ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਸਮੇਤ ਪ੍ਰਮੁੱਖ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਦਾ ਸਨਮਾਨ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਸਮੇਤ ਪ੍ਰਮੁੱਖ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਦਾ ਸਨਮਾਨ ਅੰਮ੍ਰਿਤਸਰ:- 13 ਨਵੰਬਰ ( ) ਬੰਦੀ ਛੋੜ ਦਿਵਸ ਦਿਵਾਲੀ ਮੌਕੇ ਮੁੱਖ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਵਲੋਂ ਸ੍ਰੀ ਅਕਾਲ […]







