ਪ੍ਰਨੀਤ ਕੌਰ ਨੇ ਪਟਿਆਲਾ ਦੇ ਲੋਕਾਂ ਨੂੰ ਕੇਂਦਰ ਦੀ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਦਾ ਲਾਭ ਲੈਣ ਦੀ ਕੀਤੀ ਅਪੀਲ
ਪ੍ਰਨੀਤ ਕੌਰ ਨੇ ਪਟਿਆਲਾ ਦੇ ਲੋਕਾਂ ਨੂੰ ਕੇਂਦਰ ਦੀ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਦਾ ਲਾਭ ਲੈਣ ਦੀ ਕੀਤੀ ਅਪੀਲ ਰੇਹੜੀ ਫੜੀ ਲਗਾਉਣ ਵਾਲੇ ਇਸ ਵਿਸ਼ੇਸ਼ ਮਾਈਕਰੋ-ਕ੍ਰੈਡਿਟ ਸਕੀਮ ਤਹਿਤ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਲੈ ਸਕਦੇ ਹਨ: ਐਮ.ਪੀ. ਪਟਿਆਲਾ ਪਟਿਆਲਾ, 16 ਸਤੰਬਰ ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਪਟਿਆਲਾ […]






