Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 5:19 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

modi

ਭਾਰਤ-ਯੂਰਪੀਅਨ ਯੂਨੀਅਨ ਵਿਚਾਲੇ ਐਫਟੀਆਏ ’ਤੇ ਮੁਹਰ

ਦਿਲੀ, 27 ਜਨਵਰੀ :  ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਲਾਨ ਕੀਤਾ ਕਿ ਭਾਰਤ ਅਤੇ ਯੂਰਪੀਅਨ ਯੂਨੀਅਨ ਦਰਮਿਆਨ ਮੁਕਤ ਵਪਾਰ ਸਮਝੌਤਾ (ਐਫਟੀਆਏ) ਸਫਲਤਾਪੂਰਵਕ ਤੌਰ ’ਤੇ ਅੰਤਿਮ ਰੂਪ ਧਾਰ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ’ਤੇ ਸਿਰਫ਼ ਭਾਰਤ ਅਤੇ ਯੂਰਪ ਹੀ ਨਹੀਂ, ਸਗੋਂ ਪੂਰੀ ਦੁਨੀਆ ਦੀ ਨਿਗਾਹ ਟਿਕੀ ਹੋਈ ਹੈ। ਇਸ ਮੌਕੇ ਐਫਟੀਆਏ […]

ਭਾਰਤ-ਯੂਰਪੀਅਨ ਯੂਨੀਅਨ ਵਿਚਾਲੇ ਐਫਟੀਆਏ ’ਤੇ ਮੁਹਰ Read More »

aman

ਨਾਭਾ ਵਿੱਚ ਹੌਲਦਾਰ ਕਤਲ ਕੇਸ ਵਿਚ ਦੋ ਵਿਅਕਤੀ ਗ੍ਰਿਫਤਾਰ

ਨਾਭਾ, 27 ਜਨਵਰੀ : ਪੰਜਾਬ ਪੁਲਸ ਵਿਚ ਸੇਵਾਵਾਂ ਨਿਭਾ ਰਹੇ ਹੌਲਦਾਰ ਅਮਨਦੀਪ ਸਿੰਘ ਨਾਭਾ ਵਿਖੇ ਹੋਈ ਹਤਿਆ ਤੋ ਬਾਅਦ ਅੱਜ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਲੋੜੀਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਦੇ ਅਨੁਸਾਰ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਬਾਕੀ ਆਰੋਪੀਆਂ ਦੀ

ਨਾਭਾ ਵਿੱਚ ਹੌਲਦਾਰ ਕਤਲ ਕੇਸ ਵਿਚ ਦੋ ਵਿਅਕਤੀ ਗ੍ਰਿਫਤਾਰ Read More »

goldy

ਗੈਂਗਸਟਰ ਗੋਲਡੀ ਬਰਾੜ ਦੇ ਮਾਪੇ ਜਬਰਨ ਵਸੂਲੀ ਮਾਮਲੇ ’ਚ ਗ੍ਰਿਫਤਾਰ

ਚੰਡੀਗੜ, 27 ਜਨਵਰੀ : ਮਰਹੂਮ ਗਾਇਕ ਸਿਧੂ ਮੂਸੇਵਾਲਾ ਦੇ ਕਤਲ ਵਿਚ ਸ਼ਾਮਲ ਗੈਗਸਟਰ ਗੋਲਡੀ ਬਰਾੜ ਦੇ ਮਾਪਿਆਂ ਉਪਰ ਪੰਜਾਬ ਪੁਲਸ ਵਲੋ ਵੱਡੀ ਕਾਰਵਾਈ ਕਰਦਿਆਂ ਉਨਾ ਨੂੰ ‌ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਤਹਿਤ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਅੱਗੇ ਵਧਾਈ ਜਾ ਰਹੀ ਹੈ ਅਤੇ ਗੈਂਗਸਟਰ ਨੈੱਟਵਰਕ ਨਾਲ ਜੁੜੇ ਹੋਰ ਪੱਖਾਂ ਦੀ ਵੀ ਤਲਾਸ਼ ਕੀਤੀ ਜਾ ਰਹੀ

ਗੈਂਗਸਟਰ ਗੋਲਡੀ ਬਰਾੜ ਦੇ ਮਾਪੇ ਜਬਰਨ ਵਸੂਲੀ ਮਾਮਲੇ ’ਚ ਗ੍ਰਿਫਤਾਰ Read More »

walia

ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ : ਆਰ ਟੀ ਓ ਬਬਨਦੀਪ ਸਿੰਘ ਵਾਲੀਆ

ਪਟਿਆਲਾ ,27 ਜਨਵਰੀ : ਜਿਲ੍ਹਾ ਪ੍ਰਸ਼ਾਸ਼ਨ ਅਤੇ ਖੇਤਰੀ ਟਰਾਂਸਪੋਰਟ ਦਫ਼ਤਰ ਵੱਲੋਂ ਕੌਮੀ ਸੜਕ ਸੁਰੱਖਿਆ ਮਹੀਨੇ ਦੌਰਾਨ ਅੱਜ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਆਰ ਟੀ ਓ ਸ਼੍ਰੀ ਬਬਨਦੀਪ ਸਿੰਘ ਵਾਲੀਆ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਵੱਲੋਂ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮਿਲ ਕੇ ਸੜਕ ਸੁਰੱਖਿਆ ਸੰਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ। ਸ਼੍ਰੀ

ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ : ਆਰ ਟੀ ਓ ਬਬਨਦੀਪ ਸਿੰਘ ਵਾਲੀਆ Read More »

flag

ਕੌਮੀ ਦਿਹਾੜੇ ਦੇਸ਼ ਪ੍ਰਤੀ ਜ਼ਿੰਮੇਵਾਰੀਆਂ ਦਾ ਅਹਿਸਾਸ ਕਰਵਾਉਂਦੇ ਹਨ- ਜਸਵੰਤ ਸਿੰਘ ਜ਼ਫ਼ਰ

ਪਟਿਆਲਾ 27 ਜਨਵਰੀ : ਭਾਸ਼ਾ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਸ਼ੇਰਾਂ ਵਾਲਾ ਗੇਟ ਪਟਿਆਲਾ ਵਿਖੇ ਅੱਜ ਗਣਤੰਤਰ ਦਿਵਸ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਮਨਾਇਆ ਗਿਆ। ਇਸ ਮੌਕੇ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਵੱਡੀ ਗਿਣਤੀ ਵਿੱਚ ਮੌਜੂਦ ਸਨ। ਸਮਾਗਮ ਦੀ ਸ਼ੁਰੂਆਤ ਸ. ਜਸਵੰਤ ਸਿੰਘ ਜ਼ਫ਼ਰ ਵੱਲੋਂ ਝੰਡਾ ਲਹਿਰਾਉਣ ਨਾਲ ਹੋਈ ਅਤੇ

ਕੌਮੀ ਦਿਹਾੜੇ ਦੇਸ਼ ਪ੍ਰਤੀ ਜ਼ਿੰਮੇਵਾਰੀਆਂ ਦਾ ਅਹਿਸਾਸ ਕਰਵਾਉਂਦੇ ਹਨ- ਜਸਵੰਤ ਸਿੰਘ ਜ਼ਫ਼ਰ Read More »

vc

ਚੰਗੇ ਦੇਸ ਦੇ ਨਿਰਮਾਣ ਵਿੱਚ ਉਚੇਰੀ ਸਿੱਖਿਆ ਨਾਲ਼ ਸਬੰਧਤ ਸੰਸਥਾਵਾਂ ਦੀ ਵਿਸ਼ੇਸ਼ ਭੂਮਿਕਾ: ਡਾ. ਜਗਦੀਪ ਸਿੰਘ

ਪਟਿਆਲਾ, 26 ਜਨਵਰੀ – 77ਵੇਂ ਗਣਤੰਤਰ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਤਿਰੰਗਾ ਲਹਿਰਾਇਆ। ਹਰ ਸਾਲ ਵਾਂਗ ਇਸ ਵਾਰ ਵੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੇ ਇਸ ਮੌਕੇ ਪਰੇਡ ਵਿੱਚ ਭਾਗ ਲਿਆ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ, ਤਿਰੰਗਾ ਲਹਿਰਾਏ ਜਾਣ ਦੀ ਰਸਮ ਉਪਰੰਤ ਸੈਨੇਟ ਹਾਲ ਵਿਖੇ

ਚੰਗੇ ਦੇਸ ਦੇ ਨਿਰਮਾਣ ਵਿੱਚ ਉਚੇਰੀ ਸਿੱਖਿਆ ਨਾਲ਼ ਸਬੰਧਤ ਸੰਸਥਾਵਾਂ ਦੀ ਵਿਸ਼ੇਸ਼ ਭੂਮਿਕਾ: ਡਾ. ਜਗਦੀਪ ਸਿੰਘ Read More »

camp

ਡਾ.ਖੁਸ਼ਦੇਵਾ ਕੁਸ਼ਟ ਆਸ਼ਰਮ ਪਟਿਆਲਾ ਵਿੱਚ ਕੁਸ਼ਟ ਰੋਗੀਆਂ ਨੂੰ ਦਵਾਈਆਂ ਦੀ ਕੀਤੀ ਵੰਡ

ਪਟਿਆਲਾ 27 ਜਨਵਰੀ – ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ  ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਸਹਾਇਕ ਸਿਵਲ ਸਰਜਨ ਡਾ.ਰਚਨਾ ਅਤੇ ਟੀਮ ਵੱਲੋਂ ਡਾ. ਖੁਸ਼ਦੇਵਾ ਕੁਸ਼ਟ ਆਸ਼ਰਮ ਪਟਿਆਲਾ ਵਿੱਚ ਰਹਿੰਦੇ ਕੁਸ਼ਟ ਰੋਗੀਆਂ ਨੂੰ ਫੁਟਵੀਅ੍ਰਰ, ਕੰਬਲ ਅਤੇ ਜਖਮਾਂ ਦੇ ਇਲਾਜ ਲਈ ਦਵਾਈਆਂ , ਕਾਟਨ ,ਪੱਟੀਆ ਆਦਿ ਦੀ ਵੰਡ ਕੀਤੀ ਗਈ। ਡਾ.ਖੁਸ਼ਦੇਵਾ

ਡਾ.ਖੁਸ਼ਦੇਵਾ ਕੁਸ਼ਟ ਆਸ਼ਰਮ ਪਟਿਆਲਾ ਵਿੱਚ ਕੁਸ਼ਟ ਰੋਗੀਆਂ ਨੂੰ ਦਵਾਈਆਂ ਦੀ ਕੀਤੀ ਵੰਡ Read More »

jagga

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੇ ਮੁਫ਼ਤ ਸਿਹਤ ਬੀਮੇ ਦੀ ਰਜਿਸਟ੍ਰੇਸ਼ਨ ਹੋਈ ਸ਼ੁਰੂ- ਜਗਦੀਪ ਜੱਗਾ

ਪਟਿਆਲਾ 27 ਜਨਵਰੀ – ਪੰਜਾਬ ਸਰਕਾਰ ਵੱਲੋਂ ਅਮੀਰ-ਗਰੀਬ ਦੇ ਭੇਦ ਤੋਂ ਉਪਰ ਉੱਠ ਕੇ ਸੂਬੇ ਦੇ ਹਰ ਨਾਗਰਿਕ ਲਈ 10 ਲੱਖ ਰੁਪਏ ਦਾ ਮੁਫ਼ਤ ਸਿਹਤ ਬੀਮਾ ਲਾਗੂ ਕੀਤਾ ਗਿਆ ਹੈ, ਜਿਸ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸਦੀ ਜਾਣਕਾਰੀ ਡਿਪਟੀ ਮੇਅਰ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਜਗਦੀਪ ਜੱਗਾ ਵਲੋ ਦਿੱਤੀ ਗਈ। ਉਨ੍ਹਾਂ

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੇ ਮੁਫ਼ਤ ਸਿਹਤ ਬੀਮੇ ਦੀ ਰਜਿਸਟ੍ਰੇਸ਼ਨ ਹੋਈ ਸ਼ੁਰੂ- ਜਗਦੀਪ ਜੱਗਾ Read More »

dc

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦੇ ਨਵ ਨਿਰਮਾਣ ਕਾਰਜਾਂ ਦਾ ਜਾਇਜ਼ਾ

ਪਟਿਆਲਾ, 27 ਜਨਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਇੱਥੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਮੰਦਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਮੈਂਬਰਾਂ ਸੀ.ਏ. ਅਜੇ ਅਲੀਪੁਰੀਆ ਤੇ ਸੰਜੇ ਸਿੰਗਲਾ ਨਾਲ ਆਪਣੀ ਪਲੇਠੀ ਬੈਠਕ ਕੀਤੀ। ਇਸ ਮੌਕੇ ਏ.ਡੀ.ਸੀ (ਜ) ਸਿਮਰਪ੍ਰੀਤ ਕੌਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦੇ ਨਵ ਨਿਰਮਾਣ ਕਾਰਜਾਂ ਦਾ ਜਾਇਜ਼ਾ Read More »

mayour

ਨਗਰ ਨਿਗਮ ਵੱਲੋਂ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ

ਪਟਿਆਲਾ 27 ਜਨਵਰੀ – ਨਗਰ ਨਿਗਮ ਪਟਿਆਲਾ ਵੱਲੋਂ 77ਵਾਂ ਗਣਤੰਤਰ ਦਿਵਸ ਪੂਰੇ ਉਤਸ਼ਾਹ, ਦੇਸ਼ਭਗਤੀ ਅਤੇ ਗੌਰਵ ਨਾਲ ਮਨਾਇਆ ਗਿਆ। ਇਸ ਮੌਕੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਵਲੋ ਨਗਰ ਨਿਗਮ ਦੇ ਵਿਹੜੇ ਕੌਮੀ ਤਿਰੰਗਾ ਝੰਡਾ ਲਹਿਰਾਇਆ ਗਿਆ। ਤਿਰੰਗਾ ਝੰਡਾ ਲਹਿਰਾਉਣ ਉਪਰੰਤ ਰਾਸ਼ਟਰੀ ਗਾਣ ਗਾਇਆ ਗਿਆ, ਜਿਸ ਦੌਰਾਨ ਪੂਰਾ ਪੰਡਾਲ ਦੇਸ਼ ਭਗਤੀ ਦੇ ਜਜ਼ਬੇ ਨਾਲ

ਨਗਰ ਨਿਗਮ ਵੱਲੋਂ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ Read More »

Scroll to Top