Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 3:02 pm

+91 90915 01313 , +91 90916 01313

punjabbanni@gmail.com
punjabbani@yahoo.com

Author name: Punjab Bani

cm

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 24 ਸਤੰਬਰ : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗਠਿਤ ਕਰਨ ਲਈ ਉਨ੍ਹਾਂ ਦੇ ਦਖ਼ਲ ਦੀ ਮੰਗ ਕੀਤੀ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ […]

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਨਾਲ ਕੀਤੀ ਮੁਲਾਕਾਤ Read More »

PS

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਬਾਨੀ ਮੈਂਬਰ ਕੈਪਟਨ ਪੀ.ਐਸ. ਸ਼ੇਰਗਿੱਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 24 ਸਤੰਬਰ : ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਪਣੇ ਬਾਨੀ ਮੈਂਬਰਾਂ ਵਿੱਚੋਂ ਇੱਕ, ਕੈਪਟਨ ਪੀ.ਐਸ. ਸ਼ੇਰਗਿੱਲ, ਆਈ.ਏ.ਐਸ. (ਸੇਵਾ-ਮੁਕਤ) ਦੇ ਦੇਹਾਂਤ ‘ਤੇ ਡੂੰਘਾ ਦੁੱਖ ਅਤੇ ਅਫ਼ਸੋਸ ਪ੍ਰਗਟਾਇਆ ਹੈ। ਸ੍ਰੀ ਵਿਜੇ ਦੱਤ, ਮੈਂਬਰ ਅਤੇ ਚੇਅਰਮੈਨ (ਵਾਧੂ ਚਾਰਜ), ਮੈਂਬਰਾਂ ਸ੍ਰੀ ਚੇਤਨ ਧਾਲੀਵਾਲ ਅਤੇ ਸ੍ਰੀ ਜਸਵੀਰ ਸਿੰਘ ਸੇਖੋਂ ਨੇ ਕੈਪਟਨ ਸ਼ੇਰਗਿੱਲ ਦੇ ਅਕਾਲ ਚਲਾਣੇ ‘ਤੇ ਡੂੰਘੀ ਸੰਵੇਦਨਾ ਪ੍ਰਗਟ

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਬਾਨੀ ਮੈਂਬਰ ਕੈਪਟਨ ਪੀ.ਐਸ. ਸ਼ੇਰਗਿੱਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ Read More »

CI

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ; ਚਾਰ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 24 ਸਤੰਬਰ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਮਹਿਜ਼ ਇੱਕ ਹਫ਼ਤੇ ਦੇ ਅੰਦਰ-ਅੰਦਰ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 20 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ; ਚਾਰ ਕਾਬੂ Read More »

crime

ਗੈਂਗਸਟਰਾਂ ‘ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ

ਚੰਡੀਗੜ੍ਹ, 24 ਸਤੰਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 246ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 596 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026

ਗੈਂਗਸਟਰਾਂ ‘ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ Read More »

program

ਬਰਿੰਦਰ ਕੁਮਾਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਚੰਡੀਗੜ੍ਹ, 23 ਸਤੰਬਰ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜਲ ਸਰੋਤ ਵਿਭਾਗ ਦੀ ਨਹਿਰੀ ਪਟਵਾਰ ਯੂਨੀਅਨ ਨਾਲ ਮੀਟਿੰਗ ਕੀਤੀ ਜਿਸ ਵਿੱਚ ਮੁਲਾਜ਼ਮਾਂ ਦੀਆਂ ਸੇਵਾ-ਸਬੰਧੀ ਮੰਗਾਂ ਅਤੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਭਾਗ ਦੇ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਕੈਬਨਿਟ ਮੰਤਰੀ ਨੂੰ ਨਹਿਰੀ ਪਟਵਾਰੀਆਂ ਵੱਲੋਂ

ਬਰਿੰਦਰ ਕੁਮਾਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ Read More »

baljeet

ਡਾ. ਬਲਜੀਤ ਕੌਰ ਦਾ ਸੰਦੇਸ਼: ਹਰ ਬੱਚੇ ਨੂੰ ਪਿਆਰ, ਸੁਰੱਖਿਆ, ਸਿੱਖਿਆ ਅਤੇ ਸੁਪਨੇ ਪੂਰੇ ਕਰਨ ਦਾ ਮੌਕਾ ਮਿਲਣਾ ਉਸਦਾ ਅਧਿਕਾਰ

ਚੰਡੀਗੜ੍ਹ, 23 ਸਤੰਬਰ : ਪੰਜਾਬ ਸਰਕਾਰ ਦੀ ਬਾਲ-ਕੇਂਦਰਿਤ ਅਤੇ ਸੰਵੇਦਨਸ਼ੀਲ ਸੋਚ ਦਾ ਇੱਕ ਹੋਰ ਪ੍ਰੇਰਣਾਦਾਇਕ ਉਦਾਹਰਨ ਸਾਹਮਣੇ ਆਇਆ ਹੈ, ਜਿੱਥੇ ਸੜਕਾਂ ’ਤੇ ਅਸੁਰੱਖਿਅਤ ਹਾਲਾਤਾਂ ਵਿੱਚ ਜੀਵਨ ਬਤੀਤ ਕਰ ਰਹੀ ਇੱਕ ਨੰਨ੍ਹੀ ਬੱਚੀ ਨੂੰ ਹੁਣ ਇੱਕ ਪਿਆਰ ਭਰੇ ਅਤੇ ਸੁਰੱਖਿਅਤ ਪਰਿਵਾਰ ਦੀ ਛਾਂ ਮਿਲੀ ਹੈ। ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਰਾਹੀਂ ਇਹ ਬੱਚੀ ਹੁਣ ਆਪਣੇ ਜੀਵਨ

ਡਾ. ਬਲਜੀਤ ਕੌਰ ਦਾ ਸੰਦੇਸ਼: ਹਰ ਬੱਚੇ ਨੂੰ ਪਿਆਰ, ਸੁਰੱਖਿਆ, ਸਿੱਖਿਆ ਅਤੇ ਸੁਪਨੇ ਪੂਰੇ ਕਰਨ ਦਾ ਮੌਕਾ ਮਿਲਣਾ ਉਸਦਾ ਅਧਿਕਾਰ Read More »

cheema

ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਚੀਮਾ

ਚੰਡੀਗੜ੍ਹ, 23 ਸਤੰਬਰ 2026 : ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿੱਖਿਆ ਖੇਤਰ ਦੀਆਂ 10 ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਬਿਜਲੀ ਵਿਭਾਗ ਦੇ ਥਰਮਲ ਪਲਾਂਟ ਕਰਮਚਾਰੀ ਸੰਘ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ

ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਚੀਮਾ Read More »

logo

8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

ਚੰਡੀਗੜ੍ਹ; 23 ਸਤੰਬਰ 2026 : ਪੰਜਾਬ ਭਰ ਦੇ 8 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡੇ ਤਿਉਹਾਰੀ ਤੋਹਫ਼ੇ ਵਜੋਂ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 1 ਸਤੰਬਰ, 2026 ਤੋਂ ਮਹਿੰਗਾਈ ਭੱਤੇ (ਡੀ.ਏ.) ਵਿੱਚ 8 ਫੀਸਦੀ ਵਾਧਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਨਾਲ ਮੁਲਾਜ਼ਮ ਨੁਮਾਇੰਦਿਆਂ ਨੂੰ ਦਿੱਤਾ ਭਰੋਸਾ

8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ Read More »

balbir2

ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 22 ਸਤੰਬਰ : ਲੋਕਾਂ ਦੀ ਸਿਹਤ ਦੀ ਰਾਖੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾਇਰੈਕਟੋਰੇਟ ਆਫ਼ ਹੈਲਥ ਸਰਵਿਸਿਜ਼ (ਡੀਐਚਐਸ) ਵਿਖੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਦਾ ਉਦੇਸ਼ ਸੂਬੇ

ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ Read More »

cm

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ

ਚੰਡੀਗੜ੍ਹ, 22 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ। ਉਨ੍ਹਾਂ ਵਿੱਤੀ ਸਥਿਰਤਾ ਅਤੇ ਜ਼ਮੀਨੀ ਪੱਧਰ ਉੱਤੇ ਪ੍ਰਭਾਵਸ਼ਾਲੀ ਸ਼ਾਸਨ ਯਕੀਨੀ ਬਣਾਉਣ ਲਈ ਸੂਬਿਆਂ ਵਾਸਤੇ ਅਨੁਸ਼ਾਸਿਤ ਵਿੱਤੀ ਰਾਹ ਅਤੇ ਟਿਕਾਊ ਵਿੱਤੀ ਸੰਸਥਾਵਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ Read More »

Scroll to Top