ਸਿਵਲ ਸਰਜਨ ਪਟਿਆਲਾ ਡਾ. ਜਸਵਿੰਦਰ ਸਿੰਘ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ
ਪਟਿਆਲਾ 28 ਫਰਵਰੀ – ਸਿਵਲ ਸਰਜਨ ਪਟਿਆਲਾ ਡਾ. ਜਸਵਿੰਦਰ ਸਿੰਘ ਅੱਜ ਆਪਣੀ 58 ਸਾਲ ਦੀ ਉਮਰ ਪੁਰੀ ਕਰਨ ਤੇਂ ਸਰਕਾਰੀ ਨੌਕਰੀ ਤੋਂ ਸਿਹਤ ਵਿਭਾਗ ਵਿਚੋਂ ਸੇਵਾ ਮੁਕਤ ਹੋ ਗਏ ਹਨ। ਸੇਵਾ ਮੁਕਤੀ ਦੇ ਮੌਕੇ ਤੇ ਸਮੂਹ ਸਿਹਤ ਸਟਾਫ ਵੱਲੋਂ ਉੁਹਨਾਂ ਨੁੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ।ਪਾਰਟੀ ਮੌਕੇ ਸਹਾਇਕ ਸਿਵਲ ਸਰਜਨ ਡਾ. ਰਚਨਾ ਨੇ ਦੱਸਿਆ ਕਿ […]
ਸਿਵਲ ਸਰਜਨ ਪਟਿਆਲਾ ਡਾ. ਜਸਵਿੰਦਰ ਸਿੰਘ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ Read More »









