ਹੋਰਮੁਜ਼ ਜਲਡਮਰੂ ਵਿੱਚ ਵਪਾਰਕ ਜਹਾਜ਼ਾਂ ’ਤੇ ਹਮਲੇ ਦੀ ਭਾਰਤ ਵੱਲੋਂ ਕੜੀ ਨਿੰਦਾ
ਨਵੀਂ ਦਿੱਲੀ, 12 ਮਾਰਚ : ਇਰਾਨ ਅਤੇ ਅਮਰੀਕਾ ਵਿਚਾਲੇ ਜਿਥੇ ਇਕ ਪਾਸੇ ਭਾਰੀ ਸੰਘਰਸ਼ ਚਲ ਰਿਹਾ ਹੈ, ਉਥੇ ਦੂਸਰੇ ਪਾਸੇ ਇਰਾਨ ਵਲੋ ਵਪਾਰਕ ਜਹਾਜਾਂ ਨੂੰ ਨਿਸਾ਼ਨਾ ਬਣਾਇਆ ਜਾ ਰਿਹਾ ਹੈ। ਪੱਛਮੀ ਏਸ਼ੀਆ ਵਿੱਚ ਵਪਾਰਕ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਵਧ ਰਹੀਆਂ ਘਟਨਾਵਾਂ ’ਤੇ ਭਾਰਤ ਨੇ ਗੰਭੀਰ ਚਿੰਤਾ ਜਤਾਉਂਦੇ ਹੋਏ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ। […]
ਹੋਰਮੁਜ਼ ਜਲਡਮਰੂ ਵਿੱਚ ਵਪਾਰਕ ਜਹਾਜ਼ਾਂ ’ਤੇ ਹਮਲੇ ਦੀ ਭਾਰਤ ਵੱਲੋਂ ਕੜੀ ਨਿੰਦਾ Read More »









