ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਹਾਦਸਿਆਂ ‘ਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਦਾ ਟੀਚਾ ਦਿੱਤਾ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਹਾਦਸਿਆਂ ‘ਚ ਮੌਤ ਦਰ 50 ਫ਼ੀਸਦੀ ਤੱਕ ਘਟਾਉਣ ਦਾ ਟੀਚਾ ਦਿੱਤਾ ਸੜਕ ਸੁਰੱਖਿਆ ਸਬੰਧੀ ਦੋ ਰੋਜ਼ਾ ਵਰਕਸ਼ਾਪ ਅਤੇ ਸਿਖਲਾਈ ਸੈਸ਼ਨ ਸਮਾਪਤ ਚੰਡੀਗੜ੍ਹ, 6 ਸਤੰਬਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਸੜਕ ਹਾਦਸਿਆਂ ‘ਚ ਮੌਤ ਦੀ ਦਰ 50 ਫ਼ੀਸਦੀ ਤੱਕ ਘਟਾਉਣ ‘ਤੇ ਜ਼ੋਰ […]









