ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 11 ਪਿਸਤੌਲਾਂ, 2 ਲੱਖ ਰੁਪਏ ਨਕਦੀ ਸਮੇਤ ਤਿੰਨ ਕਾਬੂ
ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 11 ਪਿਸਤੌਲਾਂ, 2 ਲੱਖ ਰੁਪਏ ਨਕਦੀ ਸਮੇਤ ਤਿੰਨ ਕਾਬੂ – ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ – ਗ੍ਰਿਫਤਾਰ ਕੀਤੇ ਗਏ ਵਿਅਕਤੀ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਵਿੱਚ ਸਪਲਾਈ […]







