ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀਤੇ ਰਵਾਨਾ
ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀਤੇ ਰਵਾਨਾ ਚੰਡੀਗੜ੍ਹ, 8 ਅਗਸਤ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ, ਵਿਦਿਆਰਥੀਆਂ ਨੂੰ ਵਿਆਪਕ ਅਤੇ ਪ੍ਰੈਕਟੀਕਲ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈਆਂ ਵੱਖ- ਵੱਖ ਪਹਿਲਕਦਮੀਆਂ ਨੂੰ ਅੱਗੇ ਵਧਾਉਂਦਿਆਂ ਅੱਜ ਵੱਖ-ਵੱਖ ਟਰੇਡਾਂ ਦੇ ਇੰਸਟ੍ਰਕਟਰਾਂ ਦੇ […]








