ਪੰਜਾਬ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਵਿੱਚ ਸ਼ਾਨਦਾਰ ਵਾਧਾ ਦਰਜ: ਚੇਤਨ ਸਿੰਘ ਜੌੜਾਮਾਜਰਾ
ਪੰਜਾਬ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਵਿੱਚ ਸ਼ਾਨਦਾਰ ਵਾਧਾ ਦਰਜ: ਚੇਤਨ ਸਿੰਘ ਜੌੜਾਮਾਜਰਾ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਇਸ ਪਹਿਲੀ ਤਿਮਾਹੀ ਦੌਰਾਨ 117 ਫ਼ੀਸਦੀ ਦਾ ਹੋਇਆ ਵਾਧਾ ਚੰਡੀਗੜ੍ਹ, 1 ਅਗਸਤ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਸੂਬੇ ਵੱਲੋਂ ਜੁਲਾਈ ਮਹੀਨੇ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) […]









