ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਆਇਲਸ, ਕੰਸਲਟੈਂਸੀ, ਟ੍ਰੈਵਲ ਏਜੰਟ ਦਾ ਕੰਮ ਕਰਨ ਵਾਲੇ 35 ਲਾਇਸੈਂਸ ਧਾਰਕਾਂ ਨੂੰ ਲਾਇਸੈਂਸ ਨਵਿਆਉਣ ਲਈ 10 ਦਿਨਾਂ ਦੀ ਮੋਹਲਤ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਆਇਲਸ, ਕੰਸਲਟੈਂਸੀ, ਟ੍ਰੈਵਲ ਏਜੰਟ ਦਾ ਕੰਮ ਕਰਨ ਵਾਲੇ 35 ਲਾਇਸੈਂਸ ਧਾਰਕਾਂ ਨੂੰ ਲਾਇਸੈਂਸ ਨਵਿਆਉਣ ਲਈ 10 ਦਿਨਾਂ ਦੀ ਮੋਹਲਤ -10 ਦਿਨਾਂ ਦਰਮਿਆਨ ਲਾਇਸੈਂਸ ਰਿਨਿਊ ਨਾ ਕਰਵਾਉਣ ਵਾਲਿਆਂ ਦੇ ਲਾਇਸੈਂਸ ਪੱਕੇ ਰੱਦ ਕੀਤੇ ਜਾਣਗੇ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਗਜੀਤ ਸਿੰਘ ਪਟਿਆਲਾ, 17 ਅਗਸਤ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਦਫ਼ਤਰ ਵੱਲੋਂ ਇੱਕ ਹੁਕਮ ਜਾਰੀ […]








