ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ 24 ਹਜ਼ਾਰ ਤੋਂ ਵੱਧ ਮਸ਼ੀਨਾਂ
ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ 24 ਹਜ਼ਾਰ ਤੋਂ ਵੱਧ ਮਸ਼ੀਨਾਂ • *ਖੇਤੀਬਾੜੀ ਵਿਭਾਗ ਨੂੰ ਮਸ਼ੀਨਾਂ ‘ਤੇ ਸਬਸਿਡੀ ਲੈਣ ਸਬੰਧੀ 1.58 ਲੱਖ ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ: ਗੁਰਮੀਤ ਸਿੰਘ ਖੁੱਡੀਆਂ * • ਚੁਣੇ ਗਏ ਲਾਭਪਾਤਰੀਆਂ ਨੂੰ ਆਨਲਾਈਨ ਪੋਰਟਲ ਰਾਹੀਂ ਪ੍ਰਵਾਨਗੀ ਪੱਤਰ ਜਾਰੀ ਚੰਡੀਗੜ੍ਹ, 20 ਸਤੰਬਰ: ਸੂਬੇ ਵਿੱਚ ਪਰਾਲੀ ਸਾੜਨ […]






