ਨਸ਼ਾ ਵਿਰੋਧੀ ਮੁਹਿੰਮ ਲਈ ਜਾਣੇ ਜਾਂਦੇ ਡੀਐਸਪੀ ਦਲਜੀਤ ਸਿੰਘ ਦਾ ਹੋਇਆ ਦੇਹਾਂਤ
ਲੁਧਿਆਣਾ, 3 ਮਾਰਚ : ਪੰਜਾਬ ਸਰਕਾਰ ਵਲੋ ਨਸਿ਼ਆਂ ਖਿਲਾਫ ਸ਼ੁਰੂ ਕੀਤੀ ਯੁੱਧ ਨਸਿਆਂ ਵਿਰੁੱਧ ਮੁਹਿੰਮ ਨੂੰ ਚਲਾਉਣ ਲਈ ਅਤੇ ਨਸ਼ਾ ਤਸਕਰੀ ਖ਼ਿਲਾਫ਼ ਸਖ਼ਤ ਕਾਰਵਾਈ ਲਈ ਜਾਣੇ ਜਾਂਦੇ ਡੀਐਸਪੀ ਦਲਜੀਤ ਸਿੰਘ ਦਾ ਅੱਜ ਇਕ ਲੰਬੀ ਬਿਮਾਰੀ ਉਪਰੰਤ ਦਿਹਾਂਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਡੀਐਸਪੀ ਦਲਜੀਤ ਸਿੰਘ 51 ਸਾਲ ਦੇ ਸਨ ਅਤੇ ਕਾਫ਼ੀ […]
ਨਸ਼ਾ ਵਿਰੋਧੀ ਮੁਹਿੰਮ ਲਈ ਜਾਣੇ ਜਾਂਦੇ ਡੀਐਸਪੀ ਦਲਜੀਤ ਸਿੰਘ ਦਾ ਹੋਇਆ ਦੇਹਾਂਤ Read More »









