ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਉਪਰਾਲਾ, ਮੰਡੀਆਂ ‘ਚ ਹੀ ਕਿਸਾਨਾਂ ਪਾਸੋਂ ਲਈ ਜਾਵੇਗੀ ਲੋੜੀਂਦੀ ਮਸ਼ੀਨਰੀ ਦੀ ਜਾਣਕਾਰੀ
ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਉਪਰਾਲਾ, ਮੰਡੀਆਂ ‘ਚ ਹੀ ਕਿਸਾਨਾਂ ਪਾਸੋਂ ਲਈ ਜਾਵੇਗੀ ਲੋੜੀਂਦੀ ਮਸ਼ੀਨਰੀ ਦੀ ਜਾਣਕਾਰੀ -ਕਿਸਾਨ ਸਹਾਇਤਾ ਕੇਂਦਰ ਵਿਖੇ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਮੰਗ ਬਾਰੇ ਜਾਣਕਾਰੀ ਸਾਂਝੀ ਕਰਨ ਕਿਸਾਨ ਪਟਿਆਲਾ, 9 ਅਕਤੂਬਰ: ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਦਾ ਨਿਪਟਾਰਾ ਇੰਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਨਾਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਕੰਮ […]









