Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 3:27 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

collage

ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤ

ਪਟਿਆਲਾ  1 ਫਰਵਰੀ, 2026 – ਗੌਰਮਿੰਟ ਸਟੇਟ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਦੀ  ਪ੍ਰਿੰਸੀਪਲ ਡਾ. ਦਪਿੰਦਰ ਕੌਰ ਅੱਜ ਲਗਭਗ 30 ਸਾਲ 11 ਮਹੀਨੇ 16 ਦਿਨਾਂ ਦੀ ਨਿਸ਼ਕਾਮ, ਇਮਾਨਦਾਰ ਅਤੇ ਸਮਰਪਿਤ ਸਰਕਾਰੀ ਸੇਵਾ ਉਪਰੰਤ ਸੇਵਾ ਮੁਕਤ ਹੋ ਗਏ। ਇਸ ਮੌਕੇ ’ਤੇ ਕਾਲਜ ਪ੍ਰਬੰਧਕਾਂ ਵੱਲੋਂ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਸ਼ਾਨਦਾਰ ਵਿਦਾਇਗੀ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਦੌਰਾਨ […]

ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤ Read More »

bhullar

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਟਿਆਲਾ ਅਤੇ ਨਾਭਾ ਜੇਲ੍ਹਾਂ ਦਾ ਅਚਨਚੇਤ ਨਿਰੀਖਣ

ਪਟਿਆਲਾ, 31 ਜਨਵਰੀ : ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਅਤੇ ਨਾਭਾ ਜੇਲ੍ਹ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹਾਂ ਵਿੱਚ ਚੱਲ ਰਹੇ ਕਾਰਜਾਂ ਅਤੇ ਕੈਦੀਆਂ ਦੀ ਭਲਾਈ ਦਾ ਜਾਇਜ਼ਾ ਲਿਆ। ਕੇਂਦਰੀ ਜੇਲ੍ਹ ਪਟਿਆਲਾ ਵਿਖੇ, ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹ ਫੈਕਟਰੀ ਦਾ ਦੌਰਾ

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਟਿਆਲਾ ਅਤੇ ਨਾਭਾ ਜੇਲ੍ਹਾਂ ਦਾ ਅਚਨਚੇਤ ਨਿਰੀਖਣ Read More »

dc

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਪ੍ਰਿੰਸੀਪਲ ਬੈਂਚ ਦੇ ਜੱਜ ਵੱਲੋਂ ਪਟਿਆਲਾ ਦੀ ਜ਼ਿਲ੍ਹਾ ਵਾਤਾਵਰਣ ਯੋਜਨਾ ਦੀ ਸਮੀਖਿਆ

ਪਟਿਆਲਾ, 31 ਜਨਵਰੀ : ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਮੈਂਬਰ ਅਤੇ ਪ੍ਰਿੰਸੀਪਲ ਬੈਂਚ ਦੇ ਜੱਜ ਡਾ. ਅਫ਼ਰੋਜ਼ ਅਹਿਮਦ ਨੇ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਵਾਤਾਵਰਣ ਯੋਜਨਾ ਦੀ ਸਮੀਖਿਆ ਕੀਤੀ। ਇਸ ਮੌਕੇ ਪਟਿਆਲਾ ਨੂੰ ਸਾਫ਼ ਤੇ ਹਰਾ-ਭਰਾ ਬਣਾਉਣ ਲਈ ਠੋਸ ਵਾਤਾਵਰਨ ਕਦਮ ਚੁੱਕਣ ’ਤੇ ਜ਼ੋਰ ਦਿੰਦਿਆਂ ਐਨ ਜੀ ਟੀ ਮੈਂਬਰ ਨੇ ਕਿਹਾ ਕਿ ਇਸ ਦਿਸ਼ਾ ਵਿੱਚ ਨੈਸ਼ਨਲ ਗ੍ਰੀਨ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਪ੍ਰਿੰਸੀਪਲ ਬੈਂਚ ਦੇ ਜੱਜ ਵੱਲੋਂ ਪਟਿਆਲਾ ਦੀ ਜ਼ਿਲ੍ਹਾ ਵਾਤਾਵਰਣ ਯੋਜਨਾ ਦੀ ਸਮੀਖਿਆ Read More »

minister

ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਭਰ ਵਿੱਚ ਲੋਕਾਂ ਦਾ ਵੱਡਾ ਹੁੰਗਾਰਾ: ਡਾ. ਬਲਬੀਰ ਸਿੰਘ

ਪਟਿਆਲਾ, 31 ਜਨਵਰੀ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਸੂਬੇ ਭਰ ਦੇ ਵਸਨੀਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ

ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਭਰ ਵਿੱਚ ਲੋਕਾਂ ਦਾ ਵੱਡਾ ਹੁੰਗਾਰਾ: ਡਾ. ਬਲਬੀਰ ਸਿੰਘ Read More »

akali

ਅਕਾਲੀ ਆਗੂ ਵਿੰਦਾ ਗਰੋਵਰ ਵਲੋਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਆਮਦ ਮੌਕੇ ਕੀਤਾ ਵਿਸ਼ੇਸ਼ ਸਨਮਾਨ

ਪਟਿਆਲਾ  – ਪਟਿਆਲਾ ਦੇ ਫੈਕਟਰੀ ਏਰੀਆ ਪੈਸੀਫਿਕ ਰਿਜ਼ੋਟ ਸਥਿਤ ਸ੍ਰ.ਸੁਰਜੀਤ ਸਿੰਘ ਰੱਖੜਾ ਤੇ ਪੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਰਹਿਨੁਮਾਈ ਹੇਠ ਅਤੇ ਜਿਲਾ ਪ੍ਰਧਾਨ ਸ੍ਰ.ਰਣਧੀਰ ਸਿੰਘ ਰੱਖੜਾ ਦੀ ਅਗਵਾਈ ਹੇਠ ਹੋਈ ਸ਼੍ਰੋਮਣੀ ਅਕਾਲੀ ਦਲ ਪੂਨਰ ਸੁਰਜੀਤ ਦੀ ਪਹਿਲੀ ਜਿਲਾ ਪਟਿਆਲਾ ਦੀ ਮੀਟਿੰਗ ਦੌਰਾਨ ਪਹੁੰਚੇ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਕਾਲੀ ਆਗੂ ਸ੍ਰ. ਰਵਿੰਦਰ ਸਿੰਘ

ਅਕਾਲੀ ਆਗੂ ਵਿੰਦਾ ਗਰੋਵਰ ਵਲੋਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਆਮਦ ਮੌਕੇ ਕੀਤਾ ਵਿਸ਼ੇਸ਼ ਸਨਮਾਨ Read More »

rescue

ਪ੍ਰੋਜੈਕਟ ਜੀਵਨਜੋਤ 2.0 ਨਾਲ ਭੀਖ ਮੰਗਣ ਵਿਰੁੱਧ ਸਖ਼ਤ ਕਾਰਵਾਈ, 55 ਬੱਚੇ ਤੇ 8 ਮਹਿਲਾਵਾਂ ਰੈਸਕਿਊ

ਪਟਿਆਲਾ , 31 ਜਨਵਰੀ – ਪੰਜਾਬ ਸਰਕਾਰ ਦੇ ਮਾਣਯੋਗ ਸਮਾਜਿਕ ਨਿਆਂ,ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਦੀ ਲਾਹਨਤ ਤੋਂ ਮੁਕਤ ਕਰਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਦੇ ਮੰਤਵ ਨੂੰ ਲਗਾਤਾਰ ਸਫਲਤਾ ਮਿਲ

ਪ੍ਰੋਜੈਕਟ ਜੀਵਨਜੋਤ 2.0 ਨਾਲ ਭੀਖ ਮੰਗਣ ਵਿਰੁੱਧ ਸਖ਼ਤ ਕਾਰਵਾਈ, 55 ਬੱਚੇ ਤੇ 8 ਮਹਿਲਾਵਾਂ ਰੈਸਕਿਊ Read More »

kirpal

ਮਹਾਨ ਕ੍ਰਾਂਤੀਕਾਰੀ ਮਹਾਂਪੁਰਸ਼ ਭਗਤ ਗੁਰੂ ਰਵਿਦਾਸ ਸਾਰਿਆਂ ਲਈ ਪ੍ਰੇਰਨਾ ਸਰੋਤ : ਪ੍ਰੋ. ਬਡੂੰਗਰ

ਪਟਿਆਲਾ 31 ਜਨਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਸਾਰਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਭਗਤ ਗੁਰੂ ਰਵਿਦਾਸ ਜੀ ਇਕ ਮਹਾਨ ਕ੍ਰਾਂਤੀਕਾਰੀ ਮਹਾਂਪੁਰਸ਼ ਸਨ, ਜਿਨਾਂ ਵੱਲੋਂ ਵਿਖਾਇਆ ਮਾਰਗ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਭਗਤ

ਮਹਾਨ ਕ੍ਰਾਂਤੀਕਾਰੀ ਮਹਾਂਪੁਰਸ਼ ਭਗਤ ਗੁਰੂ ਰਵਿਦਾਸ ਸਾਰਿਆਂ ਲਈ ਪ੍ਰੇਰਨਾ ਸਰੋਤ : ਪ੍ਰੋ. ਬਡੂੰਗਰ Read More »

sgpc

ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜੇ ਮੌਕੇ ਧਾਰਮਕ ਸਮਾਗਮ

ਪਟਿਆਲਾ 31 ਜਨਵਰੀ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ

ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜੇ ਮੌਕੇ ਧਾਰਮਕ ਸਮਾਗਮ Read More »

pu

ਅੰਤਰ-ਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਦੀ ਅੰਤਲੀ ਸ਼ਾਮ ਤਿੰਨ ਭਾਸ਼ਾਵਾਂ ਦੇ ਕਵੀਆਂ ਨੇ ਬੰਨ੍ਹਿਆ ਰੰਗ

ਪਟਿਆਲਾ, 31 ਜਨਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਕਰਵਾਈ ਗਈ ਤਿੰਨ ਰੋਜ਼ਾ 37ਵੀਂ ਅੰਤਰਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਦੀ ਅੰਤਲੀ ਸ਼ਾਮ ਨੂੰ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਤ੍ਰੈਭਾਸ਼ੀ ਕਵੀ ਦਰਬਾਰ ਕਰਵਾਇਆ ਗਿਆ। ਕਵੀ ਦਰਬਾਰ ਵਿੱਚ ਗੁਰਤੇਜ ਕੋਹਾਰਵਾਲਾ, ਮੁਸੱਵਰ ਫਿਰੋਜ਼ਪੁਰੀ, ਜਗਜੀਤ ਕਾਫ਼ਰ, ਰੁਬੀਨਾ ਸ਼ਬਨਮ, ਦੀਪ ਇੰਦਰ, ਜਸਪ੍ਰੀਤ ਕੌਰ ਫੁਲਕ, ਅਮਰਦੀਪ ਸਿੰਘ, ਅੰਮ੍ਰਿਤ

ਅੰਤਰ-ਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਦੀ ਅੰਤਲੀ ਸ਼ਾਮ ਤਿੰਨ ਭਾਸ਼ਾਵਾਂ ਦੇ ਕਵੀਆਂ ਨੇ ਬੰਨ੍ਹਿਆ ਰੰਗ Read More »

barsat

ਆਮ ਆਦਮੀ ਪਾਰਟੀ ਦੀ ਸਰਕਾਰ ਦੀ 10 ਲੱਖ ਰੁਪਏ ਦੀ ਕੈਸ਼ਲੈਸ ਸਿਹਤ ਬੀਮਾ ਯੋਜਨਾ ਤੋਂ ਪੰਜਾਬ ਦੇ ਲੋਕ ਖੁਸ਼ – ਬਰਸਟ

ਪਟਿਆਲਾ, 31 ਜਨਵਰੀ – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਹਫ਼ਤੇ ਦੀ ਤਰ੍ਹਾਂ ਅੱਜ ਵੀ ਪਟਿਆਲਾ ਦਫ਼ਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਸਮੇਤ ਹੋਰ

ਆਮ ਆਦਮੀ ਪਾਰਟੀ ਦੀ ਸਰਕਾਰ ਦੀ 10 ਲੱਖ ਰੁਪਏ ਦੀ ਕੈਸ਼ਲੈਸ ਸਿਹਤ ਬੀਮਾ ਯੋਜਨਾ ਤੋਂ ਪੰਜਾਬ ਦੇ ਲੋਕ ਖੁਸ਼ – ਬਰਸਟ Read More »

Scroll to Top