ਵਿਜੀਲੈਂਸ ਬਿਊਰੋ ਪੰਜਾਬ ਕਣਕ ਦੇ ਸਟਾਕ ‘ਚ ਹੇਰਾਫੇਰੀ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਡੀ.ਐਫ.ਐਸ.ਸੀ, ਦੋ ਇੰਸਪੈਕਟਰ ਅਤੇ ਤਿੰਨ ਆੜਤੀਆਂ ਖ਼ਿਲਾਫ਼ ਕੇਸ ਦਰਜ
ਵਿਜੀਲੈਂਸ ਬਿਊਰੋ ਪੰਜਾਬ ਕਣਕ ਦੇ ਸਟਾਕ ‘ਚ ਹੇਰਾਫੇਰੀ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਡੀ.ਐਫ.ਐਸ.ਸੀ, ਦੋ ਇੰਸਪੈਕਟਰ ਅਤੇ ਤਿੰਨ ਆੜਤੀਆਂ ਖ਼ਿਲਾਫ਼ ਕੇਸ ਦਰਜ ਤਿੰਨ ਗੋਦਾਮਾਂ ‘ਚੋਂ 10,716 ਬੋਰੀਆਂ ਘੱਟ ਮਿਲੀਆਂ, ਮੌਜੂਦ ਬੋਰੀਆਂ ਦਾ ਘੱਟ ਵਜ਼ਨ ਘੱਟ ਪਾਇਆ ਗਿਆ ਪਨਗ੍ਰੇਨ ਮੁਲਾਜ਼ਮਾਂ ਦੀ ਆੜਤੀਆਂ ਨਾਲ ਮਿਲੀਭੁਗਤ ਕਰਕੇ ਸਰਕਾਰੀ ਖਜ਼ਾਨੇ ਨੂੰ ਹੋਇਆ ਵੱਡਾ ਵਿੱਤੀ ਨੁਕਸਾਨ ਚੰਡੀਗੜ੍ਹ, 27 ਸਤੰਬਰ : […]








