ਸੈਰ-ਸਪਾਟਾ ਖੇਤਰ ਦੇ ਦਿੱਗਜ਼ਾਂ ਅਤੇ ਸਿਰਕੱਢ ਹਸਤੀਆਂ ਵੱਲੋਂ ਟੂਰਿਜ਼ਮ ਸਮਿਟ ਕਰਵਾਉਣ ਦੇ ਨਿਵੇਕਲੇ ਉਪਰਾਲੇ ਲਈ ਸੂਬਾ ਸਰਕਾਰ ਦੀ ਭਰਵੀਂ ਸ਼ਲਾਘਾ
ਸੈਰ-ਸਪਾਟਾ ਖੇਤਰ ਦੇ ਦਿੱਗਜ਼ਾਂ ਅਤੇ ਸਿਰਕੱਢ ਹਸਤੀਆਂ ਵੱਲੋਂ ਟੂਰਿਜ਼ਮ ਸਮਿਟ ਕਰਵਾਉਣ ਦੇ ਨਿਵੇਕਲੇ ਉਪਰਾਲੇ ਲਈ ਸੂਬਾ ਸਰਕਾਰ ਦੀ ਭਰਵੀਂ ਸ਼ਲਾਘਾ ਪੰਜਾਬ ਨੂੰ ਕੌਮਾਂਤਰੀ ਸੈਰ-ਸਪਾਟੇ ਦੇ ਨਕਸ਼ੇ ਉਤੇ ਉਭਾਰਨ ਲਈ ਮੁੱਖ ਮੰਤਰੀ ਦੇ ਇਤਿਹਾਸਕ ਫੈਸਲੇ ਨੂੰ ਸਰਾਹਿਆ ਐਸ.ਏ.ਐਸ. ਨਗਰ (ਮੋਹਾਲੀ), 11 ਸਤੰਬਰ ਸੈਰ-ਸਪਾਟਾ ਖੇਤਰ ਦੇ ਦਿੱਗਜ਼ਾਂ ਅਤੇ ਨਾਮਵਰ ਸ਼ਖਸੀਅਤਾਂ ਨੇ ਪੰਜਾਬ ਵਿੱਚ ਪਹਿਲੀ ਵਾਰ ‘ਟੂਰਿਜ਼ਮ ਸਮਿਟ […]









