17.960 ਕਿਲੋ ਹੈਰੋਇਨ ਸਣੇ 3 ਗ੍ਰਿਫਤਾਰ
ਅੰਤਰਰਾਜੀ ਨਸ਼ੀਲੇ ਪਦਾਰਥਾਂ ਦੇ ਗਿਰੋਹ ਦਾ ਪਰਦਾਫਾਸ਼, 17.960 ਕਿਲੋ ਹੈਰੋਇਨ ਸਣੇ 3 ਗ੍ਰਿਫਤਾਰ ਗੁਰਦਾਸਪੁਰ, 27 ਜੁਲਾਈ 2023 – ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਗੁਰਦਾਸਪੁਰ ਪੁਲਿਸ ਨੇ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 3 ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ 17.960 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਜੋ ਕਿ […]
17.960 ਕਿਲੋ ਹੈਰੋਇਨ ਸਣੇ 3 ਗ੍ਰਿਫਤਾਰ Read More »







