀਬ 400 ਦੇ ਕਰੀਬ ਲੰਮੀ ਦੂਰੀ ਵਾਲੇ ਡਰੋਨ ਅਤੇ 70 ਮਿਜ਼ਾਈਲਾਂ ਦਾਗੀਆਂ ਗਈਆਂ। ਦਸ ਦਈਏ ਕਿ ਜਿਥੇ ਇਕ ਪਾਸੇ ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ ਸਮਝੌਤੇ ਨੂੰ ਲੈ ਕੇ ਗੱਲਬਾਤ ਚਲ ਰਹੀ ਹੈ, ਉਥੇ ਦੂਸਰੇ

ਯੂਕਰੇਨ ’ਤੇ ਰੂਸ ਦਾ ਭਿਆਨਕ ਹਵਾਈ ਹਮਲਾ, ਡਰੋਨ ਤੇ ਮਿਜਾਇਲਾਂ ਦਾਗੀਆਂ Read More »

goyal

ਭਾਰਤ-ਅਮਰੀਕਾ ਵਪਾਰ ਸਮਝੌਤਾ ‘ਮੇਕ ਇਨ ਇੰਡੀਆ’ ਲਈ ਮੀਲ ਪੱਥਰ: ਪਿਊਸ਼ ਗੋਇਲ

ਨਵੀਂ ਦਿੱਲੀ, 4 ਫਰਵਰੀ : ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਬੀਤੇ ਦਿਨੀ ਭਾਰਤ ਅਤੇ ਅਮਰੀਕਾ ਦਰਮਿਆਨ ਹੋਏ ਵਪਾਰ ਸਮਝੌਤੇ ਨਾਲ ਦੇਸ਼ ਦੇ ਕਿਸਾਨਾਂ, ਐੱਮਐੱਸਐੱਮਈ ਖੇਤਰ, ਉਦਮੀਆਂ ਅਤੇ ਹੁਨਰਮੰਦ ਕਿਰਤੀਆਂ ਲਈ ਨਵੇਂ ਮੌਕੇ ਪੈਦਾ ਹੋਣਗੇ ਅਤੇ ‘ਮੇਕ ਇਨ ਇੰਡੀਆ’ ਮੁਹਿੰਮ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਕਰਾਰ ਵਿੱਚ ਖੇਤੀਬਾੜੀ

ਭਾਰਤ-ਅਮਰੀਕਾ ਵਪਾਰ ਸਮਝੌਤਾ ‘ਮੇਕ ਇਨ ਇੰਡੀਆ’ ਲਈ ਮੀਲ ਪੱਥਰ: ਪਿਊਸ਼ ਗੋਇਲ Read More »

bittu

ਪੀਐਮ ਇਜ ਕੰਪਰੋਮਾਈਜ ਦੇ ਨਾਅਰੇ ਨਾਲ ਕਾਂਗਰਸ ਦਾ ਪ੍ਰਦਰਸ਼ਨ , ਰਾਹੁਲ ਤੇ ਬਿੱਟੂ ਵਿਚਾਲੇ ਬਹਿਸ

ਨਵੀਂ ਦਿੱਲੀ, 4 ਫਰਵਰੀ : ਪੀਐਮ ਇਜ ਕੰਪਰੋਮਾਈਜ ਦੇ ਨਾਅਰੇ ਤਹਿਤ ਅੱਜ ਕਾਂਗਰਸੀਆਂ ਵਲੋ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਨਾਅਰੇਬਾਜ਼ੀ ਕੀਤੀ ਗਈ, ਜਿਸ ਤਹਿਤ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ “ਸਮਝੌਤਾ ਕਰ ਚੁੱਕੇ ਹੋਣ” ਦਾ ਦੋਸ਼ ਲਾਉਂਦਿਆਂ ਸੰਸਦ ਭਵਨ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵਿਰੋਧੀ ਧਿਰ ਦੇ

ਪੀਐਮ ਇਜ ਕੰਪਰੋਮਾਈਜ ਦੇ ਨਾਅਰੇ ਨਾਲ ਕਾਂਗਰਸ ਦਾ ਪ੍ਰਦਰਸ਼ਨ , ਰਾਹੁਲ ਤੇ ਬਿੱਟੂ ਵਿਚਾਲੇ ਬਹਿਸ Read More »

Scroll to Top