“ਖੇਡਾਂ ਵਤਨ ਪੰਜਾਬ ਦੀਆਂ“ ਦੀ ਮਸ਼ਾਲ ਦਾ ਐੱਸ ਏ ਐੱਸ ਨਗਰ ਜ਼ਿਲ੍ਹੇ ਵਿੱਚ ਪੁੱਜਣ ਉੱਤੇ ਕੁਰਾਲੀ ਵਿਖੇ ਭਰਵਾਂ ਸਵਾਗਤ
“ਖੇਡਾਂ ਵਤਨ ਪੰਜਾਬ ਦੀਆਂ“ ਦੀ ਮਸ਼ਾਲ ਦਾ ਐੱਸ ਏ ਐੱਸ ਨਗਰ ਜ਼ਿਲ੍ਹੇ ਵਿੱਚ ਪੁੱਜਣ ਉੱਤੇ ਕੁਰਾਲੀ ਵਿਖੇ ਭਰਵਾਂ ਸਵਾਗਤ ਵਿਧਾਇਕਾਂ, ਡਿਪਟੀ ਕਮਿਸ਼ਨਰ ਤੇ ਚੇਅਰਮੈਨ ਨੇ ਰੂਪਨਗਰ ਜ਼ਿਲ੍ਹੇ ਤੋਂ ਹਾਸਲ ਕੀਤੀ ਮਸ਼ਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਦੇ ਸੁਫ਼ਨੇ ਨੂੰ ਪੂਰਾ ਕਰਨਗੀਆਂ ਖੇਡਾਂ: ਰੰਧਾਵਾ, ਢੌਂਸ ਤੇ ਕੰਗ ਹਾਕੀ […]









