ਸਿਹਤ ਮੰਤਰੀ ਵੱਲੋਂ ਬਾਂਝਪਨ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਧਿਐਨ ਦੇ ਹੁਕਮ; ਮੈਡੀਕਲ ਕਾਲਜਾਂ ਵਿੱਚ ਏਆਰਟੀ ਕੇਂਦਰ ਸਥਾਪਤ ਕਰਨ ਦਾ ਦਿੱਤਾ ਪ੍ਰਸਤਾਵ
ਸਿਹਤ ਮੰਤਰੀ ਵੱਲੋਂ ਬਾਂਝਪਨ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਧਿਐਨ ਦੇ ਹੁਕਮ; ਮੈਡੀਕਲ ਕਾਲਜਾਂ ਵਿੱਚ ਏਆਰਟੀ ਕੇਂਦਰ ਸਥਾਪਤ ਕਰਨ ਦਾ ਦਿੱਤਾ ਪ੍ਰਸਤਾਵ – ਪੰਜਾਬ ਸੂਬਾ ਸਹਾਇਕ ਪ੍ਰਜਨਨ ਤਕਨਾਲੋਜੀ (ਰੈਗੂਲੇਸ਼ਨ) ਐਕਟ, 2021 ਅਤੇ ਸਰੋਗੇਸੀ (ਰੈਗੂਲੇਸ਼ਨ) ਐਕਟ, 2021 ਲਾਗੂ ਕਰਨ ਵਾਲੇ ਮੋਹਰੀ ਸੂਬਿਆਂ ਵਿੱਚੋਂ ਇੱਕ – ਸੂਬੇ ਦੀ ਸਮਰੱਥ ਅਥਾਰਟੀ ਨੇ ਪਹਿਲਾਂ ਹੀ 64 ਏਆਰਟੀ ਕਲੀਨਿਕਾਂ, […]







