ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੇਡਾ ਵੱਲੋਂ ਈ-ਮੋਬੀਲਿਟੀ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਵਾਸਤੇ ਆਈ.ਆਈ.ਟੀ. ਰੋਪੜ ਨਾਲ ਸਮਝੌਤਾ ਸਹੀਬੱਧ
ਪੇਡਾ ਅਤੇ ਆਈ.ਆਈ.ਟੀ. ਰੋਪੜ ਵੱਲੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਕੀਤੇ ਜਾਣਗੇ ਉਪਰਾਲੇ • ਆਈ.ਆਈ.ਟੀ. ਰੋਪੜ ਕੈਂਪਸ ਵਿਖੇ 1 ਮੈਗਾਵਾਟ ਖੇਤੀਬਾੜੀ-ਪੀ.ਵੀ. ਪ੍ਰਾਜੈਕਟ ਵੀ ਕੀਤਾ ਜਾਵੇਗਾ ਸਥਾਪਤ • ਇਸ ਸਮਝੌਤੇ ਤਹਿਤ ਸੂਬੇ ਵਿੱਚ ਇਲੈਕਟ੍ਰਿਕ ਅਤੇ ਸਬੰਧਤ ਵਾਹਨਾਂ ਦੇ ਪ੍ਰਚਲਣ ਲਈ ਰਾਹ ਪੱਧਰਾ ਹੋਵੇਗਾ: ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਚੰਡੀਗੜ੍ਹ, 1 ਅਗਸਤ: ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ […]









