ਸੂਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਆਨਲਾਈਨ ਓਰੀਐਂਟੇਸ਼ਨ ਸੈਸ਼ਨ ਕਰਵਾਇਆ
ਸੂਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਆਨਲਾਈਨ ਓਰੀਐਂਟੇਸ਼ਨ ਸੈਸ਼ਨ ਕਰਵਾਇਆ ਵਿਦਿਆਰਥੀਆਂ ਵਿਚ ਉਦਮੀ ਬਨਣ ਦੀ ਚੇਟਕ ਪੈਦਾ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਬਿਜ਼ਨਸ ਬਲਾਸਟਰ ਪ੍ਰੋਗਰਾਮ ਚੰਡੀਗੜ੍ਹ, 17 ਅਗਸਤ: ਅਧਿਆਪਕਾਂ ਨੂੰ ਨਵੇਕਲੀਆਂ ਤੇ ਪ੍ਰਯੋਗਸ਼ੀਲ ਸਿੱਖਣ ਤਕਨੀਕਾਂ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਵਿਦਿਆਰਥੀਆਂ ਦੀ ਰਹਿਮਨੁਮਾਈ ਕਰਨ, ਪੜ੍ਹਾਉਣ ਤੇ ਸਹੂਲਤ […]








