ਪੰਜਾਬ ਵਾਸੀਆਂ ਨੂੰ ਸਾਰੇ ਜ਼ਿਲ੍ਹਾ ਹਸਪਤਾਲਾਂ ‘ਚ ਮਿਲਣਗੀਆਂ ਵਿਸ਼ਵ ਪੱਧਰੀ ਮਿਆਰੀ ਸਿਹਤ ਸੇਵਾਵਾਂ-ਡਾ. ਬਲਬੀਰ ਸਿੰਘ
ਸਿਹਤ ਮੰਤਰੀ ਵੱਲੋਂ ਮਾਤਾ ਕੌਸ਼ੱਲਿਆ ਹਸਪਤਾਲ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੇ ਪ੍ਰਾਜੈਕਟ ਦਾ ਜਾਇਜ਼ਾ ਲੈਣ ਲਈ ਅਹਿਮ ਬੈਠਕ -ਕਿਹਾ 664 ਆਮ ਆਦਮੀ ਕਲੀਨਿਕਾਂ ‘ਚ 50 ਲੱਖ ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ -ਮਰੀਜਾਂ ਨੇ ਦਿੱਤੀ ਫੀਡਬੈਕ, ਸਰਕਾਰੀ ਹਸਪਤਾਲਾਂ ‘ਚ ਮਿਲ ਰਹੀਆਂ ਹਨ ਬਿਹਤਰ ਓਪੀਡੀ, ਇਨਡੋਰ ਤੇ ਐਮਰਜੈਂਸੀ ਸੇਵਾਵਾਂ ਪਟਿਆਲਾ, 18 ਸਤੰਬਰ: ਪੰਜਾਬ ਵਿੱਚ ਸਿਹਤ […]







