ਪੰਜਾਬ ਸਰਕਾਰ ਕਿਸਾਨਾਂ ਦੇ ਫਗਵਾੜਾ ਖੰਡ ਮਿੱਲ ਨਾਲ ਜੁੜੇ ਸਾਰੇ ਮਸਲਿਆਂ ਦਾ ਜਲਦ ਹੱਲ ਕਰੇਗੀ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਸਰਕਾਰ ਕਿਸਾਨਾਂ ਦੇ ਫਗਵਾੜਾ ਖੰਡ ਮਿੱਲ ਨਾਲ ਜੁੜੇ ਸਾਰੇ ਮਸਲਿਆਂ ਦਾ ਜਲਦ ਹੱਲ ਕਰੇਗੀ: ਗੁਰਮੀਤ ਸਿੰਘ ਖੁੱਡੀਆਂ • ਮਾਨ ਸਰਕਾਰ ਆਪਣੇ ਕਿਸਾਨਾਂ ਦੇ ਨਾਲ ਖੜ੍ਹੀ, ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਨਹੀਂ ਕਰਨ ਦਿੱਤਾ ਜਾਵੇਗਾ: ਖੇਤੀਬਾੜੀ ਮੰਤਰੀ • ਗੰਨਾ ਕਾਸ਼ਤਕਾਰਾਂ ਦੇ ਬਕਾਏ ਕਲੀਅਰ ਕਰਨ ਲਈ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੂੰ ਸੰਧਰ ਮਿੱਲ ਫਗਵਾੜਾ ਦੇ […]







