Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 10:36 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

ਸੀਐਮਡੀ ਡਾ. ਬਸੰਤ ਗਰਗ ਵਲੋਂ ਥਰਮਲ ਪਲਾਂਟ, ਲਹਿਰਾ ਮੁਹੱਬਤ ਦਾ ਅਚਨਚੇਤ ਦੌਰਾ

ਪਟਿਆਲਾ 31 ਜੁਲਾਈ 2026 :- ਅੱਜ ਪੀਐਸਪੀਸੀਐਲ/ਪੀਸੀਟੀਸੀਐੱਲ ਦੇ ਸੀਐਮਡੀ ਕਮ ਮੈਨੈਜਿੰਗ ਡਾਇਰੈਕਟਰ ਡਾ. ਬਸੰਤ ਗਰਗ (ਆਈਏਐਸ) ਵਲੋਂ ਗੁਰੂ ਹਰਗੋਬਿੰਦ ਥਰਮਲ ਪਲਾਂਟ, ਲਹਿਰਾ ਮੁਹੱਬਤ ਅਤੇ 66 ਕੇਵੀ ਗਰਿੱਡ ਸਬ-ਸਟੇਸ਼ਨ ਬਡਬਰ ਦਾ ਦੌਰਾ ਕਰਕੇ ਖੇਤੀਬਾੜੀ ਅਤੇ ਘਰੇਲੂ ਖਪਤਕਾਰਾਂ ਲਈ ਬਿਜਲੀ ਸਪਲਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪੀਐਸਪੀਸੀਐਲ ਦੇ ਡਾਇਰੈਕਟਰ ਜਨਰੇਸ਼ਨ ਇੰਜ. ਪੂਰਨਦੀਪ ਬਰਾੜ, ਲਹਿਰਾ ਮੁਹੱਬਤ ਥਰਮਲ ਪਲਾਂਟ ਦੇ […]

ਸੀਐਮਡੀ ਡਾ. ਬਸੰਤ ਗਰਗ ਵਲੋਂ ਥਰਮਲ ਪਲਾਂਟ, ਲਹਿਰਾ ਮੁਹੱਬਤ ਦਾ ਅਚਨਚੇਤ ਦੌਰਾ Read More »

kohali

ਸਫ਼ਾਈ ਕਰਮਚਾਰੀਆਂ ਦੀ ਭਲਾਈ ਸਰਕਾਰ ਦੀ ਪਹਿਲ : ਅਜੀਤਪਾਲ ਸਿੰਘ ਕੋਹਲੀ

ਪਟਿਆਲਾ, 31 ਜੁਲਾਈ : ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀ ਭਲਾਈ ਨੂੰ ਪਹਿਲ ਦੇ ਅਧਾਰ ‘ ਤੇ ਤਰਜੀਹ ਦੇ ਰਹੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ

ਸਫ਼ਾਈ ਕਰਮਚਾਰੀਆਂ ਦੀ ਭਲਾਈ ਸਰਕਾਰ ਦੀ ਪਹਿਲ : ਅਜੀਤਪਾਲ ਸਿੰਘ ਕੋਹਲੀ Read More »

cm

ਪੰਜਾਬ ‘ਚ ਗੱਠਜੋੜ ਬਾਰੇ ਫੈਸਲਾ ਕਰਨਗੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ : ਨਾਇਬ ਸੈਣੀ

ਪਟਿਆਲਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਸਿਆਸਤ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮਹੱਤਵਪੂਰਨ ਬਿਆਨ ਦਿੰਦਿਆਂ ਕਿਹਾ ਕਿ ਜੇਕਰ ਕੋਈ ਸਿਆਸੀ ਪਾਰਟੀ ਪੰਜਾਬ ਦੇ ਵਿਕਾਸ ਨੂੰ ਆਪਣਾ ਮੁੱਖ ਏਜੰਡਾ ਬਣਾਉਂਦੀ ਹੈ ਤਾਂ ਉਸ ਨਾਲ ਸਹਿਯੋਗ ਦੀ ਸੰਭਾਵਨਾ ‘ਤੇ ਵਿਚਾਰ ਕੀਤਾ ਜਾ ਸਕਦਾ ਹੈ। ਹਾਲਾਂਕਿ ਉਨ੍ਹਾਂ ਸਪੱਸ਼ਟ

ਪੰਜਾਬ ‘ਚ ਗੱਠਜੋੜ ਬਾਰੇ ਫੈਸਲਾ ਕਰਨਗੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ : ਨਾਇਬ ਸੈਣੀ Read More »

crime

ਕੈਨੇਡਾ ਦੇ ਵਿਨੀਪੈੱਗ ‘ਚ ਮਸਜਿਦ ਉਪਰ ਹੋਈ ਗੋਲਬਾਰੀ, ਜਾਂਚ ਸੁਰੂ

ਕੈਨੇਡਾ, 31 ਜੁਲਾਈ : ਨਫਰਤੀ ਅਪਰਾਧ ਦੇ ਮਦੇਨਜਰ ਕੈਨੇਡਾ ਦੇ ਵਿਨੀਪੈਗ ਵਿਖੇ ਇਕ ਮਸਜਿਕ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਜਿਥੇ ਹਮਲਾਵਰਾਂ ਵਲੋ ਮਸਜਿਦ ਉਪਰ ਗੋਲੀਬਾਰੀ ਕੀਤੀ ਗਈ ਹੈ। ਜਾਣਕਾਰੀ ਦੇ ਅਨੁਸਾਰ ਇਹ ਹਮਲਾ ਰਹਮਾ ਇਸਲਾਮਿਕ ਸੈਂਟਰ ਤੇ ਕੀਤਾ ਗਿਆ ਹੈ, ਜਿਥੇ ਸੈਟਰ ਨੂੰ ਨਿਸ਼ਾਨਾ ਬਣਾਏ ਜਾਣ ਦੀ ਘਟਨਾ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ

ਕੈਨੇਡਾ ਦੇ ਵਿਨੀਪੈੱਗ ‘ਚ ਮਸਜਿਦ ਉਪਰ ਹੋਈ ਗੋਲਬਾਰੀ, ਜਾਂਚ ਸੁਰੂ Read More »

fbi

ਐਫਬੀਆਈ ਨੇ ਅਪਰਾਧ ਮਾਮਲੇ ਵਿਚ ਸਾਂਝੀ ਕੀਤੀ ਪੰਜਾਬੀ ਨੌਜਵਾਨ ਦੀ ਤਸਵੀਰ

ਵਾਸ਼ਿੰਗਟਨ/ਚੰਡੀਗੜ੍ਹ, 31 ਜੁਲਾਈ : ਅਮਰੀਕਾ ਦੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐੱਫਬੀਆਈ) ਨੇ ਅਪਰਾਧਾਂ ਨਾਲ ਜੁੜੇ ਮਾਮਲਿਆਂ ਵਿਚ ਲੋੜੀਦੇ ਇਕ ਪੰਜਾਬੀ ਨੌਜਵਾਨਦੀ ਤਸਵੀਰ ਜਾਰੀ ਕੀਤੀ ਹੈ, ਜਿਸ ਵਿਚ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਕੀਤੀ ਗਈ ਹੈ। ਜਾਣਕਾਰੀ ਅਨੁਸਾਰ ਭਾਰਤੀ ਨਾਗਰਿਕ ਗੁਰਪ੍ਰੀਤ ਸਿੰਘ ਦੀ ਤਸਵੀਰ ਜਾਰੀ ਕਰਦੇ ਹੋਏ ਉਸ ਨੂੰ ਲੋੜੀਂਦੇ ਵਿਅਕਤੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ

ਐਫਬੀਆਈ ਨੇ ਅਪਰਾਧ ਮਾਮਲੇ ਵਿਚ ਸਾਂਝੀ ਕੀਤੀ ਪੰਜਾਬੀ ਨੌਜਵਾਨ ਦੀ ਤਸਵੀਰ Read More »

mohali

ਆਈਬੀਐਮ ਨਾਲ ਮਿਲਕੇ ਸੀਜੀਸੀ ਯੂਨੀਵਰਸਿਟੀ ਨੇ ਕੀਤੀ ਨੇ ਸੈਟਰ ਦੀ ਸ਼ੁਰੂਆਤ

ਮੋਹਾਲੀ, 31 ਜੁਲਾਈ 2026 : ਵਿਦਿਆਰਥੀਆਂ ਨੂੰ ਨਵੀਆਂ ਤਕਨਾਲੋਜੀਆਂ ਨਾਲ ਜੋੜਨ ਅਤੇ ਉਦਯੋਗ ਦੀਆਂ ਮੌਜੂਦਾ ਲੋੜਾਂ ਮੁਤਾਬਕ ਤਿਆਰ ਕਰਨ ਦੇ ਉਦੇਸ਼ ਨਾਲ ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਆਈਬੀਐਮ ਨਾਲ ਮਿਲਕੇ ਵਿਦਿਆਰਥੀਆਂ ਲਈ ਨਵੇ ਸਿਖਿਆ ਸੈਟਰ ‘IBM–Centre of Excellence for Emerging Technologies’ ਦੀ ਸਥਾਪਨਾ ਕੀਤੀ ਹੈ। ਇਸ ਮੌਕੇ ਨਵੇਂ ਕੇਂਦਰ ਦਾ ਉਦਘਾਟਨ ਯੂਨੀਵਰਸਿਟੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼

ਆਈਬੀਐਮ ਨਾਲ ਮਿਲਕੇ ਸੀਜੀਸੀ ਯੂਨੀਵਰਸਿਟੀ ਨੇ ਕੀਤੀ ਨੇ ਸੈਟਰ ਦੀ ਸ਼ੁਰੂਆਤ Read More »

dgp

ਹਾਈ ਅਲਰਟ : ਅਜਾਦੀ ਦਿਵਸ ਦੇ ਮੱਦੇਨਜਰ ਪੰਜਾਬ ਪੁਲਸ ਨੇ ਸੁਰਿਖਆ ਕੀਤੀ ਮਜਬੂਤ

ਚੰਡੀਗੜ੍ਹ, 31 ਜੁਲਾਈ 2026 : 79ਵੇਂ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਸ ਨੇ ਹਾਈ ਅਲਰਟ ਦੇ ਮੱਦੇਨਜਰ ਸੁਰੱਖਿਆ ਪ੍ਰਬੰਧ ਹੋਰ ਜਿਆਦਾ ਮਜਬੂਤ ਕਰ ਦਿਤੇ ਹਨ। ਜਾਣਕਾਰੀ ਦੇ ਅਨੁਸਾਰ ਡੀਜੀਪੀ ਗੌਰਵ ਯਾਦਵ ਨੇ ਸਾਰੇ ਪੁਲਿਸ ਕਮਿਸ਼ਨਰਾਂ, ਰੇਂਜ ਆਈਜੀ/ਡੀਆਈਜੀ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ (ਐਸਐਸਪੀਜ਼) ਨੂੰ ਵਿਸ਼ੇਸ਼ ਸੁਰੱਖਿਆ ਯੋਜਨਾ ਤੁਰੰਤ ਲਾਗੂ ਕਰਨ ਅਤੇ ਕਾਨੂੰਨ-ਵਿਵਸਥਾ ‘ਤੇ ਲਗਾਤਾਰ ਨਜ਼ਰ ਰੱਖਣ

ਹਾਈ ਅਲਰਟ : ਅਜਾਦੀ ਦਿਵਸ ਦੇ ਮੱਦੇਨਜਰ ਪੰਜਾਬ ਪੁਲਸ ਨੇ ਸੁਰਿਖਆ ਕੀਤੀ ਮਜਬੂਤ Read More »

cm maan

ਸਕੂਲੀ ਬੱਚਿਆਂ ਦੀ ਸੁਰਖਿਆ ਦੇ ਮਦੇਨਜਰ ਸਰਕਾਰ ਸਖਤ : ‘ਸੇਫ ਸਕੂਲ ਵਾਹਨ ਨੀਤੀ’ ਤਹਿਤ ਕਟੇ ਚਲਾਨ

ਚੰਡੀਗੜ੍ਹ, 31 ਜੁਲਾਈ : ਸਕੂਲੀ ਬਚਿਆਂ ਦੀ ਸੁਰਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋ ਸਖਤ ਕਦਮ ਚੁਕੇ ਜਾ ਰਹੇ ਹਨ। ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਸਾਲ 2026 ਦੇ ਅਪ੍ਰੈਲ ਅਤੇ ਮਈ ਮਹੀਨਿਆਂ ਦੌਰਾਨ ਸੂਬੇ ਭਰ ਵਿੱਚ 1,842 ਸਕੂਲ ਬੱਸਾਂ ਦੀ ਜਾਂਚ ਕੀਤੀ

ਸਕੂਲੀ ਬੱਚਿਆਂ ਦੀ ਸੁਰਖਿਆ ਦੇ ਮਦੇਨਜਰ ਸਰਕਾਰ ਸਖਤ : ‘ਸੇਫ ਸਕੂਲ ਵਾਹਨ ਨੀਤੀ’ ਤਹਿਤ ਕਟੇ ਚਲਾਨ Read More »

balbir

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ‘ ਚ ਸਿਹਤਮੰਦ ਭੋਜਨ ‘ ਤੇ ਜ਼ੋਰ

ਪਟਿਆਲਾ, 30 ਜੁਲਾਈ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਹੋਟਲ ਸ਼ੌਰਿਆ ਵਿਖੇ “ਰੰਗਲਾ ਪੰਜਾਬ ਸਾਡੀ ਸਾਂਝੀ ਜ਼ਿੰਮੇਵਾਰੀ—ਸੁਰੱਖਿਅਤ ਅਤੇ ਪੌਸ਼ਟਿਕ ਖੁਰਾਕ, ਚੰਗੀ ਸਿਹਤ ਦਾ ਆਧਾਰ” ਵਿਸ਼ੇ ‘ਤੇ ਕਰਵਾਏ ਗਏ ਫੂਡ ਸੇਫਟੀ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸੈਮੀਨਾਰ ਡਿਪਟੀ ਕਮਿਸ਼ਨਰ ਪਟਿਆਲਾ, ਸਿਵਲ ਸਰਜਨ ਦਫ਼ਤਰ ਅਤੇ ਫੂਡ ਸੇਫਟੀ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ‘ ਚ ਸਿਹਤਮੰਦ ਭੋਜਨ ‘ ਤੇ ਜ਼ੋਰ Read More »

movie

ਸਮਾਣਾ ਦੇ ਪਿੰਡ ਗਾਜੇਵਾਸ ਅਤੇ ਕਲਬੁਰਛਾਂ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਸਮਾਣਾ, 30 ਜੁਲਾਈ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਸਮਾਣਾ ਦੇ ਪਿੰਡ ਗਾਜੇਵਾਸ ਅਤੇ ਕਲਬੁਰਛਾਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ

ਸਮਾਣਾ ਦੇ ਪਿੰਡ ਗਾਜੇਵਾਸ ਅਤੇ ਕਲਬੁਰਛਾਂ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ Read More »

Scroll to Top