ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਚੀਮਾ
ਚੰਡੀਗੜ੍ਹ, 23 ਸਤੰਬਰ 2026 : ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿੱਖਿਆ ਖੇਤਰ ਦੀਆਂ 10 ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਬਿਜਲੀ ਵਿਭਾਗ ਦੇ ਥਰਮਲ ਪਲਾਂਟ ਕਰਮਚਾਰੀ ਸੰਘ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ […]









