ਸੈਲੂਨ ‘ਚ ਬੈਠੇ ਨੌਜਵਾਨ ‘ਤੇ ਚਲਾਈਆਂ ਗੋਲੀਆਂ
ਸੈਲੂਨ ‘ਚ ਬੈਠੇ ਨੌਜਵਾਨ ‘ਤੇ ਚਲਾਈਆਂ ਗੋਲੀਆਂ ਅੰਮ੍ਰਿਤਸਰ: ਅੰਮ੍ਰਿਤਸਰ ਦੇ ਜੰਡਿਆਲਾ ਗੁਰੁ ਵਿੱਖੇ ਇੱਕ ਸੈਲੂਨ ਦੇ ਵਿੱਚ ਕੁੱਝ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਰਵੀ ਨਾਂ ਦੇ ਨੌਜਵਾਨ ਨੂੰ ਗੋਲੀਆ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਫਿਲਹਾਲ ਗੋਲੀਆਂ ਮਾਰਨ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਐਸਐਸਪੀ ਦਿਹਾਤੀ ਖੁਦ ਮੌਕੇ ਉੱਤੇ ਪੁੱਜੇ ਉਨ੍ਹਾਂ ਵੱਲੋਂ ਜਾਂਚ […]
ਸੈਲੂਨ ‘ਚ ਬੈਠੇ ਨੌਜਵਾਨ ‘ਤੇ ਚਲਾਈਆਂ ਗੋਲੀਆਂ Read More »








