ਨੈਕ ਟੀਮ ਦਾ ਪੰਜਾਬੀ ਯੂਨੀਵਰਸਿਟੀ ਦੌਰਾ ਮੁਕੰਮਲ
ਨੈਕ ਟੀਮ ਦਾ ਪੰਜਾਬੀ ਯੂਨੀਵਰਸਿਟੀ ਦੌਰਾ ਮੁਕੰਮਲ -ਅਗਲੇ ਹਫ਼ਤੇ ਰਿਪੋਰਟ ਦੀ ਉਮੀਦ ਪੰਜਾਬੀ ਯੂਨੀਵਰਸਿਟੀ, ਪਟਿਆਲਾ ਪੰਜਾਬੀ ਯੂਨੀਵਰਸਿਟੀ ਵਿਖੇ ਦੋ ਦਿਨਾ ਦੌਰੇ ਉੱਤੇ ਪਹੁੰਚੇ ‘ਨੈਸ਼ਨਲ ਅਸੈੱਸਮੈਂਟ ਐਂਡ ਐਕਰੀਡਿਏਸ਼ਨ ਕੌਂਸਲ’ (ਨੈਕ) ਦੇ ਪ੍ਰਤੀਨਿਧੀਆਂ ਨੇ ਆਪਣਾ ਨਿਰੀਖਣ ਦਾ ਕਾਰਜ ਮੁਕੰਮਲ ਕਰ ਲਿਆ ਹੈ। ਇਸ ਸੱਤ ਮੈਂਬਰੀ ਟੀਮ, ਜਿਸ ਵਿੱਚ ਕਿ ਭਾਰਤ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ ਸਿੱਖਿਆ ਮਾਹਿਰ ਸ਼ਾਮਿਲ […]
ਨੈਕ ਟੀਮ ਦਾ ਪੰਜਾਬੀ ਯੂਨੀਵਰਸਿਟੀ ਦੌਰਾ ਮੁਕੰਮਲ Read More »









