ਧੁੰਦ ਕਾਰਨ ਹਾਦਸਾ : ਟਿੱਪਰ-ਬੱਸ ਤੇ ਮੋਟਰਸਾਈਕਲ ਦੀ ਟੱਕਰ ’ਚ ਦੋ ਨੌਜਵਾਨਾਂ ਦੀ ਮੌਤ
ਨਾਭਾ, 6 ਮਾਰਚ : ਨਾਭਾ-ਅਮਲੋਹ ਮੁੱਖ ਸੜਕ ’ਤੇ ਪਿੰਡ ਲੁਬਾਣਾ ਦੇ ਨੇੜੇ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਦੁਰਘਟਨਾ ਵਿੱਚ ਇੱਕ ਤੇਜ਼ ਰਫ਼ਤਾਰ ਟਿੱਪਰ, ਨਿੱਜੀ ਬੱਸ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ ਹੋਣ ਕਾਰਨ ਮੋਟਰਸਾਈਕਲ ’ਤੇ ਸਵਾਰ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੋਵੇਂ ਪਿੰਡ ਲੁਬਾਣਾ […]
ਧੁੰਦ ਕਾਰਨ ਹਾਦਸਾ : ਟਿੱਪਰ-ਬੱਸ ਤੇ ਮੋਟਰਸਾਈਕਲ ਦੀ ਟੱਕਰ ’ਚ ਦੋ ਨੌਜਵਾਨਾਂ ਦੀ ਮੌਤ Read More »









